ਪੜਚੋਲ ਕਰੋ

Chandrayaan 3: ਹੁਣ ਚੰਦ 'ਤੇ ਇਨਸਾਨ ਨੂੰ ਭੇਜ ਸਕੇਗਾ ISRO! ਮਿਲੀ ਵੱਡੀ ਸਫ਼ਲਤਾ, ਲੈਂਡਰ ਵਿਕਰਮ ਨੇ ਕੀਤਾ Lift Off

Lander Vikram Lift Off On Moon: ਚੰਦਰਮਾ ਦੀ ਸਤ੍ਹਾ 'ਤੇ ਲੈਂਡਰ ਵਿਕਰਮ ਦਾ ਉਤਾਰਨਾ ਭਵਿੱਖ ਲਈ ਦਿਲਚਸਪ ਹੈ। ਇਸ ਨਾਲ ਮਨੁੱਖੀ ਮਿਸ਼ਨ ਦੇ ਉਦੇਸ਼ਾਂ ਬਾਰੇ ਉਮੀਦਾਂ ਵਧੀਆਂ ਹਨ।

Chandrayaan 3 Lander Vikram: ਇੰਡੀਅਨ ਸਪੇਸ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਨੂੰ ਚੰਦਰਮਾ 'ਤੇ ਇਨਸਾਨ ਭੇਜਣ ਦੀ ਦਿਸ਼ਾ ਵਿੱਚ ਵੱਡੀ ਕਾਮਯਾਬੀ ਹਾਸਲ ਹੋਈ ਹੈ।  ਇਸਰੋ ਨੇ ਕਿਹਾ ਹੈ ਕਿ ਚੰਦਰਯਾਨ-3 (Chandrayaan 3) ਦੇ ਤਹਿਤ ਚੰਦਰਮਾ 'ਤੇ ਉਤਰੇ ਲੈਂਡਰ ਵਿਕਰਮ (Lander Vikram) ਨੇ ਸਫਲ ਪ੍ਰਯੋਗ ਕੀਤਾ ਹੈ। ਲੈਂਡਰ ਨੇ ਕਮਾਂਡ 'ਤੇ ਆਪਣਾ ਇੰਜਣ ਚਾਲੂ ਕਰ ਕੇ ਲਿਫਟ ਆਫ ਕੀਤਾ ਤੇ ਕੁੱਝ ਦੂਰੀ ਉੱਤੇ ਸਫ਼ਲਤਾਪੂਰਵਕ ਲੈਂਡਿੰਗ ਕਰ ਲਈ ਹੈ।

ਹੌਪ ਪ੍ਰਯੋਗ ਨੂੰ ਸਫਲਤਾਪੂਰਵਕ ਕੀਤਾ ਪੂਰਾ 

ਇਸਰੋ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਲਿਖਿਆ, ਵਿਕਰਮ ਲੈਂਡਰ ਆਪਣੇ ਮਿਸ਼ਨ ਉਦੇਸ਼ਾਂ ਤੋਂ ਅੱਗੇ ਨਿਕਲ ਗਿਆ ਹੈ। ਇਸ ਨੇ ਹੌਪ ਪ੍ਰਯੋਗ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਸਰੋ ਨੇ ਕਿਹਾ, ਕਮਾਂਡ ਮਿਲਣ 'ਤੇ, ਇਸ ਨੇ ਇੰਜਣ ਚਾਲੂ ਕੀਤੇ, ਉਮੀਦ ਅਨੁਸਾਰ ਆਪਣੇ ਆਪ ਨੂੰ ਲਗਭਗ 40 ਸੈਂਟੀਮੀਟਰ ਉੱਪਰ ਚੁੱਕਿਆ ਅਤੇ 30-40 ਸੈਂਟੀਮੀਟਰ ਦੀ ਦੂਰੀ 'ਤੇ ਸੁਰੱਖਿਅਤ ਢੰਗ ਨਾਲ ਲੈਂਡਿੰਗ ਕੀਤੀ ਹੈ।

ਰੋਵਰ ਪ੍ਰਗਿਆਨ ਨੇ ਵੀ ਕੀਤਾ ਆਪਣਾ ਕੰਮ ਪੂਰਾ 

 ਬੀਤੇ ਦਿਨ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ (2 ਸਤੰਬਰ) ਨੂੰ ਕਿਹਾ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦੇ ਰੋਵਰ ਪ੍ਰਗਿਆਨ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਹੁਣ ਇਸ ਨੂੰ ਸੁਰੱਖਿਅਤ ਢੰਗ ਨਾਲ ਪਾਰਕ ਕੀਤਾ ਗਿਆ ਹੈ।

ਇਸਰੋ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, "ਚੰਦਰਯਾਨ-3 ਰੋਵਰ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਇਹ ਹੁਣ ਸੁਰੱਖਿਅਤ ਤਰੀਕੇ ਨਾਲ ਪਾਰਕ ਅਤੇ ਸਲੀਪ ਮੋਡ 'ਤੇ ਸੈੱਟ ਕੀਤਾ ਗਿਆ ਹੈ। ਪੇਲੋਡ ਏਪੀਐਕਸਐਸ (APXS) ਅਤੇ ਐਲਆਈਬੀਐਸ ਦੋਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ, ਹਰਿਆਣਾ ਗੁਰਦੁਆਰਾ ਕਮੇਟੀ 'ਚ ਵੱਡੀ ਹਲਚਲ

ਇਹ ਵੀ ਪੜ੍ਹੋ : Chandrayaan 3: ਹੁਣ ਚੰਦ 'ਤੇ ਇਨਸਾਨ ਨੂੰ ਭੇਜ ਸਕੇਗਾ ISRO! ਮਿਲੀ ਵੱਡੀ ਸਫ਼ਲਤਾ, ਲੈਂਡਰ ਵਿਕਰਮ ਨੇ ਕੀਤਾ Lift Off

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget