ਪੜਚੋਲ ਕਰੋ

Char Dham Yatra 2022: ਕੇਦਾਰਨਾਥ ਯਾਤਰਾ 'ਚ ਦੋ ਹੋਰ ਸ਼ਰਧਾਲੂਆਂ ਦੀ ਮੌਤ, ਹੁਣ ਤੱਕ 44 ਮੌਤਾਂ

Char Dham Yatra: ਕੇਦਾਰਨਾਥ ਯਾਤਰਾ 'ਚ ਦੋ ਹੋਰ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਚਾਰ ਧਾਮਾਂ ਵਿੱਚੋਂ ਕੇਦਾਰਨਾਥ ਧਾਮ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ

Char Dham Yatra: ਕੇਦਾਰਨਾਥ ਯਾਤਰਾ 'ਚ ਦੋ ਹੋਰ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਚਾਰ ਧਾਮਾਂ ਵਿੱਚੋਂ ਕੇਦਾਰਨਾਥ ਧਾਮ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ, ਫਿਰ ਵੀ ਸਿਹਤ ਵਿਭਾਗ ਚੌਕਸ ਨਜ਼ਰ ਨਹੀਂ ਆ ਰਿਹਾ ਹੈ। ਯਾਤਰਾ ਦੌਰਾਨ ਹੁਣ ਤੱਕ 44 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ।


ਦੋਨਾਂ ਦੀ ਹੋਈ ਮੌਤ 
ਚਾਰਧਾਮਾਂ ਵਿੱਚੋਂ ਸਭ ਤੋਂ ਔਖੀ ਯਾਤਰਾ ਬਾਬਾ ਕੇਦਾਰਨਾਥ ਦੀ ਹੈ। ਇੱਥੇ ਪਹੁੰਚਣ ਲਈ ਗੌਰੀਕੁੰਡ ਤੋਂ 18 ਕਿਲੋਮੀਟਰ ਦੀ ਖੜ੍ਹੀ ਚੜ੍ਹਾਈ ਚੜ੍ਹਨੀ ਪੈਂਦੀ ਹੈ। ਜ਼ਿਆਦਾਤਰ ਸ਼ਰਧਾਲੂ ਸ਼ਰਧਾ ਅਤੇ ਵਿਸ਼ਵਾਸ ਨਾਲ ਪੈਦਲ ਯਾਤਰਾ ਕਰਨ ਨੂੰ ਤਰਜੀਹ ਦਿੰਦੇ ਹਨ। ਜਿਸ ਕਾਰਨ ਰਸਤੇ 'ਚ ਉਨ੍ਹਾਂ ਦੀ ਸਿਹਤ ਵਿਗੜ ਜਾਂਦੀ ਹੈ ਅਤੇ ਉਨ੍ਹਾਂ ਨੂੰ ਪਰੇਸ਼ਾਨੀਆਂ ਹੋਣ ਲੱਗਦੀਆਂ ਹਨ। ਇਸ ਤੋਂ ਇਲਾਵਾ ਕੇਦਾਰਨਾਥ ਯਾਤਰਾ ਦੇ ਰਸਤੇ ਤੋਂ ਧਾਮ ਤੱਕ ਸ਼ਰਧਾਲੂਆਂ ਨੂੰ ਆਕਸੀਜਨ ਦੀ ਕਮੀ ਨਾਲ ਵੀ ਜੂਝਣਾ ਪੈਂਦਾ ਹੈ।


ਸ਼ੁੱਕਰਵਾਰ ਨੂੰ ਕੇਦਾਰਨਾਥ ਯਾਤਰਾ 'ਤੇ ਆਏ ਗੁਜਰਾਤ ਦੇ ਪਟੇਲ ਧਨੀਸ਼ ਭਾਈ (32 ਸਾਲ) ਅਤੇ ਪਟਨਾ ਦੇ ਭਾਨੂ ਸ਼ੰਕਰ ਪ੍ਰਸਾਦ (71 ਸਾਲ) ਦੀ ਅਚਾਨਕ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਕੇਂਦਰ ਲਿਜਾਇਆ ਗਿਆ। ਸਿਹਤ ਕੇਂਦਰ ਪਹੁੰਚਣ 'ਤੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਮੌਤ ਦਾ ਕਾਰਨ ਦਿਲ ਦਾ ਦੌਰਾ ਹੋਣਾ ਮੰਨਿਆ ਜਾ ਰਿਹਾ ਹੈ। ਕੇਦਾਰਨਾਥ ਧਾਮ ਵਿੱਚ ਹੁਣ ਤੱਕ 44 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਮੌਤ ਹਾਟ-ਅਟੈਕ ਕਾਰਨ ਹੋਈ ਹੈ।


 91 ਯਾਤਰੀਆਂ ਨੂੰ ਦਿੱਤੀ ਗਈ ਆਕਸੀਜਨ
ਮੁੱਖ ਮੈਡੀਕਲ ਅਫ਼ਸਰ ਡਾ: ਬਿੰਦੇਸ਼ ਸ਼ੁਕਲਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ 1,675 ਸ਼ਰਧਾਲੂਆਂ ਦੀ ਸਿਹਤ ਜਾਂਚ ਅਤੇ ਇਲਾਜ ਕੀਤਾ ਗਿਆ। ਜਿਸ ਵਿੱਚ 1,208 ਪੁਰਸ਼ ਅਤੇ 467 ਔਰਤਾਂ ਸ਼ਾਮਲ ਹਨ। ਓਪੀਡੀ ਰਾਹੀਂ ਹੁਣ ਤੱਕ 40,351 ਸ਼ਰਧਾਲੂਆਂ ਦੀ ਸਿਹਤ ਦੀ ਜਾਂਚ ਅਤੇ ਇਲਾਜ ਕੀਤਾ ਜਾ ਚੁੱਕਾ ਹੈ। ਜਦਕਿ 91 ਯਾਤਰੀਆਂ ਨੂੰ ਆਕਸੀਜਨ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਹੁਣ ਤੱਕ 935 ਯਾਤਰੀਆਂ ਨੂੰ ਆਕਸੀਜਨ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਦਾ ਤੁਰੰਤ ਸਿਹਤ ਟੈਸਟ ਕਰਵਾ ਕੇ ਇਲਾਜ ਕੀਤਾ ਜਾ ਰਿਹਾ ਹੈ। ਜਿਸ ਲਈ ਡਾਕਟਰਾਂ ਨੂੰ ਯਾਤਰਾ ਦੇ ਰਸਤੇ ਤੋਂ ਕੇਦਾਰਨਾਥ ਧਾਮ ਤੱਕ ਤਾਇਨਾਤ ਕੀਤਾ ਗਿਆ ਹੈ।


ਇਸ ਦੇ ਨਾਲ ਹੀ ਡੀਐਮ ਮਯੂਰ ਦੀਕਸ਼ਿਤ ਨੇ ਕਿਹਾ ਕਿ ਕੇਦਾਰਨਾਥ ਯਾਤਰਾ ਵਿੱਚ ਸ਼ਰਧਾਲੂ ਗਰਮ ਕੱਪੜੇ ਨਹੀਂ ਲੈ ਕੇ ਆ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਗਰਮ ਕੱਪੜੇ ਸਸਤੇ ਭਾਅ 'ਤੇ ਉਪਲਬਧ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੂਰੀ ਤਿਆਰੀ ਨਾਲ ਕੇਦਾਰਨਾਥ ਯਾਤਰਾ 'ਤੇ ਆਉਣ ਦੀ ਸਲਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਸਬੰਧੀ ਸ਼ਰਧਾਲੂਆਂ ਨੂੰ ਸਬਰ ਰੱਖਣ ਦੀ ਲੋੜ ਹੈ। ਕੇਦਾਰਨਾਥ ਯਾਤਰਾ ਅਕਤੂਬਰ-ਨਵੰਬਰ ਤੱਕ ਚੱਲੇਗੀ। ਅਜਿਹੀ ਸਥਿਤੀ ਵਿੱਚ ਸ਼ਰਧਾਲੂਆਂ ਨੂੰ ਸੰਜਮ ਨਾਲ ਯਾਤਰਾ ਕਰਨੀ ਚਾਹੀਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget