ਪੜਚੋਲ ਕਰੋ

Char Dham Yatra: ਚਾਰ ਧਾਮ ਯਾਤਰਾ 'ਤੇ ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਸਰਕਾਰ ਨੇ ਕਈ ਚੀਜ਼ਾਂ 'ਤੇ ਲਾਇਆ ਬੈਨ, ਪੜ੍ਹੋ ਨਵੇਂ ਨਿਯਮ

Char Dham Yatra: ਜੇਕਰ ਤੁਸੀਂ ਵੀ ਚਾਰਧਾਮ ਯਾਤਰਾ 'ਤੇ ਜਾਣ ਦਾ ਮਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਕਿਉਂਕਿ ਇਸ ਵਾਰ ਸਰਕਾਰ ਨੇ ਕਈ ਨਿਯਮਾਂ ਵਿੱਚ ਬਦਲਾਅ ਕਰ ਦਿੱਤਾ ਹੈ। ਜਾਣੋ ਕੀ ਹਨ ਨਵੇਂ ਨਿਯਮ

Char Dham Yatra Rules: ਉੱਤਰਾਖੰਡ 'ਚ ਹੋਣ ਵਾਲੀ ਪਵਿੱਤਰ ਚਾਰਧਾਮ ਯਾਤਰਾ 10 ਮਈ ਤੋਂ ਸ਼ੁਰੂ ਹੋ ਗਈ ਹੈ। ਹਜ਼ਾਰਾਂ ਸ਼ਰਧਾਲੂਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ ਅਤੇ ਕਈ ਯਾਤਰਾ ਲਈ ਪਹੁੰਚ ਚੁੱਕੇ ਹਨ। ਇਸ ਦੌਰਾਨ ਸਰਕਾਰ ਨੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੀ ਪਾਲਣਾ ਸਾਰੇ ਸ਼ਰਧਾਲੂਆਂ ਨੂੰ ਕਰਨੀ ਪਵੇਗੀ। ਦੱਸ ਦਈਏ ਚਾਰ ਪਵਿੱਤਰ ਸਥਾਨਾਂ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਦੇ ਦਰਸ਼ਨ ਕਰਨ ਲਈ, ਪਹਿਲਾਂ ਰਜਿਸਟਰ ਕਰਵਾਉਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਨਵੇਂ ਨਿਯਮ ਜਾਰੀ ਕਰਕੇ ਕਈ ਕੰਮਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਆਓ ਹੁਣ ਜਾਣਦੇ ਹਾਂ ਕਿ ਚਾਰਧਾਮ ਯਾਤਰਾ ਦੌਰਾਨ ਸ਼ਰਧਾਲੂ ਕੀ ਨਹੀਂ ਕਰ ਸਕਦੇ।

ਉਤਰਾਖੰਡ ਸਰਕਾਰ ਨੇ ਇਸ ਵਾਰ ਨਿਯਮ ਸਖ਼ਤ ਕਰ ਦਿੱਤੇ

ਉੱਤਰਾਖੰਡ ਵਿੱਚ ਹਰ ਸਾਲ ਹੋਣ ਵਾਲੀ ਚਾਰਧਾਮ ਯਾਤਰਾ ਨੂੰ ਬਹੁਤ ਪਵਿੱਤਰ ਯਾਤਰਾ ਮੰਨਿਆ ਜਾਂਦਾ ਹੈ। ਹਿੰਦੂ ਧਰਮ ਅਨੁਸਾਰ ਯਾਤਰਾ ਦਾ ਬਹੁਤ ਮਹੱਤਵ ਹੈ। ਉੱਤਰਾਖੰਡ ਵਿੱਚ ਹਰ ਸਾਲ ਲੱਖਾਂ ਸ਼ਰਧਾਲੂ ਚਾਰਧਾਮ ਯਾਤਰਾ ਵਿੱਚ ਸ਼ਾਮਲ ਹੁੰਦੇ ਹਨ। ਸ਼ਰਧਾਲੂਆਂ ਦੀ ਗਿਣਤੀ 'ਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਹੋਇਆਂ ਉਤਰਾਖੰਡ ਸਰਕਾਰ ਨੇ ਇਸ ਵਾਰ ਨਿਯਮ ਸਖ਼ਤ ਕਰ ਦਿੱਤੇ ਹਨ।

ਮੰਦਰ ਦੇ ਅੰਦਰ ਅਤੇ ਆਲੇ-ਦੁਆਲੇ ਰੀਲਾਂ ਬਣਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ

ਜੇਕਰ ਕੋਈ ਉਤਰਾਖੰਡ ਵਿੱਚ ਚਾਰ ਧਾਮ ਜਾਣ ਬਾਰੇ ਸੋਚ ਰਿਹਾ ਹੈ। ਇਸ ਲਈ ਉਸ ਨੂੰ ਰਜਿਸਟਰ ਕਰਵਾਉਣਾ ਲਾਜ਼ਮੀ ਹੋਵੇਗਾ, ਇਸ ਤੋਂ ਬਿਨਾਂ ਕੋਈ ਵੀ ਯਾਤਰਾ ਨਹੀਂ ਕਰ ਸਕੇਗਾ। ਯਾਤਰਾ ਲਈ ਰਜਿਸਟਰ ਕਰਵਾਉਣ ਲਈ ਤੁਹਾਨੂੰ ਉੱਤਰਾਖੰਡ ਸਰਕਾਰ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ। ਲੋਕ ਸੋਸ਼ਲ ਮੀਡੀਆ 'ਤੇ ਰੀਲਾਂ ਬਣਾਉਣ ਦੇ ਬਹੁਤ ਸ਼ੌਕੀਨ ਹਨ। ਤੁਸੀਂ ਦੇਖਿਆ ਹੋਵੇਗਾ ਕਿ ਲੋਕਾਂ ਨੇ ਮਾਲ, ਹਸਪਤਾਲ, ਸਿਨੇਮਾ ਹਾਲ ਜਾਂ ਇੱਥੋਂ ਤੱਕ ਕਿ ਮੰਦਰ ਦੀ ਇਮਾਰਤ ਵੀ ਨਹੀਂ ਛੱਡੀ ਹੈ। ਪਹਿਲਾਂ ਲੋਕ ਰੱਬ ਦੇ ਦਰਸ਼ਨਾਂ ਲਈ ਜਾਂਦੇ ਸਨ। ਪਰ ਹੁਣ ਜ਼ਿਆਦਾ ਲੋਕ ਰੀਲਾਂ ਬਣਾਉਣ ਜਾਂਦੇ ਹਨ।

ਇਸ ਕਾਰਨ ਮੰਦਰ 'ਚ ਕਾਫੀ ਭੀੜ ਹੋ ਜਾਂਦੀ ਹੈ। ਜਿਸ ਕਾਰਨ ਵਾਤਾਵਰਨ ਖਰਾਬ ਹੋ ਜਾਂਦਾ ਹੈ। ਇਸੇ ਲਈ ਉਤਰਾਖੰਡ ਪ੍ਰਸ਼ਾਸਨ ਨੇ ਮੰਦਰ ਦੇ ਅੰਦਰ ਅਤੇ ਆਲੇ-ਦੁਆਲੇ ਰੀਲਾਂ ਬਣਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਤਰਾਖੰਡ ਸਰਕਾਰ ਨੇ ਮੰਦਰ ਪਰਿਸਰ 'ਚ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ

ਸੋਸ਼ਲ ਮੀਡੀਆ ਦੇ ਇਸ ਦੌਰ ਵਿੱਚ ਲੋਕ ਜਿੱਥੇ ਵੀ ਜਾਂਦੇ ਹਨ। ਪਹਿਲਾਂ ਉਸ ਜਗ੍ਹਾ ਦੀਆਂ ਤਸਵੀਰਾਂ ਖਿੱਚਦੇ ਹਨ ਅਤੇ ਬਾਅਦ ਵਿੱਚ ਕੋਈ ਹੋਰ ਕੰਮ ਕਰਦੇ ਹਨ। ਇਸ ਕਾਰਨ ਕਈ ਵਾਰ ਖਾਸ ਥਾਵਾਂ 'ਤੇ ਵੱਡੀ ਭੀੜ ਇਕੱਠੀ ਹੋ ਜਾਂਦੀ ਹੈ। ਇਸ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਉਤਰਾਖੰਡ ਸਰਕਾਰ ਨੇ ਮੰਦਰ ਪਰਿਸਰ 'ਚ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਵ ਜੇਕਰ ਤੁਸੀਂ ਮੰਦਰ ਜਾਂਦੇ ਹੋ, ਤਾਂ ਤੁਹਾਨੂੰ ਸਿਰਫ ਦਰਸ਼ਨ ਕਰਨ ਦੀ ਇਜਾਜ਼ਤ ਹੋਵੇਗੀ, ਤੁਸੀਂ ਇਸ ਦੌਰਾਨ ਫੋਨ ਦੀ ਵਰਤੋਂ ਨਹੀਂ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਵੱਡੀ ਖ਼ਬਰ! AAP ਵਿਧਾਇਕ ਦੇ ਦਫਤਰ ਦੇ ਬਾਹਰ ਚੱਲੀਆਂ ਤਾੜਤਾੜ ਗੋਲੀਆਂ, ਨੌਜਵਾਨ ਦੀ ਮੌਤ; ਮੱਚੀ ਸਨਸਨੀ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget