ਪੜਚੋਲ ਕਰੋ

ATM Cash Withdrawal Limit: ਜਾਣ ਲਵੋ ਏਟੀਐਮ 'ਚੋਂ ਪੈਸੇ ਕੱਢਾਉਣ ਦੀ ਲਿਮਟ, ਇਸ ਮਗਰੋਂ ਲੱਗਦਾ ਮੋਟਾ ਚਾਰਜ

ਬੈਂਕ ਖਾਤੇ ਦੇ ਨਾਲ, ਸਾਨੂੰ ਇੱਕ ਡੈਬਿਟ ਕਾਰਡ ਦਿੱਤਾ ਜਾਂਦਾ ਹੈ ਜਿਸਨੂੰ ਅਸੀਂ ਏਟੀਐਮ ਕਾਰਡ ਵੀ ਕਹਿੰਦੇ ਹਾਂ। ਬਹੁਤੇ ਬੈਂਕ ਖਾਤਿਆਂ ਦੇ ਨਾਲ ਵੱਖ-ਵੱਖ ਤਰ੍ਹਾਂ ਦੇ ਡੈਬਿਟ ਕਾਰਡ ਦਿੱਤੇ ਜਾਂਦੇ ਹਨ।

ATM Cash Withdrawal Limit: ਜੇਕਰ ਤੁਹਾਡਾ ਵੀ ਬੈਂਕ ਵਿੱਚ ਖਾਤਾ ਹੈ ਤੇ ਤੁਸੀਂ ਵੀ ATM ਦੀ ਵਰਤੋਂ ਕਰਕੇ ਨਕਦੀ ਕਢਵਾਉਂਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਏਟੀਐਮ ਵਿੱਚੋਂ ਪੈਸੇ ਕਢlਵਾਉਣ ਦੀ ਸੀਮਾ ਕੀ ਹੈ? ਇਸ ਤੋਂ ਇਲਾਵਾ, ਅਸੀਂ ਤੁਹਾਨੂੰ ਇਹ ਵੀ ਦੱਸਾਂਗੇ ਕਿ ਏਟੀਐਮ ਕਢਵਾਉਣ ਲਈ ਤੁਹਾਨੂੰ ਕਿੰਨਾ ਚਾਰਜ ਦੇਣਾ ਪੈਂਦਾ ਹੈ?

ATM ’ਚੋਂ ਨਕਦੀ ਕਢਵਾਉਣ ਦੀ ਇਹ ਸੀਮਾ

ਬੈਂਕ ਖਾਤੇ ਦੇ ਨਾਲ, ਸਾਨੂੰ ਇੱਕ ਡੈਬਿਟ ਕਾਰਡ ਦਿੱਤਾ ਜਾਂਦਾ ਹੈ ਜਿਸਨੂੰ ਅਸੀਂ ਏਟੀਐਮ ਕਾਰਡ ਵੀ ਕਹਿੰਦੇ ਹਾਂ। ਬਹੁਤੇ ਬੈਂਕ ਖਾਤਿਆਂ ਦੇ ਨਾਲ ਵੱਖ-ਵੱਖ ਤਰ੍ਹਾਂ ਦੇ ਡੈਬਿਟ ਕਾਰਡ ਦਿੱਤੇ ਜਾਂਦੇ ਹਨ। ਹਰੇਕ ਡੈਬਿਟ ਕਾਰਡ ਅਤੇ ਨਕਦੀ ਕਢਵਾਉਣ ਦੀ ਸੀਮਾ ਵੱਖੋ-ਵੱਖਰੀ ਹੈ। ਉਦਾਹਰਨ ਵਜੋਂ ਤੁਸੀਂ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਐਸਬੀਆਈ ਦੇ ਡੈਬਿਟ ਕਾਰਡ ਤੋਂ ਪ੍ਰਤੀ ਦਿਨ 20,000 ਰੁਪਏ ਕਵਾ ਸਕਦੇ ਹੋ। ਸਾਰੇ ਬੈਂਕਾਂ ਦੀ ਨਕਦ ਹੱਦ ਤੇ ਉਨ੍ਹਾਂ ਦੁਆਰਾ ਦਿੱਤੇ ਗਏ ਡੈਬਿਟ ਕੰਮ ਜਾਂ ਏਟੀਐਮ ਕਾਰਡ ਵੱਖੋ-ਵੱਖਰੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਹਾਡੇ ਕੋਲ ਮੌਜੂਦ ATM ਕਾਰਡ ਤੋਂ ਤੁਸੀਂ ਹਰ ਰੋਜ਼ ਕਿੰਨੇ ਪੈਸੇ ਕਢਵਾ ਸਕਦੇ ਹੋ।

ਭਾਰਤੀ ਸਟੇਟ ਬੈਂਕ

ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਐਸਬੀਆਈ (SBI-ਸਟੇਟ ਬੈਂਕ ਆਫ਼ ਇੰਡੀਆ) ਕੋਲ 20,000 ਰੁਪਏ ਦੀ ਵੱਧ ਤੋਂ ਵੱਧ ਰੋਜ਼ਾਨਾ ਨਕਦ ਸੀਮਾ ਹੈ, ਜਦੋਂ ਕਿ ਇਸ ਦੀ ਘੱਟੋ-ਘੱਟ ਸੀਮਾ 100 ਰੁਪਏ ਹੈ।

ਆਈਸੀਆਈਸੀਆਈ ਬੈਂਕ

ਆਈਸੀਆਈਸੀਆਈ ਬੈਂਕ ਦੀ ਵੈਬਸਾਈਟ ਅਨੁਸਾਰ, ਤੁਸੀਂ ਏਟੀਐਮ ਤੋਂ ਪਲੈਟੀਨਮ ਚਿੱਪ ਡੈਬਿਟ ਕਾਰਡ ਦੁਆਰਾ ਇੱਕ ਦਿਨ ਵਿੱਚ 1 ਲੱਖ ਰੁਪਏ ਤੱਕ ਕਢਵਾ ਸਕਦੇ ਹੋ। ਇਸ ਤੋਂ ਇਲਾਵਾ, ਬੈਂਕ ਦੀ ਵੈਬਸਾਈਟ ਅਨੁਸਾਰ, ਤੁਸੀਂ ਵੀਜ਼ਾ ਸਿਗਨੇਚਰ ਡੈਬਿਟ ਕਾਰਡ ਦੇ ਨਾਲ ਇੱਕ ਦਿਨ ਵਿੱਚ 1.5 ਲੱਖ ਰੁਪਏ ਕਢਵਾ ਸਕਦੇ ਹੋ।

ਪੰਜਾਬ ਨੈਸ਼ਨਲ ਬੈਂਕ

ਪੰਜਾਬ ਨੈਸ਼ਨਲ ਬੈਂਕ ਆਪਣੇ ਗਾਹਕਾਂ ਨੂੰ ਆਪਣੇ ਪਲੈਟੀਨਮ ਅਤੇ ਰੂਪੇ ਡੈਬਿਟ ਕਾਰਡਾਂ ਰਾਹੀਂ ਇੱਕ ਦਿਨ ਵਿੱਚ ਵੱਧ ਤੋਂ ਵੱਧ 50,000 ਰੁਪਏ ਕਢਵਾਉਣ ਦੀ ਆਗਿਆ ਦਿੰਦਾ ਹੈ। ਬੈਂਕ ਦੀ ਵੈਬਸਾਈਟ ਅਨੁਸਾਰ ਗਾਹਕ ਇਸ ਦੇ ਕਲਾਸਿਕ ਰੂਪੇ ਕਾਰਡ ਤੇ ਮਾਸਟਰ ਡੈਬਿਟ ਕਾਰਡ ਦੁਆਰਾ ਇੱਕ ਦਿਨ ਵਿੱਚ 25 ਹਜ਼ਾਰ ਰੁਪਏ ਤੱਕ ਕਢਵਾ ਸਕਦੇ ਹਨ।

ਐਚਡੀਐਫਸੀ ਬੈਂਕ

ਐਚਡੀਐਫਸੀ ਬੈਂਕ ਦੇ ਪਲੈਟੀਨਮ ਚਿੱਪ ਡੈਬਿਟ ਕਾਰਡ ਰਾਹੀਂ ਏਟੀਐਮ ਤੋਂ ਰੋਜ਼ਾਨਾ 1 ਲੱਖ ਰੁਪਏ ਕਢਵਾਉਣ ਦੀ ਆਗਿਆ ਹੈ। ਇਹ ਜਾਣਕਾਰੀ ਬੈਂਕ ਦੀ ਵੈਬਸਾਈਟ hdfcbank.com ਦੇ ਆਧਾਰ ਉੱਤੇ ਦਿੱਤੀ ਗਈ ਹੈ।

ਏਟੀਐਮ ਤੋਂ ਪੈਸੇ ਕਵਾਉਣ ਲਈ ਇੰਨਾ ਚਾਰਜ

ਭਾਰਤੀ ਰਿਜ਼ਰਵ ਬੈਂਕ (RBI) ਨੇ ਸਾਰੇ ਬੈਂਕਾਂ ਨੂੰ ਗਾਹਕਾਂ ਤੋਂ ਏਟੀਐਮ ਟ੍ਰਾਂਜੈਕਸ਼ਨਾਂ ਲਈ ਮੁਫਤ ਮਾਸਿਕ ਸੀਮਾ ਤੋਂ ਜ਼ਿਆਦਾ ਚਾਰਜ ਲੈਣ ਦੀ ਆਗਿਆ ਦੇ ਦਿੱਤੀ ਹੈ। ਇਸ ਅਨੁਸਾਰ, ਗਾਹਕ ਹਰ ਮਹੀਨੇ ਪੰਜ ਵਾਰ ਆਪਣੇ ਬੈਂਕ ਤੋਂ ਮੁਫਤ ਏਟੀਐਮ ਟ੍ਰਾਂਜੈਕਸ਼ਨ ਕਰ ਸਕਦਾ ਹੈ।

ਗਾਹਕ ਮਹਾਨਗਰਾਂ ਵਿੱਚ ਦੂਜੇ ਬੈਂਕ ਦੇ ਏਟੀਐਮ ਤੋਂ ਤਿੰਨ ਮੁਫਤ ਟ੍ਰਾਂਜੈਕਸ਼ਨ ਕਰ ਸਕਦੇ ਹਨ। ਛੋਟੇ ਕਸਬਿਆਂ ਵਿੱਚ, ਦੂਜੇ ਬੈਂਕਾਂ ਦੇ ਏਟੀਐਮ ਤੋਂ ਪੰਜ-ਗੁਣਾ ਮੁਫਤ ਲੈਣ-ਦੇਣ ਕੀਤਾ ਜਾ ਸਕਦਾ ਹੈ। ਪੰਜ ਤੋਂ ਵੱਧ ਟ੍ਰਾਂਜੈਕਸ਼ਨਾਂ ਲਈ ਗਾਹਕ ਨੂੰ ਹਰ ਨਿਕਾਸੀ ਲਈ 20 ਰੁਪਏ ਫੀਸ ਦੇਣੀ ਪਵੇਗੀ। ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਇਹ ਵੀ ਦੱਸ ਦੇਈਏ ਕਿ ਆਰਬੀਆਈ ਨੇ ਨਕਦੀ ਕਢਵਾਉਣ ਦੀ ਫੀਸ 20 ਤੋਂ ਵਧਾ ਕੇ 21 ਕਰ ਦਿੱਤੀ ਹੈ। ਪਰ ਇਹ ਨਿਯਮ ਹਾਲੇ ਲਾਗੂ ਨਹੀਂ ਹੋਇਆ ਹੈ। ਇਹ 1 ਜਨਵਰੀ 2022 ਤੋਂ ਲਾਗੂ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget