ਪੜਚੋਲ ਕਰੋ

ਹੁਣ ਹੋਏਗੀ 95 ਫੀਸਦੀ ਪਾਣੀ ਦੀ ਬੱਚਤ, ਇੰਜਨੀਅਰਾਂ ਦੀ ਨਵੀਂ ਕਾਢ

ਪਾਣੀ ਦੇ ਘੱਟਦੇ ਪੱਧਰ ਦੀ ਦਿੱਕਤ ਨਾਲ ਜੂਝ ਰਹੇ ਭਾਰਤੀਆਂ ਲਈ ਖੁਸ਼ਖਬਰੀ ਹੈ। ਇੰਜਨੀਅਰਾਂ ਦੀ ਨਵੀਂ ਕਾਢ ਕੱਢੀ ਹੈ ਜਿਸ ਨਾਲ 95 ਫੀਸਦੀ ਪਾਣੀ ਦੀ ਬੱਚਤ ਹੋਏਗੀ। ਪੰਜਾਬ ਵਰਗੇ ਸੂਬੇ ਵਿੱਚ ਵੀ ਇਸ ਨੋਜਲ ਦਾ ਕਾਫੀ ਲਾਹਾ ਹੋ ਸਕਦਾ ਹੈ। ਇਸ ਨਾਲ 95 ਫੀਸਦੀ ਪਾਣੀ ਬਚਾਇਆ ਜਾ ਸਕਦਾ ਹੈ।

ਨਵੀਂ ਦਿੱਲੀ: ਪਾਣੀ ਦੇ ਘੱਟਦੇ ਪੱਧਰ ਦੀ ਦਿੱਕਤ ਨਾਲ ਜੂਝ ਰਹੇ ਭਾਰਤੀਆਂ ਲਈ ਖੁਸ਼ਖਬਰੀ ਹੈ। ਇੰਜਨੀਅਰਾਂ ਦੀ ਨਵੀਂ ਕਾਢ ਕੱਢੀ ਹੈ ਜਿਸ ਨਾਲ 95 ਫੀਸਦੀ ਪਾਣੀ ਦੀ ਬੱਚਤ ਹੋਏਗੀ। ਪੰਜਾਬ ਵਰਗੇ ਸੂਬੇ ਵਿੱਚ ਵੀ ਇਸ ਨੋਜਲ ਦਾ ਕਾਫੀ ਲਾਹਾ ਹੋ ਸਕਦਾ ਹੈ। ਇਸ ਨਾਲ 95 ਫੀਸਦੀ ਪਾਣੀ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਅਜਿਹੀ ਤਕਨੀਕ ਨੂੰ ਹੋਰ ਵਿਕਸਿਤ ਕਰਕੇ ਖੇਤੀਬਾੜੀ ਵਿੱਚ ਵੀ ਪਾਣੀ ਦੀ ਦੀ ਬੱਚਤ ਕੀਤੀ ਜਾ ਸਕਦਾ ਹੈ। ਦਰਅਸਲ ਚੇਨਈ ਦੇ ਵੈਲੋਰ ਜ਼ਿਲ੍ਹੇ ‘ਚ ਹਾਲ ਹੀ ‘ਚ ਟ੍ਰੇਨ ਰਾਹੀਂ 25 ਲੱਖ ਲੀਟਰ ਪਾਣੀ ਪਹੁੰਚਾਇਆ ਗਿਆ। ਚੇਨਈ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪਾਣੀ ਦੀ ਕਮੀ ਕਾਫੀ ਜ਼ਿਆਦਾ ਹੋ ਚੁੱਕੀ ਹੈ। ਬਾਰਸ਼ ਤੋਂ ਬਾਅਦ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੋ ਸਕੇ, ਇਸ ਲਈ ਮਦਰਾਸ ਇੰਸਟੀਚਿਊਟ ਆਫ਼ ਟੈਕਨਾਲੌਜੀ ਦੇ ਇੰਜਨੀਅਰਾਂ ਨੇ ਅਜਿਹੀ ਡਿਵਾਈਸ ਬਚਾਈ ਹੈ ਜੋ 95% ਤਕ ਪਾਣੀ ਦੀ ਬਰਬਾਦੀ ਨੂੰ ਰੋਕ ਸਕਦੀ ਹੈ। ਹਰ ਘਰ ‘ਚ ਰੋਜ਼ 35 ਲੀਟਰ ਪਾਣੀ ਦੀ ਬਚਤ ਹੋ ਸਕਦੀ ਹੈ। ਹੁਣ ਹੋਏਗੀ 95 ਫੀਸਦੀ ਪਾਣੀ ਦੀ ਬੱਚਤ, ਇੰਜਨੀਅਰਾਂ ਦੀ ਨਵੀਂ ਕਾਢ ਡਿਵਾਇਸ (ਨੋਜਲ) ਨੂੰ ਆਟੋਮਾਇਜੇਸ਼ਨ ਤਕਨੀਕ ਨਾਲ ਤਿਆਰ ਕੀਤਾ ਗਿਆ ਹੈ। ਇਸ ਤਕਨੀਕ ਕਰਕੇ ਟੂਟੀ ‘ਚੋਂ ਇੱਕ ਮਿੰਟ ‘ਚ 600 ਮਿਲੀ ਪਾਣੀ ਨਿਕਲਦਾ ਹੈ ਜਦਕਿ ਆਮ ਨੋਜਲ ਵਿੱਚੋਂ ਇੱਕ ਮਿੰਟ ‘ਚ 12 ਲੀਟਰ ਪਾਣੀ ਨਿਕਲਦਾ ਹੈ। ਇਸ ਨਾਲ 95% ਪਾਣੀ ਬਚ ਸਕਦਾ ਹੈ। ਜਿਵੇਂ ਹੱਥ ਧੋਣ ਲਈ 600 ਮਿਲੀ ਪਾਣੀ ਖ਼ਰਚ ਹੁੰਦਾ ਹੈ, ਇਸ ਡਿਵਾਇਸ ਦੇ ਇਸਤੇਮਾਲ ਤੋਂ ਬਾਅਦ ਸਿਰਫ 15-20 ਮਿਲੀ ਪਾਣੀ ਖ਼ਰਚ ਹੋਵੇਗਾ। ਸਟਾਰਟਅੱਪ ਦੇ ਫਾਉਂਡਰ ਅਰੁਣ ਸੁਬ੍ਰਮਣੀਅਮ ਮੁਤਾਬਕ, ਡਿਵਾਇਸ ਬਿਨਾ ਕਿਸੇ ਦੇ ਮਦਦ ਤੋਂ ਮਹਿਜ਼ 30 ਸੈਕਿੰਡ ‘ਚ ਫਿੱਟ ਹੋ ਜਾਵੇਗੀ। ਇਹ ਨੋਜਲ ਪੂਰੀ ਤਰ੍ਹਾਂ ਤਾਂਬੇ ਦੀ ਬਣੀ ਹੈ ਜੋ ਹਾਰਡ ਵਾਟਰ ਨੂੰ ਸੁਧਾਰਨ ‘ਚ ਬਿਹਤਰ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਹਿਲਾਂ ਪ੍ਰੋਟੋਟਾਈਪ ਤਿਆਰ ਕਰਨ ‘ਚ ਛੇ ਮਹੀਨੇ ਦਾ ਸਮਾਂ ਲੱਗਿਆ ਸੀ। ਲੋਕਾਂ ਦੇ ਕਈ ਸੁਝਾਅ ਮਿਲਣ ਤੋਂ ਬਾਅਦ ਇਸ ਨੂੰ ਕੁਝ ਮਹੀਨਿਆਂ ‘ਚ ਹੋਰ ਬਿਹਤਰ ਬਣਾਇਆ ਗਿਆ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
ਉਪਚੋਣਾਂ ਦੇ ਪ੍ਰਚਾਰ ਦੌਰਾਨ BJP ਉਮੀਦਵਾਰ ਦੀ ਗੱਡੀ 'ਤੇ ਹਮਲਾ, ਨਾਲ ਹੀ ਫਾੜੇ ਪੋਸਟ; ਮੱਚਿਆ ਹੜਕੰਪ
Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget