ਪੜਚੋਲ ਕਰੋ

ਨਕਸਲੀਆਂ ਨਾਲ ਮੁਕਾਬਲੇ 'ਚ 22 ਜਵਾਨ ਸ਼ਹੀਦ, 11 ਅਜੇ ਵੀ ਲਾਪਤਾ

ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 22 ਹੋ ਗਈ ਹੈ। ਅਜੇ ਵੀ 11 ਜਵਾਨ ਲਪਤਾ ਹਨ। ਸ਼ਨੀਵਾਰ ਕਰੀਬ ਤਿੰਨ ਘੰਟੇ ਤਕ ਚੱਲੇ ਮੁਕਾਬਲੇ 'ਚ ਪਹਿਲਾਂ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋਣ ਦੀ ਖਬਰ ਸੀ।

ਰਾਏਪੁਰ: ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 22 ਹੋ ਗਈ ਹੈ। ਅਜੇ ਵੀ 11 ਜਵਾਨ ਲਪਤਾ ਹਨ। ਸ਼ਨੀਵਾਰ ਕਰੀਬ ਤਿੰਨ ਘੰਟੇ ਤਕ ਚੱਲੇ ਮੁਕਾਬਲੇ 'ਚ ਪਹਿਲਾਂ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋਣ ਦੀ ਖਬਰ ਸੀ।

ਪੁਲਿਸ ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਨੇ ਘਟਨਾ ਸਥਾਨ ਤੋਂ ਇਕ ਮਹਿਲਾ ਨਕਸਲੀ ਦੀ ਲਾਸ਼ ਬਰਾਮਦ ਕੀਤੀ ਹੈ। ਸੂਬੇ ਦੇ ਨਕਸਲ ਵਿਰੋਧੀ ਅਭਿਆਨ ਦੇ ਡੀਜੀਪੀ ਓਪੀ ਲਾਲ ਨੇ ਦੱਸਿਆ ਕਿ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ ਹਨ ਤੇ 12 ਹੋਰ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ 11 ਲਾਪਤਾ ਹਨ।

ਪਾਲ ਨੇ ਦੱਸਿਆ ਸ਼ੁੱਕਰਵਾਰ ਰਾਤ ਨੂੰ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਤੋਂ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਕੋਬਰਾ ਬਟਾਲੀਅਨ, ਡੀਆਰਜੀ ਤੇ ਐਸਟੀਐਫ ਦੇ ਸੰਯੁਕਤ ਦਲ ਨੂੰ ਨਕਸਲ ਵਿਰੋਧੀ ਅਭਿਆਨ 'ਚ ਰਵਾਨਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਕਸਲ ਵਿਰੋਧੀ ਅਭਿਆਨ 'ਚ ਬੀਜਾਪੁਰ ਜ਼ਿਲ੍ਹੇ ਦੇ ਓਸੂਰ ਤੇ ਪਾਮੇੜ ਤੋਂ ਤੇ ਸੁਕਮਾ ਜ਼ਿਲ੍ਹੇ ਦੇ ਮਿਨਪਾ ਤੇ ਨਰਸਾਪੁਰਮ ਤੋਂ ਕਰੀਬ ਦੋ ਹਜ਼ਾਰ ਜਵਾਨ ਸ਼ਾਮਲ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਲਗਪਗ 12 ਵਜੇ ਬੀਜਾਪੁਰ-ਸੁਕਮਾ ਜ਼ਿਲ੍ਹੇ ਦੀ ਸੀਮਾ 'ਤੇ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ਦੇ ਅੰਤਰਗਤ ਜੋਨਾਗੁਰਾ ਪਿੰਡ ਦੇ ਕਰੀਬ ਨਕਸਲੀਆਂ ਦੀ ਪੀਐਲਜੀਏ ਬਟਾਲੀਅਨ ਤੇ ਤਰੇਰਮ ਦੇ ਸੁਰੱਖਿਆ ਬਲਾਂ ਦੇ ਵਿਚ ਮੁਕਾਬਲਾ ਹੋਇਆ। ਮੁਕਾਬਲਾ ਤਿੰਨ ਘੰਟੇ ਤੋਂ ਜ਼ਿਆਦਾ ਸਮੇਂ ਤਕ ਚੱਲਿਆ।

ਪਾਲ ਨੇ ਦੱਸਿਆ ਕਿ ਅਜੇ ਤਕ ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ 'ਚ ਕੋਬਰਾ ਬਟਾਲੀਅਨ ਦਾ ਇਕ ਜਵਾਨ, ਬਸਤਰੀਆ ਬਟਾਲੀਅਨ ਦੇ ਦੋ ਜਵਾਨਾਂ ਤੇ ਡੀਆਰਜੀ ਦੇ ਦੋ ਜਵਾਨਾਂ ਦੀ ਮੌਤ ਹੋਈ ਹੈ। ਇਸ ਦੌਰਾਨ 12 ਜਵਾਨ ਜ਼ਖ਼ਮੀ ਹੋਏ ਹਨ। ਮੁਕਾਬਲੇ 'ਚ ਨਕਸਲੀਆਂ ਨੂੰ ਵੀ ਕਾਫੀ ਨੁਕਸਾਨ ਹੋਣ ਦੀ ਖ਼ਬਰ ਹੈ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਘਟਨਾਸਥਾਨ ਤੋਂ ਬਾਹਰ ਕੱਢਣ 'ਤੇ ਸਥਿਤੀ ਦੀ ਸਮੀਖਿਆ ਲਈ ਪੁਲਿਸ ਮਹਾਂਨਿਰਦੇਸ਼ਕ ਡੀਐਮ ਅਵਸਥੀ, ਨਕਸਲ ਅਭਿਆਨ ਤੇ ਭਾਰਤੀ ਹਵਾਈ ਫੌਜ ਦੇ ਟਾਸਕ ਫੋਰਸ ਕਮਾਂਡਰ ਤੇ ਹੋਰ ਅਧਿਕਾਰੀਆਂ ਨੇ ਸਮੀਖਿਆ ਕੀਤੀ।

ਪੀਐਮ ਨਰੇਂਦਰ ਮੋਦੀ ਨੇ ਜਤਾਇਆ ਸੋਗ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਛੱਤੀਸਗੜ 'ਚ ਨਕਸਲੀਆਂ ਦੇ ਨਾਲ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ ਸ਼ਹੀਦ ਹੋਣ 'ਤੇ ਸੋਗ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਉਨ੍ਹਾਂ ਟਵੀਟ 'ਚ ਕਿਹਾ, 'ਮੇਰੀਆਂ ਸੰਵੇਦਨਾਵਾਂ ਛੱਤੀਸਗੜ੍ਹ 'ਚ ਮਾਓਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਹਨ। ਵੀਰ ਸ਼ਹੀਦਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget