ਪੜਚੋਲ ਕਰੋ

Baba Arrest: ਵੱਡੀ ਖਬਰ, ਚਮਤਕਾਰ ਦੇ ਨਾਂ 'ਤੇ ਬਾਬੇ ਵੱਲੋਂ ਸ਼ਰਮਨਾਕ ਕਾਰਾ, ਔਰਤ ਨਾਲ ਕੀਤੀ ਅਸ਼ਲੀਲ ਹਰਕਤ! ਹੋਟਲ ਲਿਜਾ ਜਬਰ-ਜ਼ਨਾਹ ਕੀਤਾ, ਬਣਾਈ ਵੀਡੀਓ...

Nirmal Baba Arrest: ਦੁਨੀਆ ਵਿੱਚ ਅਜਿਹੇ ਕਈ ਲੋਕ ਵੀ ਹਨ, ਜੋ ਅੰਧਵਿਸ਼ਵਾਸ ਦੇ ਚਲਦਿਆਂ ਕਈ ਨਕਲੀ ਬਾਬਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹਾਲਾਂਕਿ ਕੁਝ ਤਾਂ ਚਮਤਕਾਰ ਦੇ ਨਾਂ 'ਤੇ ਔਰਤਾਂ ਨਾਲ ਬਹੁਤ ਕੁਝ ਕਰਦੇ ਹਨ। ਇਸ ਵਿਚਾਲੇ...

Nirmal Baba Arrest: ਦੁਨੀਆ ਵਿੱਚ ਅਜਿਹੇ ਕਈ ਲੋਕ ਵੀ ਹਨ, ਜੋ ਅੰਧਵਿਸ਼ਵਾਸ ਦੇ ਚਲਦਿਆਂ ਕਈ ਨਕਲੀ ਬਾਬਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹਾਲਾਂਕਿ ਕੁਝ ਤਾਂ ਚਮਤਕਾਰ ਦੇ ਨਾਂ 'ਤੇ ਔਰਤਾਂ ਨਾਲ ਬਹੁਤ ਕੁਝ ਕਰਦੇ ਹਨ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਛੱਤੀਸਗੜ੍ਹ ਦੇ ਜਾਂਜਗੀਰ-ਚਾਂਪਾ ਜ਼ਿਲ੍ਹੇ ਦੀ ਪਾਮਗੜ੍ਹ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ, ਚਮਤਕਾਰ ਦੇ ਨਾਂ 'ਤੇ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਉਨ੍ਹਾਂ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਵਾਲੇ ਢੌਂਗੀ ਨਿਰਮਲ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 60 ਸਾਲਾ ਮੁਲਜ਼ਮ ਬਾਬੇ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਤੋਂ ਕਾਬੂ ਕੀਤਾ ਹੈ।

ਪੀੜਤ ਔਰਤ ਨੇ ਕੀਤਾ ਵੱਡਾ ਖੁਲਾਸਾ

ਪੀੜਤ ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਸਰੀਰ ਦੇ ਦਰਦ ਤੋਂ ਪਰੇਸ਼ਾਨ ਸੀ। ਚੈਤਰ ਨਵਰਾਤਰੀ ਦੌਰਾਨ, ਮਹਾਰਾਸ਼ਟਰ ਦੇ ਨਾਸਿਕ ਦਾ ਰਹਿਣ ਵਾਲਾ ਨਿਰਮਲ ਬਾਬਾ ਪਾਮਗੜ੍ਹ ਖੇਤਰ ਵਿੱਚ ਪਦਯਾਤਰਾ ਕਰਦੇ ਹੋਏ ਆਇਆ ਸੀ ਅਤੇ ਖੁਦ ਨੂੰ ਚਮਤਕਾਰੀ ਦੱਸ ਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਦਾਅਵਾ ਕਰ ਰਿਹਾ ਸੀ। ਜਦੋਂ ਪੀੜਤਾ ਆਪਣੀ ਸਹੇਲੀ ਨਾਲ ਬਾਬੇ ਨੂੰ ਮਿਲਣ ਗਈ, ਤਾਂ ਮੁਲਜ਼ਮ ਨੇ ਉਸ ਦਾ ਹੱਥ ਦੇਖ ਕੇ ਇਲਾਜ ਦਾ ਭਰੋਸਾ ਦਿੱਤਾ ਅਤੇ ਉਸ ਦਾ ਮੋਬਾਈਲ ਨੰਬਰ ਲੈ ਲਿਆ।

ਪ੍ਰਸਾਦ ਖੁਆ ਕੇ ਹੋਟਲ ਵਿੱਚ ਲੈ ਗਿਆ

ਇਸ ਤੋਂ ਬਾਅਦ 26 ਮਾਰਚ ਨੂੰ ਮੁਲਜ਼ਮ ਨੇ ਪੀੜਤਾ ਨੂੰ ਬਾਜ਼ਾਰ ਬੁਲਾਇਆ ਅਤੇ ਪ੍ਰਸਾਦ ਖੁਆ ਕੇ ਆਪਣੇ ਨਾਲ ਚੱਲਣ ਲਈ ਮਨਾ ਲਿਆ। ਉਹ ਔਰਤ ਨੂੰ ਬਿਲਾਸਪੁਰ ਤੋਂ ਟ੍ਰੇਨ ਰਾਹੀਂ ਮੱਧ ਪ੍ਰਦੇਸ਼ ਦੇ ਮੈਹਰ ਲੈ ਗਿਆ, ਜਿੱਥੇ ਇੱਕ ਹੋਟਲ ਵਿੱਚ ਇਲਾਜ ਦੇ ਬਹਾਨੇ ਉਸ ਨਾਲ ਕਈ ਵਾਰ ਜਬਰ-ਜ਼ਨਾਹ ਕੀਤਾ ਅਤੇ ਉਸ ਦੀਆਂ ਅਸ਼ਲੀਲ ਵੀਡੀਓਜ਼ ਤੇ ਤਸਵੀਰਾਂ ਬਣਾ ਲਈਆਂ। ਘਟਨਾ ਤੋਂ ਬਾਅਦ ਜਦੋਂ ਪੀੜਤਾ ਨੇ ਤੰਗ ਆ ਕੇ ਬਾਬੇ ਦਾ ਨੰਬਰ ਬਲਾਕ ਕਰ ਦਿੱਤਾ, ਤਾਂ ਮੁਲਜ਼ਮ ਨੇ ਇੱਕ ਫਰਜ਼ੀ ਇੰਸਟਾਗ੍ਰਾਮ ਆਈਡੀ ਬਣਾ ਕੇ ਉਸ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਵਾਇਰਲ ਕਰ ਦਿੱਤੀਆਂ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਡੀਸ਼ਨਲ ਐਸ.ਪੀ. ਉਮੇਸ਼ ਕੁਮਾਰ ਕਸ਼ਯਪ ਅਤੇ ਐਸ.ਡੀ.ਓ.ਪੀ. ਪ੍ਰਦੀਪ ਕੁਮਾਰ ਸੋਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਤਕਨੀਕੀ ਜਾਂਚ ਦੇ ਆਧਾਰ 'ਤੇ ਮੁਲਜ਼ਮ ਦੀ ਲੋਕੇਸ਼ਨ ਧਰਮਸ਼ਾਲਾ ਵਿੱਚ ਪਾਈ ਗਈ, ਜਿੱਥੇ ਪੁਲਿਸ ਨੇ ਦਬਿਸ਼ ਦੇ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।

 

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget