ਪੜਚੋਲ ਕਰੋ

Chhattisgarh Naxal Attack: ਮੁਕਾਬਲੇ 'ਚ 22 ਜਵਾਨ ਸ਼ਹੀਦ, ਨਕਸਲੀ ਇਲਾਕੇ ਵੱਲ ਬਟਾਲੀਅਨ ਰਵਾਨਾ

Chhattisgarh Naxal Attack: ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ 22 ਹੋ ਗਈ ਹੈ। ਅਜੇ ਵੀ 11 ਜਵਾਨ ਲਪਤਾ ਹਨ। ਸ਼ਨੀਵਾਰ ਕਰੀਬ ਤਿੰਨ ਘੰਟੇ ਤਕ ਚੱਲੇ ਮੁਕਾਬਲੇ 'ਚ ਪਹਿਲਾਂ ਸੁਰੱਖਿਆ ਬਲਾਂ ਦੇ ਪੰਜ ਜਵਾਨ ਸ਼ਹੀਦ ਹੋਣ ਦੀ ਖਬਰ ਸੀ।

ਰਾਏਪੁਰ: ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ਤੋਂ ਬਾਅਦ ਇਕ ਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸ਼ਨੀਵਾਰ ਕਰੀਬ ਤਿੰਨ ਘੰਟੇ ਤਕ ਚੱਲੇ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ ਤੇ 32 ਹੋਰ ਜ਼ਖ਼ਮੀ। ਛੱਤੀਸਗੜ੍ਹ ਪੁਲਿਸ ਨੇ 9 ਨਕਸਲੀਆਂ ਦੇ ਮਾਰੇ ਜਾਣ ਦਾ ਵੀ ਦਾਅਵਾ ਕੀਤਾ ਹੈ।

ਲਾਪਤਾ ਜਵਾਨਾ ਦੀ ਤਲਾਸ਼ ਇਕ ਵਾਰ ਫਿਰ ਤੋਂ ਬੀਜਾਪੁਰ 'ਚ ਤੇਜ਼ ਹੋ ਗਈ ਹੈ। 600 ਜਵਾਨਾ ਦੀ ਬਟਾਲੀਅਨ ਨੰਬਰ ਇਕ ਇਲਾਕੇ 'ਚ ਗਈ ਹੈ। ਇਹ ਇਲਾਕਾ ਖੂੰਖਾਰ ਹਿਡਮਾ ਦਾ ਗੜ੍ਹ ਹੈ। ਇਸ ਲਈ ਇੱਕ ਵਾਰ ਫਿਰ ਤੋਂ ਐਨਕਾਊਂਟਰ ਦਾ ਖਦਸ਼ਾ ਜਤਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ 'ਤੇ ਨਜ਼ਰ ਬਣਾਈ ਹੋਈ ਹੈ।

ਸੂਬੇ ਦੇ ਨਕਸਲ ਵਿਰੋਧੀ ਅਭਿਆਨ ਦੇ ਡੀਜੀਪੀ ਓਪੀ ਲਾਲ ਨੇ ਦੱਸਿਆ ਕਿ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ 22 ਜਵਾਨ ਸ਼ਹੀਦ ਹੋ ਗਏ ਹਨ ਤੇ 32 ਹੋਰ ਜ਼ਖ਼ਮੀ ਹੋਏ ਹਨ। ਪਾਲ ਨੇ ਦੱਸਿਆ ਸ਼ੁੱਕਰਵਾਰ ਰਾਤ ਨੂੰ ਬੀਜਾਪੁਰ ਤੇ ਸੁਕਮਾ ਜ਼ਿਲ੍ਹੇ ਤੋਂ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਕੋਬਰਾ ਬਟਾਲੀਅਨ, ਡੀਆਰਜੀ ਤੇ ਐਸਟੀਐਫ ਦੇ ਸੰਯੁਕਤ ਦਲ ਨੂੰ ਨਕਸਲ ਵਿਰੋਧੀ ਅਭਿਆਨ 'ਚ ਰਵਾਨਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਕਸਲ ਵਿਰੋਧੀ ਅਭਿਆਨ 'ਚ ਬੀਜਾਪੁਰ ਜ਼ਿਲ੍ਹੇ ਦੇ ਓਸੂਰ ਤੇ ਪਾਮੇੜ ਤੋਂ ਤੇ ਸੁਕਮਾ ਜ਼ਿਲ੍ਹੇ ਦੇ ਮਿਨਪਾ ਤੇ ਨਰਸਾਪੁਰਮ ਤੋਂ ਕਰੀਬ ਦੋ ਹਜ਼ਾਰ ਜਵਾਨ ਸ਼ਾਮਲ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਲਗਪਗ 12 ਵਜੇ ਬੀਜਾਪੁਰ-ਸੁਕਮਾ ਜ਼ਿਲ੍ਹੇ ਦੀ ਸੀਮਾ 'ਤੇ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣਾ ਖੇਤਰ ਦੇ ਅੰਤਰਗਤ ਜੋਨਾਗੁਰਾ ਪਿੰਡ ਦੇ ਕਰੀਬ ਨਕਸਲੀਆਂ ਦੀ ਪੀਐਲਜੀਏ ਬਟਾਲੀਅਨ ਤੇ ਤਰੇਰਮ ਦੇ ਸੁਰੱਖਿਆ ਬਲਾਂ ਦੇ ਵਿਚ ਮੁਕਾਬਲਾ ਹੋਇਆ। ਮੁਕਾਬਲਾ ਤਿੰਨ ਘੰਟੇ ਤੋਂ ਜ਼ਿਆਦਾ ਸਮੇਂ ਤਕ ਚੱਲਿਆ।

ਪਾਲ ਨੇ ਦੱਸਿਆ ਕਿ ਅਜੇ ਤਕ ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ 'ਚ ਕੋਬਰਾ ਬਟਾਲੀਅਨ ਦਾ ਇਕ ਜਵਾਨ, ਬਸਤਰੀਆ ਬਟਾਲੀਅਨ ਦੇ ਦੋ ਜਵਾਨਾਂ ਤੇ ਡੀਆਰਜੀ ਦੇ ਦੋ ਜਵਾਨਾਂ ਦੀ ਮੌਤ ਹੋਈ ਹੈ। ਇਸ ਦੌਰਾਨ 32 ਜਵਾਨ ਜ਼ਖ਼ਮੀ ਹੋਏ ਹਨ। ਮੁਕਾਬਲੇ 'ਚ ਨਕਸਲੀਆਂ ਨੂੰ ਵੀ ਕਾਫੀ ਨੁਕਸਾਨ ਹੋਣ ਦੀ ਖ਼ਬਰ ਹੈ।

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਘਟਨਾਸਥਾਨ ਤੋਂ ਬਾਹਰ ਕੱਢਣ 'ਤੇ ਸਥਿਤੀ ਦੀ ਸਮੀਖਿਆ ਲਈ ਪੁਲਿਸ ਮਹਾਂਨਿਰਦੇਸ਼ਕ ਡੀਐਮ ਅਵਸਥੀ, ਨਕਸਲ ਅਭਿਆਨ ਤੇ ਭਾਰਤੀ ਹਵਾਈ ਫੌਜ ਦੇ ਟਾਸਕ ਫੋਰਸ ਕਮਾਂਡਰ ਤੇ ਹੋਰ ਅਧਿਕਾਰੀਆਂ ਨੇ ਸਮੀਖਿਆ ਕੀਤੀ।

ਪੀਐਮ ਨਰੇਂਦਰ ਮੋਦੀ ਨੇ ਜਤਾਇਆ ਸੋਗ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਛੱਤੀਸਗੜ 'ਚ ਨਕਸਲੀਆਂ ਦੇ ਨਾਲ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ ਸ਼ਹੀਦ ਹੋਣ 'ਤੇ ਸੋਗ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ। ਉਨ੍ਹਾਂ ਟਵੀਟ 'ਚ ਕਿਹਾ, 'ਮੇਰੀਆਂ ਸੰਵੇਦਨਾਵਾਂ ਛੱਤੀਸਗੜ੍ਹ 'ਚ ਮਾਓਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਹਨ। ਵੀਰ ਸ਼ਹੀਦਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget