ਪੜਚੋਲ ਕਰੋ

Crime News: ਮਾਂ-ਪਿਓ, ਭਰਾ-ਭਰਜਾਈ, ਪਤਨੀ ਅਤੇ ਬੱਚਾ...ਸਾਰਿਆਂ ਨੂੰ ਕੁਹਾੜੀ ਨਾਲ ਵੱਢਿਆ, ਫਿਰ ਖੁਦ ਨੂੰ ਲਾਇਆ ਫਾਹਾ

Chhindwara Mass Murder: ਛਿੰਦਵਾੜਾ 'ਚ ਮੰਗਲਵਾਰ ਤੜਕੇ ਕਰੀਬ 2 ਵਜੇ ਪੁੱਤ ਨੇ ਪਰਿਵਾਰ ਦੇ 8 ਮੈਂਬਰਾਂ ਦਾ ਕਤਲ ਕਰ ਦਿੱਤਾ।

Chhindwara Mass Murder News: ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲ੍ਹੇ 'ਚ ਸਮੂਹਿਕ ਕਤਲੇਆਮ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹੇ ਦੀ ਆਖਰੀ ਸਰਹੱਦ 'ਤੇ ਸਥਿਤ ਕਬਾਇਲੀ ਬਹੁਲਤਾ ਵਾਲੇ ਇਲਾਕੇ ਮਾਹੁਲਝਿਰ ਥਾਣਾ ਅਧੀਨ ਪੈਂਦੇ ਪਿੰਡ ਬੋਦਲਕਛਾਰ 'ਚ ਇਕ ਆਦਿਵਾਸੀ ਪਰਿਵਾਰ ਦੇ 8 ਲੋਕਾਂ ਦਾ ਸਮੂਹਿਕ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਬੇਟੇ ਨੇ ਕੁਹਾੜੀ ਨਾਲ ਵੱਢ ਕੇ ਸਾਰਿਆਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਪੁੱਤਰ ਵੱਲੋਂ ਕੀਤੇ ਗਏ ਇਸ ਖੌਫਨਾਕ ਕਤਲ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਬਾਇਲੀ ਪਰਿਵਾਰ ਦੇ ਇਕ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਪਤਨੀ, ਬੱਚੇ ਅਤੇ ਭਰਾ ਸਮੇਤ ਪਰਿਵਾਰ ਦੇ 8 ਲੋਕਾਂ ਨੂੰ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਉਸ ਨੇ ਫਾਹਾ ਵੀ ਲਾ ਲਿਆ।

ਇਹ ਘਟਨਾ ਮੰਗਲਵਾਰ ਦੇਰ ਰਾਤ 2-3 ਵਜੇ ਦੀ ਦੱਸੀ ਜਾ ਰਹੀ ਹੈ। ਮਾਹੂਲਝੀਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਛਿੰਦਵਾੜਾ ਤੋਂ ਐਸ.ਪੀ. ਮੌਕੇ ਲਈ ਰਵਾਨਾ ਹੋ ਗਏ ਹਨ। ਹੋਰ ਜਾਣਕਾਰੀ ਦੀ ਅਜੇ ਉਡੀਕ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜ੍ਹੋ: Crime News: ਦਿਨ ਚੜ੍ਹਦਿਆਂ ਹੀ ਪਤੀ ਨੇ ਪਤਨੀ ਨੂੰ ਕੁਹਾੜੀ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget