ਪੜਚੋਲ ਕਰੋ

Demonetization: 'ਕੇਂਦਰ ਨੇ ਨੋਟਬੰਦੀ ਬਾਰੇ ਮਹੱਤਵਪੂਰਨ ਦਸਤਾਵੇਜ਼ ਲੁਕਾਏ, ਆਰਬੀਆਈ ਜਾਂ ਕੈਬਨਿਟ ਕੋਲ ਨਹੀਂ ਸੀ ਪੂਰੀ ਜਾਣਕਾਰੀ'

Demonetization: ਪੀ ਚਿਦੰਬਰਮ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਨੋਟਬੰਦੀ ਦਾ ਫ਼ੈਸਲਾ ਪੂਰੀ ਤਰ੍ਹਾਂ ਗ਼ਲਤ ਸੀ। ਸਰਕਾਰ ਨੇ ਇਹ ਫ਼ੈਸਲਾ ਲੈਣ ਤੋਂ ਪਹਿਲਾਂ ਕੁਝ ਨਹੀਂ ਸੋਚਿਆ। ਪੁਰਾਣੇ ਅਤੇ ਨਵੇਂ ਨੋਟਾਂ ਬਾਰੇ ਕੋਈ ਡਾਟਾ ਇਕੱਠਾ ਨਹੀਂ ਕੀਤਾ ਗਿਆ

Chidambaram on Demonetization: ਨੋਟਬੰਦੀ ਨੂੰ 6 ਸਾਲ ਬੀਤ ਚੁੱਕੇ ਹਨ, ਪਰ ਰਾਜਨੀਤੀ ਅਜੇ ਵੀ ਜਾਰੀ ਹੈ। ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਹੈ। ਅਦਾਲਤ 'ਚ ਵਕੀਲ ਅਤੇ ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਨੋਟਬੰਦੀ ਦੇ ਮੁੱਦੇ 'ਤੇ ਜੰਮ ਕੇ ਭੜਾਸ ਕੱਢੀ। ਚਿਦੰਬਰਮ ਨੇ ਕਿਹਾ ਕਿ ਨੋਟਬੰਦੀ ਅਤੇ ਇਸਦੀ ਪ੍ਰਕਿਰਿਆ ਗ਼ਲਤ ਸੀ। ਕੇਂਦਰ ਸਰਕਾਰ ਵੱਲੋਂ ਨੋਟਬੰਦੀ ਵਿੱਚ ਅਪਣਾਈ ਗਈ ਪ੍ਰਕਿਰਿਆ ਵਿੱਚ ਵੱਡੀ ਖਾਮੀ ਸੀ। ਚਿਦੰਬਰਮ ਨੇ ਇਸ ਫੈਸਲੇ ਨੂੰ ਸਿਰਫ ਪੀਐਮ ਮੋਦੀ ਦਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਬਾਰੇ ਨਾ ਤਾਂ ਰਿਜ਼ਰਵ ਬੈਂਕ ਅਤੇ ਨਾ ਹੀ ਕੇਂਦਰੀ ਮੰਤਰੀ ਮੰਡਲ ਨੂੰ ਪੂਰੀ ਜਾਣਕਾਰੀ ਹੈ।

ਸੁਪਰੀਮ ਕੋਰਟ ਨੋਟਬੰਦੀ ਵਿਰੁੱਧ 58 ਪਟੀਸ਼ਨਾਂ 'ਤੇ ਸੁਣਵਾਈ ਕਰ ਰਿਹਾ ਹੈ। ਪੰਜ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਬੈਂਚ ਵਿੱਚ ਜਸਟਿਸ ਐਸ ਅਬਦੁਲ ਨਜ਼ੀਰ, ਜਸਟਿਸ ਬੀਆਰ ਗਵਈ, ਜਸਟਿਸ ਏਐਸ ਬੋਪੰਨਾ, ਜਸਟਿਸ ਵੀ ਰਾਮਸੁਬਰਾਮਨੀਅਮ ਅਤੇ ਜਸਟਿਸ ਬੀਵੀ ਨਗਰਰਤਨ ਸ਼ਾਮਲ ਹਨ। ਪੀ ਚਿਦੰਬਰਮ ਪਟੀਸ਼ਨਕਰਤਾਵਾਂ ਦੇ ਵਕੀਲ ਹਨ। ਚਿਦੰਬਰਮ ਨੇ ਕਿਹਾ ਕਿ ਨੋਟਬੰਦੀ ਦਾ ਫੈਸਲਾ ਪੂਰੀ ਤਰ੍ਹਾਂ ਅਸਫਲ ਰਿਹਾ ਹੈ।

ਨੋਟਬੰਦੀ ਬਿਲਕੁਲ ਗ਼ਲਤ ਸੀ

ਚਿਦੰਬਰਮ ਨੇ ਅਦਾਲਤ ਵਿੱਚ ਕਿਹਾ ਕਿ ਨੋਟਬੰਦੀ ਦਾ ਫੈਸਲਾ ਪੂਰੀ ਤਰ੍ਹਾਂ ਗਲਤ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਲੈਣ ਤੋਂ ਪਹਿਲਾਂ ਕੁਝ ਨਹੀਂ ਸੋਚਿਆ। ਪੁਰਾਣੇ ਅਤੇ ਨਵੇਂ ਨੋਟਾਂ ਬਾਰੇ ਕੋਈ ਡਾਟਾ ਇਕੱਠਾ ਨਹੀਂ ਕੀਤਾ ਗਿਆ। ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀ ਸਰਕਾਰ ਨੇ ਨੋਟਬੰਦੀ ਨਾਲ ਜੁੜੇ ਅਹਿਮ ਦਸਤਾਵੇਜ਼ਾਂ ਨੂੰ ਛੁਪਾ ਦਿੱਤਾ ਹੈ। 12 ਅਕਤੂਬਰ ਨੂੰ ਅਦਾਲਤ ਨੇ ਸਰਕਾਰ ਅਤੇ ਆਰਬੀਆਈ ਨੂੰ ਨੋਟਬੰਦੀ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਸੀ।

ਕਾਲਾ ਧਨ-ਅੱਤਵਾਦ ਤੇ ਨਹੀਂ ਲੱਗੀ ਲਗਾਮ

ਚਿਦੰਬਰਮ ਨੇ ਕਿਹਾ, ਸਰਕਾਰ ਦੀ ਦਲੀਲ ਹੈ ਕਿ ਕਾਲਾ ਧਨ ਬਾਹਰ ਲਿਆਉਣ ਲਈ ਨੋਟਬੰਦੀ ਕੀਤੀ ਗਈ ਸੀ, ਪਰ ਇਹ ਪੂਰੀ ਤਰ੍ਹਾਂ ਅਸਫਲ ਰਹੀ ਹੈ। 2000 ਦੇ ਨੋਟਾਂ ਦੇ ਆਉਣ ਨਾਲ ਭੰਡਾਰਨ ਆਸਾਨ ਹੋ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਨੋਟਬੰਦੀ ਦਾ ਫੈਸਲਾ ਅੱਤਵਾਦ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਕਾਲੇ ਧਨ 'ਤੇ ਕਾਬੂ ਪਾਉਣ ਲਈ ਲਿਆ ਗਿਆ ਸੀ, ਪਰ ਨਸ਼ੇ ਦਾ ਕਾਰੋਬਾਰ ਬੇਰੋਕ ਜਾਰੀ ਹੈ। ਅੱਤਵਾਦ 'ਤੇ ਕੋਈ ਕੰਟਰੋਲ ਨਹੀਂ ਹੈ।

ਨੋਟਬੰਦੀ 'ਤੇ ਸਰਕਾਰ ਦੀਆਂ ਦਲੀਲਾਂ ਹਾਸੋਹੀਣੀਆਂ ਹਨ

ਚਿਦੰਬਰਮ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਹਲਫ਼ਨਾਮਾ ਹਾਸੋਹੀਣਾ ਹੈ। ਹਲਫ਼ਨਾਮੇ ਵਿੱਚ ਇਸ ਗੱਲ ਦਾ ਕੋਈ ਜ਼ਿਕਰ ਨਹੀਂ ਹੈ ਕਿ ਨੋਟਬੰਦੀ ਦਾ ਫ਼ੈਸਲਾ ਲੈਣ ਵੇਲੇ ਕੌਣ ਹਾਜ਼ਰ ਸੀ ਅਤੇ ਕੌਣ ਨਹੀਂ। ਇਹ ਫੈਸਲਾ ਲੈਣ ਵਿੱਚ RBI ਦੀ ਕੀ ਭੂਮਿਕਾ ਹੈ? ਮੀਟਿੰਗ ਦਾ ਕੋਰਮ ਪੂਰਾ ਹੋਇਆ ਜਾਂ ਨਹੀਂ। ਹਲਫ਼ਨਾਮੇ ਮੁਤਾਬਕ ਦੋ ਘੰਟਿਆਂ ਵਿੱਚ ਸਭ ਕੁਝ ਹੋ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget