ਪੜਚੋਲ ਕਰੋ

Haryana News: ਮੁੱਖ ਮੰਤਰੀ ਨੇ ਕੀਤੇ ਦੋ ਅਧਿਕਾਰੀ ਸਸਪੈਂਡ, ਤੀਜੇ ਦੇ ਖਿਲਾਫ ਹੋਵੇਗੀ ਵਿਭਾਗ ਦੀ ਕਾਰਵਾਈ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਾਣੀਪਤ ਵਿਚ ਇਕ ਲੜਾਈ-ਝਗੜੇ ਅਤੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਸਹੀ ਜਾਂਚ ਨਾ ਕਰਨ 'ਤੇ ਹਰਿਆਣਾ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰਨ ਤੇ ਤੀਜੇ ਅਧਿਕਾਰੀ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪਾਣੀਪਤ ਵਿੱਚ ਇਕ ਲੜਾਈ-ਝਗੜੇ ਅਤੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ 'ਚ ਸਹੀ ਜਾਂਚ ਨਾ ਕਰਨ 'ਤੇ ਹਰਿਆਣਾ  ਪੁਲਿਸ ਦੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰਨ ਤੇ ਤੀਜੇ ਅਧਿਕਾਰੀ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਇਸ ਮਾਮਲੇ ਦੀ ਅਗਾਮੀ 20 ਫਰਵਰੀ, 2024 ਤਕ ਮੁੱਖ ਦਫਤਰ ਪੱਧਰ 'ਤੇ ਜਾਂਚ ਕਰਵਾ ਕਰੇ ਰਿਪੋਰਟ ਭੇਜਣ ਦੇ ਲਈ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਨੇ ਦਸਿਆ ਕਿ ਪਾਣੀਪਤ ਨਿਵਾਸੀ ਰਾਜੇਸ਼ ਗੁਪਤਾ ਨੇ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਅੱਤਰ ਰਾਇਸ ਅਤੇ ਜਨਰਲ ਮਿਲਸ ਵਿੱਚੋਂ ਉਨ੍ਹਾਂ ਦੀ ਕੰਪਨੀ ਨੁੰ 18 ਫੁੱਟ ਚੌੜਾ ਰਸਤਾ ਮਿਲਿਆ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ 19 ਸਤੰਬਰ 2021 ਨੂੰ ਸਵੇਰੇ 9 ਵਜੇ ਅਤਰਚੰਦ ਮਿਤਲ ਅਤੇ ਉਸ ਦੇ ਦੋਵਾਂ ਮੁੰਡਿਆਂ ਅੰਕੁਰ ਮਿੱਤਲ ਅਤੇ ਮਨੀਸ਼ ਮਿੱਤਲ ਨੇ 40-50 ਆਦਮੀਆਂ ਨੁੰ ਨਾਲ ਲੈ ਕੇ ਉਨ੍ਹਾਂ ਦੇ ਰਸਤੇ ਨੂੰ ਉਖਾੜ ਦਿੱਤਾ, ਸ਼ਾਮ ਨੁੰ ਫਿਰ 100 ਬਦਮਾਸ਼ਾਂ ਦੇ ਨਾਲ ਆਏ ਜਾਣ ਤੋਂ ਮਾਰਨ ਦੀ ਨਿਯਤ ਨਾਲ ਉਨ੍ਹਾਂ 'ਤੇ ਫਾਇਰ ਕੀਤੇ। ਪੁਲਿਸ ਵਿਚ ਸ਼ਿਕਾਇਤ ਦਰਜ ਹੋਣ 'ਤੇ ਇਸ ਮਾਮਲੇ ਦੀ ਜਾਂਚ ਉਸ ਸਮੇਂ ਦੇ ਏਐਸਆਈ ਰਾਮਨਿਵਾਸ ਅਤੇ ਇੰਸਪੈਕਟਰ ਉਮਰ ਮੋਹਮਦ ਵੱਲੋਂ ਕੀਤੀ ਗਈ ਅਤੇ ਸਚਾਈ ਨਾ ਹੋਣ ਦੀ ਗੱਲ ਕਹਿ ਕੇ ਜਾਂਚ ਰਿਪੋਰਟ ਨੂੰ ਬੰਦ ਕਰ ਦਿੱਤਾ ਗਿਆ।

ਦਿਆਲ ਨੇ ਦਸਿਆ ਕਿ ਇਸ ਦੇ ਬਾਅਦ ਸੰਜੈ ਗੁਪਤਾ ਨੇ ਇਸ ਮਾਮਲੇ ਦੀ ਸ਼ਿਕਾਇਤ ਸੀਐਮ ਵਿੰਡੋਂ ਪੋਰਟਲ 'ਤੇ ਕੀਤੀ। ਉਨ੍ਹਾਂ ਨੇ ਦਸਿਆ ਕਿ ਇਸ ਵਿਚ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਮਾਮਲੇ ਦੀ ਜਾਂਚ ਮੁੱਖ ਦਫਤਰ ਪੱਧਰ 'ਤੇ ਕਰਨ ਦੇ ਆਦੇਸ਼  ਦਿੱਤੇ ਗਏ। ਇਕ ਵਾਰ ਫਿਰ ਮਾਮਲੇ ਦੀ ਜਾਂਚ ਲਈ ਕਰਨਾਲ ਪੁਲਿਸ ਨੁੰ ਕੇਸ ਭੈਜਿਆ ਗਿਆ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕਰਨਾਲ ਰੇਂਜ ਦੇ ਪੁਲਿਸ ਮਹਾਨਿਦੇਸ਼ਕ ਵੱਲੋਂ ਰਿਪੋਰਟ ਦਿੱਤੀ ਗਈ ਹੈ ਜਿਸ ਵਿਚ ਇਸ ਜਾਂਚ ਰਿਪੋਰਟ ਨੂੰ ਬੰਦ ਕਰਨ 'ਤੇ ਸ਼ੱਕੀ ਦਸਿਆ ਗਿਆ ਹੈ।

ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਦੇ ਅਨੁਸਾਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਉਸ ਸਮੇਂ ਦੇ ਏਐਸਆਈ ਰਾਮਨਿਵਾਸ ਅਤੇ ਇੰਸਪੈਕਟਰ ਉਮਰ ਮੋਹਮਦ ਨੂੰ ਸਸਪੈਂਡ ਕਰਨ ਅਤੇ ਇਸ ਮਾਮਲੇ ਦੀ ਜਾਂਚ ਨੁੰ ਮੁੱਖ ਦਫਤਰ ਪੱਧਰ 'ਤੇ ਕਰਨ ਦੀ ਥਾਂ ਮੁੜ ਕਰਨਾਲ ਪੁਲਿਸ ਨੂੰ ਭੇਜਣ ਵਾਲੇ ਤੀਜੇ ਅਧਿਕਾਰੀ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਹੁਣ ਇਸ ਮਾਮਲੇ ਦੀ ਅਗਾਮੀ 20 ਫਰਵਰੀ, 2024 ਤਕ ਮੁੱਖ ਦਫਤਰ ਪੱਧਰ  'ਤੇ ਜਾਂਚ ਕਰਵਾ ਕਰ ਰਿਪੋਰਟ ਭੇਜਣ ਦੇ ਵੀ ਆਦੇਸ਼ ਦਿੱਤੇ ਹਨ।

ਸਲਸਵਿਹ/2024

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ

Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ

Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ

Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget