ਪੜਚੋਲ ਕਰੋ

Haryana News: ਖੱਟਰ ਦਾ ਦਾਅਵਾ: ਅਸੀਂ ਨੌਕਰੀਆਂ ਨਹੀਂ ਵੰਡਦੇ, ਜਿਹੜੇ ਕਾਬਿਲ ਨੌਜਵਾਨ ਉਹ ਆਪ ਹੀ ਲੈ ਜਾਂਦੇ 

Haryana News : ਕਿਹਾ ਕਿ ਕਾਂਗਰਸ ਦੀ ਤਰ੍ਹਾ ਸਾਡੇ ਕੋਲ ਨੌਕਰੀ ਦੇਣ ਦੀ ਕੋਈ ਗਾਰੰਟੀ ਫਾਰਮੂਲਾ ਨਹੀਂ ਹੈ। ਮੌਜੂਦਾ ਸੂਬਾ ਸਰਕਾਰ ਪਾਰਦਰਸ਼ੀ ਢੰਗ ਨਾਲ ਮੈਰਿਟ 'ਤੇ ਨੌਕਰੀ ਦੇ ਰਹੀ ਹੈ। ਉਨ੍ਹਾਂ ਨੇ ਸੀਈਟੀ ਦੀ ਮੁੱਖ ਪ੍ਰੀਖਿਆ ਦੇ ਲਈ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਨੈਤਿਕ ਢੰਗਾਂ ਨਾਲ ਨੋਕਰੀਆਂ ਵੰਡਣ ਦੀ ਰਿਵਾਇਤ ਅਪਨਾਉਣ ਵਾਲੀ ਪਿਛਲੀ ਸਰਕਾਰਾਂ 'ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਅਸੀਂ ਦੂਜਿਆਂ ਦੀ ਤਰ੍ਹਾ ਨੌਕਰੀਆਂ ਨਹੀਂ ਵੰਡਦੇ ਹਨ, ਕਿਉਂਕਿ ਸਾਡੇ ਸਮੇਂ ਵਿਚ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਯੁਵਾ ਆਪਣੀ ਮਿਹਨਤ ਤੇ ਯੋਗਤਾ ਨਾਲ ਨੌਕਰੀ ਲੈ ਕੇ ਜਾਂਦੇ ਹਨ।

ਮਨੋਹਰ ਲਾਲ ਨੇ ਪ੍ਰੈਸ ਕਾਨਫ੍ਰੈਂਸ ਨੁੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਤਰ੍ਹਾ ਸਾਡੇ ਕੋਲ ਨੌਕਰੀ ਦੇਣ ਦੀ ਕੋਈ ਗਾਰੰਟੀ ਫਾਰਮੂਲਾ ਨਹੀਂ ਹੈ। ਮੌਜੂਦਾ ਸੂਬਾ ਸਰਕਾਰ ਪਾਰਦਰਸ਼ੀ ਢੰਗ ਨਾਲ ਮੈਰਿਟ 'ਤੇ ਨੌਕਰੀ ਦੇ ਰਹੀ ਹੈ।

ਉਨ੍ਹਾਂ ਨੇ ਸੀਈਟੀ ਦੀ ਮੁੱਖ ਪ੍ਰੀਖਿਆ ਦੇ ਲਈ ਚਾਰ ਗੁਣਾ ਉਮੀਦਵਾਰਾਂ ਨੂੰ ਬੁਲਾਉਣ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਹੁਣ ਇਸ ਸਮੇਂ ਭਰਤੀ ਨਾਲ ਸਬੰਧਿਤ ਨਿਯਮ ਅਤੇ ਸ਼ਰਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਨੂੰ ਬਿਨੈ ਕਰਨ ਦੇ ਸਮੇਂ ਭਰਤੀ ਦੇ 4 ਗੁਣਾ ਉਮੀਦਵਾਰਾਂ ਨੂੰ ਬੁਲਾਏ ਜਾਣ ਨਾਲ ਸਬੰਧਿਤ ਨਿਯਮ ਤੇ ਸ਼ਰਤਾਂ ਦੇ ਬਾਰੇ ਵਿਚ ਪਤਾ ਸੀ। ਪਰ ਹੁਣ ਕੁੱਝ ਲੋਕ ਉਮੀਦਵਾਰਾਂ ਨੂੰ ਗੁਮਰਾਹ ਕਰ ਰਹੇ ਹਨ।

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕੋਰਟ ਨੇ ਵੀ ਕਿਹਾ ਹੈ ਕਿ ਕਿਸੇ ਵੀ ਪ੍ਰੀਖਿਆ ਦੇ ਇਸ਼ਤਿਹਾਰ ਤੋਂ ਪਹਿਲਾਂ ਤੈਅ ਕੀਤੇ ਗਏ ਕਿਸੇ ਵੀ ਨਿਯਮ ਅਤੇ ਸ਼ਰਤਾਂ ਨੂੰ ਬਾਅਦ ਵਿਚ ਕਿਸੇ ਵੀ ਪੱਧਰ 'ਤੇ ਨਹੀਂ ਬਦਲਿਆ ਜਾ ਸਕਦਾ। ਨਵੇਂ ਇਸ਼ਤਿਹਾਰ ਹੁਣ ਕੱਢਣਗੇ ਉਦੋਂ ਕਿਸੇ ਵੀ ਸੋਧ 'ਤੇ ਵਿਚਾਰ ਕੀਤਾ ਜਾਵੇਗਾ।

73 ਹਜਾਰ ਤੋਂ ਵੱਧ ਦਿਵਆਂਗਾਂ ਨੂੰ 8 ਹਫਤੇ ਦੇ ਅੰਦਰ ਮਿਲੇਗਾ ਦਿਵਆਂਗ ਪ੍ਰਮਾਣ ਪੱਤਰ

 ਦਿਵਆਂਗਾਂ ਨੂੰ ਪ੍ਰਮਾਣ ਪੱਤਰ ਜਾਰੀ ਕਰਨ ਵਿਚ ਦੇਰੀ ਹੋਣ ਦੇ ਸਬੰਧ ਵਿਚ ਇਕ ਹੋਰ ਸੁਆਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੀਪੀਪੀ ਡੇਟਾ ਅਨੁਸਾਰ ਸੂਬੇ ਵਿਚ 2.70 ਲੱਖ ਦਿਵਆਂਗ ਹਨ ਜਿਨ੍ਹਾਂ ਵਿੱਚੋਂ 20 ਫੀਸਦੀ ਯਾਨੀ ਲਗਭਗ 73,197 ਦੇ ਪ੍ਰਮਾਣ ਪੱਤਰ ਲੰਬਿਤ ਹਨ। ਅਜਿਹੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਯੂਡੀਆਈਡੀ ਕਾਰਡ ਜਲਦੀ ਬਣਾਏ ਜਾਣ। ਇਸ ਤੋਂ ਇਲਾਵਾ, 2 ਹਫਤੇ ਤੋਂ ਲੈ ਕੇ ਵੱਧ ਤੋਂ ਵੱਧ 8 ਹਫਤੇ ਤਕ ਦਾ ਸਮੇਂ ਦਿੱਤਾ ਗਿਆ ਹੈ। ਇਸ ਸਮੇਂ ਵਿਚ ਇੰਨ੍ਹਾਂ ਸਾਰਿਆਂ ਨੂੰ ਪ੍ਰਮਾਣ ਪੱਤਰ ਮਿਲ ਜਾਣਗੇ।

ਦਿਆਲੂ ਯੋਜਨਾ ਵਿਚ ਹੁਣ ਤਕ 227 ਲਾਭਕਾਰਾਂ ਨੂੰ ਮਿਲੇੀ ਸਹਾਇਤਾ ਰਕਮ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਰਿਵਾਰ ਪਹਿਚਾਣ ਪੱਤਰ ਵਿਚ ਤਸਦੀਕ ਡੇਟਾ ਦੇ ਆਧਾਰ 'ਤੇ 1.80 ਲੱਖ ਰੁਪਏ ਤਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਮੈਂਬਰ ਦੀ ਮੌਤ ਹੋਣ ਜਾਂ ਦਿਵਆਂਗ ਹੋਣ ਦੀ ਸਥਿਤੀ ਵਿਚ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦਿਆਲੂ ਯੋਜਨਾ ਵਿਚ ਹੁਣ ਤਕ 227 ਲਾਭਕਾਰਾਂ ਨੁੰ ਸਹਾਇਤਾ ਰਕਮ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ 600 ਵਿਅਕਤੀਆਂ ਦਾ ਡਾਟਾ ਹੋਰ ਉਪਲਬਧ ਹੈ, ਜਿਸ ਨੂੰ ਤਸਦੀਕ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget