ਪੜਚੋਲ ਕਰੋ

Bhiwani jail : ਭਿਵਾਨੀ ਦੀ ਨਵੀਂ ਜੇਲ੍ਹ ਹੋ ਗਈ ਤਿਆਰ, 30 ਕਰੋੜ ਆਈ ਲਾਗਤ, ਹਾਈਟੈਕ ਤਰੀਕੇ ਨਾਲ ਬਣੀ ਜੇਲ੍ਹ

chandigarh ਮੁੱਖ ਮੰਤਰੀ ਮਨੋਹਰ ਲਾਲ ਆਉਣ ਵਾਲੇ ਪੰਜ ਸਤੰਬਰ, 2023 ਨੁੰ ਸ਼ਾਮ ਪੰਜ ਵਜੇ ਭਿਵਾਨੀ ਜੇਲ ਦੇ ਵਿਸਤਾਰੀਕਰਣ ਕੰਮ ਦਾ ਉਦਘਾਟਨ ਕਰਣਗੇ, ਜਿਸ ਵਿਚ ਕਰੀਬ 12 ਏਕੜ ਵਿਚ 29 ਕਰੋੜ 98

Bhiwani jail ਚੰਡੀਗੜ੍ਹ - ਮੁੱਖ ਮੰਤਰੀ ਮਨੋਹਰ ਲਾਲ ਆਉਣ ਵਾਲੇ ਪੰਜ ਸਤੰਬਰ, 2023 ਨੁੰ ਸ਼ਾਮ ਪੰਜ ਵਜੇ ਭਿਵਾਨੀ ਜੇਲ ਦੇ ਵਿਸਤਾਰੀਕਰਣ ਕੰਮ ਦਾ ਉਦਘਾਟਨ ਕਰਣਗੇ, ਜਿਸ ਵਿਚ ਕਰੀਬ 12 ਏਕੜ ਵਿਚ 29 ਕਰੋੜ 98 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਜੇਲ ਦਾ ਨਿਰਮਾਣ ਕੀਤਾ ਗਿਆ ਹੈ। ਨਵੀਂ ਜੇਲ ਵਿਚ ਬੰਦੀਆਂ ਦੀ ਸਮਰੱਥਾ 774 ਵਿਅਕਤੀਆਂ ਦੀ ਹੈ, ਜਿਸ ਵਿਚ ਮਹਿਲਾ ਅਤੇ ਪੁਰਸ਼ ਦੋਵਾਂ ਕੈਦੀ ਸ਼ਾਮਿਲ ਹਨ। ਨਵੀਂ ਜੇਲ ਪਰਿਸਰ ਆਧੁਨਿਕ ਸਹੂਲਤਾਂ ਨਾਲ ਲੈਸ ਹੈ।

          ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਉਦਘਾਟਨ ਸਮਾਰੋਹ ਵਿਚ ਉਰਜਾ ਅਤੇ ਜੇਲ ਮੰਤਰੀ ਰਣਜੀਤ ਸਿੰਘ ਵੀ ਸ਼ਾਮਿਲ ਹੋਣਗੇ।

          ਉਨ੍ਹਾਂ ਨੇ ਦਸਿਆ ਕਿ ਜੇਲ ਵਿਸਤਾਰੀਕਰਣ ਕੰਮ ਵਿਚ ਨਵੀਂ ਜੇਲ ਪਰਿਸਰ ਵਿਚ ਪੰਜ ਬੈਰੇਕ ਪੁਰਸ਼ ਕੈਦੀਆਂ ਲਈ ਅਤੇ ਇਕ ਬੈਰੇਕ ਮਹਿਲਾ ਕੈਦੀਆਂ ਲਈ ਬਣਾਈ ਗਈ ਹੈ। ਇਕ ਪੁਰਸ਼ ਬੈਰਿਕ ਦੀ ਸਮਰੱਥਾ 126 ਲੋਕਾਂ ਦੀ ਅਤੇ ਮਹਿਲਾ ਕੈਦੀਆਂ ਦੀ ਸਮਰੱਥਾ 114 ਮਹਿਲਾਵਾਂ ਦੀ ਹੈ। ਪਹਿਲਾਂ ਪੁਰਾਣੀ ਜੇਲ ਵਿਚ ਕੈਦੀਆਂ ਦੀ ਸਮਰੱਥਾ 561 ਸੀ, ਜੋ ਹੁਣ ਕੁੱਲ 1335 ਦੀ ਹੋ ਗਈ ਹੈ।

          ਉਨ੍ਹਾਂ ਨੇ ਦਸਿਆ ਕਿ ਨਵੀਂ ਜੇਲ ਪਰਿਸਰ ਵਿਚ ਇਕ ਸ਼ੈਡ ਕੌਸ਼ਲ ਵਿਕਾਸ ਦੇ ਲਈ ਬਣਾਇਆ ਗਿਆ ਹੈ, ਜਿੱਥੇ ਜੇਲ ਬੇੰਦੀ ਕੋਈ ਨਾ ਕੋਈ ਕਾਰਜ ਸਿੱਖ ਸਕਣਗੇ। ਇਸੀ ਤਰ੍ਹਾ ਨਾਲ ਨਵੇਂ ਪਰਿਸਰ ਵਿਚ ਮਹਿਲਾ ਅਤੇ ਪੁਰਸ਼ ਕੈਦੀਆਂ ਦਾ ਪਰਿਜਨਾਂ ਨਾਲ ਮਿਲਣ ਲਈ ਵੱਖ-ਵੱਖ ਮੁਲਾਕਾਤ ਰੂਮ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਇਕ ਵੱਖ ਤੋਂ ਕਿਚਨ ਵੀ ਬਣਾਇਆ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਜੇਲ ਪਰਿਸਰ ਵਿਚ ਇਕ ਪ੍ਰਸਾਸ਼ਨਿਕ ਬਲਾਕ ਬਣਾਇਆ ਗਿਆ ਹੈ, ਜਿਸ ਵਿਚ ਜੇਲ ਦੇ ਅਧਿਕਾਰੀਆਂ ਦੇ ਆਫਿਸ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget