ਪੜਚੋਲ ਕਰੋ

Jammu Kashmir: ਬਲੈਕਬੋਰਡ 'ਤੇ ਲਿਖਿਆ 'ਜੈ ਸ੍ਰੀ ਰਾਮ' ਤਾਂ ਬੱਚੇ ਦੀ ਕੀਤੀ ਕੁੱਟਮਾਰ, ਹੁਣ ਟੀਚਰ ਤੇ ਪ੍ਰਿੰਸੀਪਲ ਨੂੰ ਇੰਝ ਮਿਲੇਗੀ ਸਜ਼ਾ

Jammu Kashmir: ਜੰਮੂ-ਕਸ਼ਮੀਰ ਦੇ ਕਠੂਆ 'ਚ ਵਾਪਰੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Jammu Kashmir News: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਇੱਕ ਸਰਕਾਰੀ ਅੱਪਰ ਸੈਕੰਡਰੀ ਸਕੂਲ ਵਿੱਚ ਇੱਕ ਅਧਿਆਪਕ ਨੇ ਬਲੈਕਬੋਰਡ 'ਤੇ 'ਜੈ ਸ਼੍ਰੀ ਰਾਮ' ਲਿਖਣ ਵਾਲੇ ਇੱਕ ਵਿਦਿਆਰਥੀ ਦੀ ਕੁੱਟਮਾਰ ਕੀਤੀ। ਇਸ ਮਾਮਲੇ 'ਚ ਦੋਸ਼ੀ ਅਧਿਆਪਕ ਨੂੰ ਸ਼ਨੀਵਾਰ (26 ਅਗਸਤ) ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਅਧਿਆਪਕ ਅਤੇ ਸਕੂਲ ਦੇ ਪ੍ਰਿੰਸੀਪਲ ਮੁਹੰਮਦ ਹਫੀਜ਼ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਅਧਿਆਪਕ ਅਤੇ ਪ੍ਰਿੰਸੀਪਲ 'ਤੇ ਆਈਪੀਸੀ ਦੀ ਧਾਰਾ 323 (ਜਾਣਬੁੱਝ ਕੇ ਸੱਟ ਪਹੁੰਚਾਉਣ), 342 (ਗਲਤ ਤਰੀਕੇ ਨਾਲ ਕੈਦ ਕਰਨ), 504 (ਜਾਣ ਬੁੱਝ ਕੇ ਬੇਇੱਜ਼ਤੀ), 506 (ਅਪਰਾਧਿਕ ਧਮਕੀ) ਅਤੇ ਨਾਬਾਲਗ ਨਿਆਂ ਦੀ ਧਾਰਾ 75 (ਬੱਚੇ ਨਾਲ ਬੇਰਹਿਮੀ) ਦੇ ਤਹਿਤ ਮਾਮਲਾ ਦੋਸ਼ ਲਾਏ ਗਏ ਹਨ। ਸਕੂਲ ਦਾ ਪ੍ਰਿੰਸੀਪਲ ਅਜੇ ਫਰਾਰ ਹੈ।

ਬਣਾਈ ਗਈ ਤਿੰਨ ਮੈਂਬਰੀ ਕਮੇਟੀ

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਕਠੂਆ ਵਿੱਚ ਵਾਪਰੀ ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਇਸ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ। ਮੈਂਬਰਾਂ ਵਿੱਚ ਬਾਨੀ ਦੇ ਉਪ ਮੰਡਲ ਮੈਜਿਸਟਰੇਟ, ਕਠੂਆ ਦੇ ਉਪ ਮੁੱਖ ਸਿੱਖਿਆ ਅਧਿਕਾਰੀ ਅਤੇ ਖਰੋਟੇ ਦੇ ਸਰਕਾਰੀ ਅੱਪਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼ਾਮਲ ਹਨ।

ਇਹ ਵੀ ਪੜ੍ਹੋ: Fire Cracker Factory: ਪੱਛਮੀ ਬੰਗਾਲ ਦੀ ਇੱਕ ਪਟਾਕਾ ਫੈਕਟਰੀ 'ਚ ਧਮਾਕਾ, 8 ਲੋਕਾਂ ਦੀ ਮੌਤ, ਬੰਬ ਬਣਾਉਣ ਦਾ ਸ਼ੱਕ

ਬੱਚੇ ਨੂੰ ਇਸ ਤਰ੍ਹਾਂ ਕੁੱਟਿਆ ਗਿਆ ਕਿ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਹਸਪਤਾਲ 'ਚ ਦਾਖਲ ਵਿਦਿਆਰਥੀ ਨੇ ਦੱਸਿਆ ਕਿ ਉਸ ਦੀ ਇਸ ਲਈ ਕੁੱਟਮਾਰ ਕੀਤੀ ਗਈ ਕਿਉਂਕਿ ਉਸ ਨੇ ਕਲਾਸ ਦੇ ਬਲੈਕ ਬੋਰਡ 'ਤੇ 'ਜੈ ਸ਼੍ਰੀ ਰਾਮ' ਲਿਖਿਆ ਸੀ। ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਅਧਿਆਪਕ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਮੁਜ਼ੱਫਰਨਗਰ ਵਾਇਰਲ ਵੀਡੀਓ ਮਾਮਲਾ

ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਇੱਕ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਧਾਰਮਿਕ ਪਛਾਣ ਦੇ ਆਧਾਰ 'ਤੇ ਇੱਕ ਮਾਸੂਮ ਵਿਦਿਆਰਥੀ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ। ਮੁਜ਼ੱਫਰਨਗਰ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮ ਹੋ ਗਿਆ ਹੈ। ਅਸਦੁਦੀਨ ਓਵੈਸੀ ਨੇ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Haryana: ਹਰਿਆਣਾ 'ਚ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, MSP ਕਾਨੂੰਨ ਲਾਗੂ ਨਾ ਹੋਇਆ ਤਾਂ ਮੁੜ ਹੋਵੇਗਾ ਕਿਸਾਨ ਅੰਦੋਲਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget