ਪੜਚੋਲ ਕਰੋ

Delhi Borewell News: ਦਿੱਲੀ ਜਲ ਬੋਰਡ ਦੇ ਬੋਰਵੈੱਲ 'ਚ ਡਿੱਗਿਆ 20 ਸਾਲ ਦਾ ਮੁੰਡਾ, ਕੱਢਣ ਦੀਆਂ ਕੋਸ਼ਿਸ਼ਾਂ ਜਾਰੀ, NDRF ਮੌਕੇ 'ਤੇ ਮੌਜੂਦ

Delhi Borewell News: ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਾਰੀ ਹੈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਇੱਕ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਸੂਚਨਾ ਮਿਲੀ ਸੀ। ਹਾਲਾਂਕਿ, ਉਹ ਕੋਈ ਛੋਟਾ ਬੱਚਾ ਨਹੀਂ

Delhi Borewell News: ਦਿੱਲੀ ਦੇ ਕੇਸ਼ਾਪੁਰ ਮੰਡੀ ਇਲਾਕੇ ਵਿੱਚ ਇੱਕ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ। ਕੇਸ਼ਾਪੁਰ ਮੰਡੀ ਦੇ ਕੋਲ ਦਿੱਲੀ ਜਲ ਬੋਰਡ ਪਲਾਂਟ ਦੇ ਅੰਦਰ ਇੱਕ 40 ਫੁੱਟ ਡੂੰਘਾ ਬੋਰਵੈੱਲ ਹੈ, ਜਿਸ ਵਿੱਚ ਖੇਡਦੇ ਹੋਏ ਇੱਕ ਬੱਚਾ ਅਚਾਨਕ ਡਿੱਗ ਗਿਆ।

ਸੂਚਨਾ ਮਿਲਦੇ ਹੀ ਦਿੱਲੀ ਫਾਇਰ ਸਰਵਿਸ ਅਤੇ ਦਿੱਲੀ ਪੁਲਿਸ ਬੱਚੇ ਨੂੰ ਬਚਾਉਣ ਲਈ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਂਦਿਆਂ NDRF ਦੀ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ। ਫਿਲਹਾਲ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਕੋਈ ਸਫਲਤਾ ਨਹੀਂ ਮਿਲੀ ਹੈ।

इसी खंडहरनुमा कमरे के अंदर बोरवेल में शख्स गिरा है।

ਦਿੱਲੀ ਫਾਇਰ ਸਰਵਿਸ ਦਾ ਕਹਿਣਾ ਹੈ ਕਿ ਬਚਾਅ ਕਾਰਜ ਜਾਰੀ ਹੈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਇੱਕ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਸੂਚਨਾ ਮਿਲੀ ਸੀ। ਹਾਲਾਂਕਿ, ਉਹ ਕੋਈ ਛੋਟਾ ਬੱਚਾ ਨਹੀਂ ਹੈ। ਡਿੱਗਣ ਵਾਲੇ ਵਿਅਕਤੀ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਹੈ। ਬੋਰਵੈੱਲ ਦੀ ਚੌੜਾਈ 12 ਇੰਚ ਹੈ। ਕੋਈ ਵੀ ਨੌਜਵਾਨ ਆਪਣੇ ਆਪ ਇਸ ਵਿੱਚ ਨਹੀਂ ਡਿੱਗ ਸਕਦਾ।

Child Falls Into 40-Ft-Deep Borewell Inside Delhi Jal Board Plant; Rescue Op To Begin Soon

ਜਾਣਕਾਰੀ ਮੁਤਾਬਕ ਬਚਾਅ ਦਲ ਬੋਰਵੈੱਲ ਦੇ ਕੋਲ ਇਕ ਹੋਰ ਬੋਰਵੈੱਲ ਖੋਦਣ ਦੀ ਤਿਆਰੀ ਕਰ ਰਿਹਾ ਹੈ। ਜਿਸ ਟੋਏ ਵਿੱਚ ਨੌਜਵਾਨ ਡਿੱਗਿਆ ਉਸ ਦੀ ਡੂੰਘਾਈ 40 ਫੁੱਟ ਹੈ। ਅਜਿਹੇ 'ਚ ਇਸ ਨੂੰ ਬਾਹਰ ਕੱਢਣਾ ਮੁਸ਼ਕਿਲ ਹੋ ਸਕਦਾ ਹੈ। ਇਸ ਦੇ ਨਾਲ ਹੀ ਨਵੇਂ ਬੋਰਵੈੱਲ ਦੀ ਖੁਦਾਈ ਵਿੱਚ ਵੀ ਸਮਾਂ ਲੱਗ ਸਕਦਾ ਹੈ।

Child Falls Into 40-Ft-Deep Borewell Inside Delhi Jal Board Plant; Rescue Op Underway - News18
 
ਪ੍ਰਾਪਤ ਜਾਣਕਾਰੀ ਅਨੁਸਾਰ ਬਚਾਅ ਟੀਮ ਨੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਐਨਡੀਆਰਐਫ ਦੀ ਟੀਮ ਨੇ ਟੋਏ ਵਿੱਚ ਰੱਸੀ ਪਾ ਦਿੱਤੀ। ਹਾਲਾਂਕਿ, ਇਹ ਸਫਲ ਨਹੀਂ ਹੋ ਸਕਿਆ। ਇਸ ਲਈ ਹੁਣ ਇੱਕ ਹੋਰ ਤਰੀਕਾ ਅਪਣਾਉਂਦੇ ਹੋਏ ਬਚਾਅ ਕਾਰਜ ਵਿੱਚ ਲੱਗੀ ਟੀਮ ਇੱਕ ਹੋਰ ਬੋਰਵੈੱਲ ਖੋਦਣ ਦੀ ਯੋਜਨਾ ਬਣਾ ਰਹੀ ਹੈ।

Child falls into 40-foot deep borewell inside Delhi Jal Board plant, rescue operation underway – India TV

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget