ਪੜਚੋਲ ਕਰੋ

ਇਹ ਗੇਮਜ਼ ਬੱਚਿਆਂ ਲਈ ਜ਼ਰੂਰੀ!

ਨਵੀਂ ਦਿੱਲੀ: ਭਾਰਤ ਵਿੱਚ ਬੱਚਿਆਂ ਨੂੰ ਘਰ ਤੋਂ ਬਾਹਰ ਖੇਡਣ (ਆਊਟਡੋਰ ਗੇਮਜ਼) ਦੇ ਮੌਕੇ ਉਹਨਾਂ ਦੇ ਮਾਤਾ-ਪਿਤਾ ਦੇ ਬਚਪਨ ਦੀ ਤੁਲਨਾ ਚ ਘੱਟ ਮਿਲਦੇ ਹਨ। ਦਸ ਦੇਸ਼ਾਂ ਵਿੱਚ ਕੀਤੇ ਗਏ ਸਰਵੇ ਵਿੱਚ ਪਾਇਆ ਗਿਆ ਕਿ ਦੁਨੀਆ ਭਰ ਵਿੱਚ ਲਗਭਗ ਅੱਧੇ ਬੱਚੇ ਸਿਰਫ ਇੱਕ ਘੰਟੇ ਜਾਂ ਇਸਤੋਂ ਵੀ ਘੱਟ ਸਮੇਂ ਤੱਕ ਆਪਣੇ ਘਰ ਦੇ ਬਾਹਰ ਖੇਲਦੇ ਹਨ। ਇੱਕ ਅਧਿਐਨ ਵਿੱਚ 12000 ਅਜਿਹੇ ਮਾਪਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਜਿਨਾਂ ਦੇ ਘੱਟ ਤੋਂ ਘੱਟ ਇੱਕ ਬੱਚੇ ਦੀ ਉਮਰ ਪੰਜ ਸਾਲ ਦੇ ਅੰਦਰ ਹੈ। ਆਊਟਡੋਰ ਗੇਮਜ਼ ਦੇ ਘੱਟ ਹੁੰਦਿਆਂ ਦਿੱਲੀ ਦੇ ਇੱਕ ਐਨਜੀਓ ਨੇ ਭਾਰਤ ਭਰ ਦੇ ਅਧਿਆਪਕਾਂ ਨੂੰ ਬੇਨਤੀ ਕੀਤਾ ਕਿ ਉਹ ਅਭਿਆਨ ਗਲੋਬਲ ਆਊਟਡੋਰ ਕਲਾਸ ਰੂਮ ਡੇ ਤੇ ਇਸ ਸਾਲ 12 ਅਕਤੂਬਰ ਨੂੰ ਘੱਟ ਤੋਂ ਘੱਟ ਪਾਠ ਕਲਾਸ ਤੋਂ ਬਾਹਰ ਕਰ ਲੈਣ। ਇਹ ਸਰਵੇ ਮਾਰਕੀਟ ਰਿਸਰਚ ਫਰਮ ਐਡਲਮਾਨ ਇੰਟੈਲੀਜੈਂਸ ਨੇ ਫਰਵਰੀ ਤੋਂ ਮਾਰਚ 2016 ਦੇ ਵਿੱਚ 10 ਦੇਸ਼ਾਂ ਭਾਰਤ,ਅਮਰੀਕਾ,ਬ੍ਰਾਜ਼ੀਲ,ਬ੍ਰਿਟੇਨ,ਤੁਰਕੀ,ਪੁਰਤਗਾਲ,ਦੱਖਣੀ ਅਫ਼ਰੀਕਾ,ਵੀਅਤਨਾਮ,ਚੀਨ ਅਤੇ ਇੰਡੋਨੇਸ਼ੀਆ ਵਿੱਚ ਕੀਤਾ। ਅਧਿਐਨ ਕਰਤਾਵਾਂ ਨੇ ਪਾਇਆ ਕਿ ਭਾਰਤ ਵਿੱਚ ੫੬ ਫੀਸਦੀ ਮਾਪਿਆਂ ਦਾ ਅਜਿਹਾ ਮੰਨਣਾ ਹੈ ਕਿ ਉਹਨਾਂ ਦੇ ਬੱਚਿਆਂ ਨੂੰ ਬਾਹਰ ਖੇਡਣ ਦੇ ਮੌਕੇ ਘੱਟ ਮਿਲਦੇ ਹਨ। ਉਹ ਇਸਦੀ ਤੁਲਨਾ ਖੁਦ ਦੇ ਬਚਪਨ ਨਾਲ ਕਰਦੇ ਹਨ। ਬੱਚਿਆਂ ਦਾ ਸ਼ਾਰੀਰਿਕ ਊਰਜਾ ਪੱਧਰ ਵੀ ਕਾਫੀ ਵਧੇਰੇ ਹੁੰਦਾ ਹੈ ਇਸ ਲਈ ਉਹਨਾਂ ਦੇ ਲਈ ਆਊਟਡੋਰ ਖੇਡ ਅਤੇ ਗਤੀਵਿਧੀਆਂ ਬਹੁਤ ਮਹੱਤਵਪੂਰਨ ਹੁੰਦੀ ਹੈ.ਇਸ ਨਾਲ ਉਹ ਪ੍ਰਯੋਗਿਕ ਢੰਗ ਨਾਲ ਸਿੱਖਦੇ ਹਨ ਅਤੇ ਉਹਨਾਂ ਦੇ ਮਸਤਕ ਦਾ ਵਧੇਰੇ ਇਸਤੇਮਾਲ ਹੁੰਦਾ ਹੈ।  ਬੱਚੇ ਜਦ ਘਰ ਵਿੱਚ ਹੀ ਬੰਦ ਰਹਿੰਦੇ ਹਨ ਤਾਂ ਉਹਨਾਂ ਦੀ ਰੋਗ-ਪ੍ਰਤੀਰੋਧਕ ਪ੍ਰਣਾਲੀ ਦਾ ਵਿਕਾਸ ਘੱਟ ਹੁੰਦਾ ਹੈ॥

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget