ਪੜਚੋਲ ਕਰੋ

ਮੀਂਹ ਨਾਲ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਸਮੇਤ ਉੱਤਰ ਭਾਰਤ ‘ਚ ਇਸ ਵਾਰ ਰਿਕਾਰਡ ਤੋੜ ਠੰਢ ਪੈ ਰਹੀ ਹੈ। ਐਤਵਾਰ ਨੂੰ ਵੀ ਮੌਸਮ ‘ਚ ਕਾਫੀ ਠੰਢ ਮਹਿਸੂਸ ਕੀਤੀ ਗਈ ਇਸ ਦੇ ਨਾਲ ਹੀ ਦੋਵਾਂ ਸੂਬਿਆਂ ‘ਚ ਧੁੰਦ ਵੀ ਵਧਦੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦਾ ਆਦਮਪੁਰ ਅਤੇ ਹਰਿਆਣਾ ਦਾ ਹਿਸਾਰ ਸਭ ਤੋਂ ਠੰਢੇ ਇਲਾਕੇ ਦਰਜ ਕੀਤੇ ਗਏ। ਨਵੇਂ ਸਾਲ ਤੋਂ ਪਹਿਲਾਂ ਦੀ ਸ਼ਾਮ ਅਸਮਾਨ ਸਾਫ ਤਾਂ ਰਹੇਗਾ ਪਰ ਪਹਿਲੀ ਜਨਵਰੀ ਨੂੰ ਬੱਦਲ ਛਾਏ ਰਹਿਣ ਦੇ ਅਸਾਰ ਹਨ। ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਸੁਰੇਂਦਰ ਪਾਲ ਦਾ ਕਹਿਣਾ ਹੈ ਕਿ ਇੱਕ-ਦੋ ਜਨਵਰੀ ਨੂੰ ਪਹਾੜਾਂ ‘ਚ ਬਰਫਬਾਰੀ ਹੋ ਸਕਦੀ ਹੈ ਜਦੋਕਿ ਇਨ੍ਹਾਂ ਦਿਨੀਂ ਚੰਡੀਗੜ੍ਹ-ਪੰਜਾਬ ‘ਚ ਮੀਂਹ ਪੈਣ ਦੀ ਪੂਰੀ ਉਮੀਦ ਹੈ। ਇਸ ਤੋਂ ਬਾਅਦ ਸੂਬੇ ‘ਚ 4 ਜਨਵਰੀ ਨੂੰ ਹਲਕਾ ਮੀਂਹ ਪੈ ਸਕਦਾ ਹੈ। ਜਿਸ ਕਰਕੇ ਪਾਰਾ ਹੋਰ ਹੇਠਾਂ ਆਉਣ ਦੀ ਉਮੀਦ ਹੈ ਤੇ ਨਾਲ ਹੀ ਸੰਘਣੀ ਧੁੰਦ ਵੀ ਪਵੇਗੀ। ਇਸ ਦੇ ਨਾਲ ਹੀ ਵਿਭਾਗ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ 3-4 ਦਿਨ ਹਾਈਵੇਅ ‘ਤੇ ਸੰਘਣੀ ਧੁੰਦ ਹੋ ਸਕਦੀ ਹੈ। ਜਿਸ ਲਈ ਮੌਸਮ ਵਿਭਾਗ ਵੱਲੋਂ ਗੱਡੀ ਚਲਾਉਂਦੇ ਸਮੇਂ ਧਿਆਨ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ। ਪੰਜਾਬ ਦਾ ਆਦਮਪੁਰ ਇਸ ਸਾਲ ਦੀ ਸਭ ਤੋਂ ਠੰਡੀ ਰਾਤ ਦਾ ਤਾਪਮਾਨ 1.7 ਡਿਗਰੀ ਸੈਂਟੀਗ੍ਰੇਡ ਰਿਹਾ ਜਦਕਿ ਅ੍ਰੰਮਿਤਸਰ ਦਾ ਤਾਪਮਾਨ 0.8 ਡਿਗਰੀ, ਫ਼ਰੀਦਕੋਟ 0.4 ਡਿਗਰੀ, ਲੁਧਿਆਣਾ ਦਾ ਤਾਪਮਾਨ ਵੀ 3 ਡਿਗਰੀ ਰਿਹਾ। ਇਸ ਦੇ ਨਾਲ ਹੀ ਪਟਿਆਲਾ ਦਾ ਤਾਪਮਾਨ 4.6 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 4.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਟਾਪ ਹੈਡਲਾਈਨ

Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ

Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ

Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ

ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?

Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!

Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Punjab Elections 2027 : ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਚੋਣਾਂ ਲਈ ਉਮੀਦਵਾਰ ਦਾ ਕਰਤਾ ਐਲਾਨ!

Embed widget