ਪੜਚੋਲ ਕਰੋ

ਭਾਰਤ ਦੇ ਰਾਹ 'ਚ ਚੀਨ ਨੇ ਫਿਰ ਅੜਿੱਕਾ ਡਾਹ ਬਚਾਇਆ ਮਸੂਦ ਅਜ਼ਹਰ

ਸੰਯੁਕਤ ਰਾਸ਼ਟਰ: ਦਹਿਸ਼ਤੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਚੀਨ ਨੇ ਇੱਕ ਵਾਰ ਫਿਰ ਬਚਾਅ ਲਿਆ ਹੈ। ਚੀਨ ਨੇ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਐਲਾਨਣ ਦਾ ਮਤਾ ਵੀਟੋ ਕਰ ਦੇਣ ਨਾਲ ਭਾਰਤ ਦੀ ਮੁਹਿੰਮ ਨੂੰ ਇੱਕ ਵਾਰ ਫਿਰ ਝਟਕਾ ਵੱਜਿਆ ਹੈ। ਪਿਛਲੇ 10 ਸਾਲਾਂ ਵਿੱਚ ਚੀਨ ਨੇ ਚੌਥੀ ਵਾਰ ਵੀਟੋ ਪਾਵਰ ਦੀ ਵਰਤੋਂ ਕੀਤੀ ਹੈ। ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਦੀ ਅਲ ਕਾਇਦਾ ਸੈਂਕਸ਼ਨਜ਼ ਕਮੇਟੀ ਦੇ ਮਤਾ ਨੰਬਰ 1267 ਤਹਿਤ ਲਿਆਉਣ ਲਈ ਫਰਾਂਸ, ਬਰਤਾਨੀਆ ਤੇ ਅਮਰੀਕਾ ਵਲੋਂ 27 ਫਰਵਰੀ ਨੂੰ ਮਤਾ ਪੇਸ਼ ਕੀਤਾ ਗਿਆ ਸੀ। ਚੀਨ ਨੇ ਇਸ ਪ੍ਰਸਤਾਵ ਦੀ ਘੋਖ ਪੜਤਾਲ ਕਰਨ ਲਈ ਹੋਰ ਸਮਾਂ ਮੰਗਿਆ ਹੈ। ਭਾਰਤ ਦੇ ਵਿਦੇਸ਼ ਮਾਮਲਿਆਂ ਬਾਰੇ ਮੰਤਰਾਲੇ ਨੇ ਇਸ ਬਾਰੇ ਨਿਰਾਸ਼ਾ ਦਾ ਇਜ਼ਹਾਰ ਕੀਤਾ ਹੈ। ਇਸ ਤੋਂ ਪਹਿਲਾਂ ਹੀ ਚੀਨ ਨੇ ਸੰਕੇਤ ਦੇ ਦਿੱਤਾ ਸੀ ਕਿ ਉਹ ਇੱਕ ਵਾਰ ਫਿਰ ਇਸ ਤਜਵੀਜ਼ ਨੂੰ ਡੱਕ ਸਕਦਾ ਹੈ। ਚੀਨ ਨੇ ਕਿਹਾ ਕਿ ਇਸ ਮੁੱਦੇ ਦੇ ਹੱਲ ਲਈ ਕੋਈ ਅਜਿਹਾ ਰਾਹ ਅਖ਼ਤਿਆਰ ਕੀਤਾ ਜਾਵੇ, ਜੋ ਸਾਰੀਆਂ ਧਿਰਾਂ ਨੂੰ ਮਨਜ਼ੂਰ ਹੋਵੇ। ਦੱਸਣਾ ਬਣਦਾ ਹੈ ਕਿ ਚੀਨ ਇਸ ਤੋਂ ਪਹਿਲਾਂ ਤਿੰਨ ਵਾਰ ਜੈਸ਼ ਮੁਖੀ ਨੂੰ ਦਹਿਸ਼ਤਗਰਦ ਐਲਾਨੇ ਜਾਣ ਸਬੰਧੀ ਤਜਵੀਜ਼ ਨੂੰ ਆਪਣੀ ਵੀਟੋ ਤਾਕਤ ਦੇ ਸਿਰ ’ਤੇ ਰੱਦ ਕਰ ਚੁੱਕਾ ਹੈ। ਸਲਾਮਤੀ ਕੌਂਸਲ ਨੂੰ ਕਿਸੇ ਫ਼ੈਸਲੇ ’ਤੇ ਅੱਪੜਨ ਲਈ ਆਪਣੇ ਪੰਜ ਸਥਾਈ ਮੈਂਬਰਾਂ ਦਰਮਿਆਨ ਸਹਿਮਤੀ ਬਣਾਉਣੀ ਜ਼ਰੂਰੀ ਹੈ। ਚੀਨ ਦੇ ਇਸ ਫੈਸਲੇ 'ਤੇ ਅਮਰੀਕਾ ਤੇ ਹੋਰ ਮੈਂਬਰ ਵੀ ਅਸੰਤੁਸ਼ਟ ਦਿਖਾਈ ਦਿੱਤੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget