ਪੜਚੋਲ ਕਰੋ

ਚੀਨ ਸਰਹੱਦ ਟੱਪ ਆਇਆ, ਮੋਦੀ ਕਿਉਂ ਚੁੱਪ: ਰਾਹੁਲ ਦਾ ਸਵਾਲ, ਅੱਜ ਕਮਾਂਡਰਾਂ ਦੀ ਮੀਟਿੰਗ

ਪੂਰਬੀ ਲੱਦਾਖ ਵਿੱਚ ਫੌਜਾਂ ਵਿਚਾਲੇ ਤਣਾਅ ਖ਼ਤਮ ਕਰਨ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ 6 ਜੂਨ ਨੂੰ ਲੈਫਟੀਨੈਂਟ ਜਨਰਲ ਪੱਧਰ ਦੇ ਸੈਨਿਕ ਕਮਾਂਡਰਾਂ ਵਿਚਾਲੇ ਗੱਲਬਾਤ ਹੋਈ। ਇਹ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਚੀਨ ਸਾਰੇ ਵਿਵਾਦ ਨੂੰ ਸ਼ਾਂਤੀ ਨਾਲ ਸੁਲਝਾਉਣ ਲਈ ਤਿਆਰ ਹੈ।

ਲੱਦਾਖ: ਪੂਰਬੀ ਲੱਦਾਖ ਨੇੜੇ ਅਸਲ ਕੰਟਰੋਲ ਰੇਖਾ (LAC) ‘ਤੇ ਭਾਰਤ ਤੇ ਚੀਨ (China) ਦਰਮਿਆਨ ਤਣਾਅ ਘੱਟ ਕਰਨ ਦੇ ਸੰਕੇਤਾਂ ਦੇ ਵਿਚਾਲੇ ਅੱਜ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਮੰਡਲ ਕਮਾਂਡਰ ਪੱਧਰੀ ਗੱਲਬਾਤ (commanders meeting) ਹੋਵੇਗੀ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਰਾਹੁਲ ਨੇ ਟਵੀਟ ਕੀਤਾ ਹੈ ਕਿ ਚੀਨੀ ਸਾਡੀ ਸਰਹੱਦ ਵਿੱਚ ਦਾਖਲ ਹੋ ਗਏ ਹਨ ਪਰ ਪ੍ਰਧਾਨ ਮੰਤਰੀ ਚੁੱਪ ਹਨ। ਉਨ੍ਹਾਂ ਨੇ ਇਸ ਮਾਮਲੇ ਤੋਂ ਦੂਰੀ ਬਣਾਈ ਹੋਈ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਫੌਜਾਂ ਨੇ ਗੈਲਵਨ ਵੈਲੀ ਦੇ ਪੈਟਰੋਲਿੰਗ ਪੁਆਇੰਟਸ 14-15 ਤੇ ਹੌਟ ਸਪਰਿੰਗ ਖੇਤਰ ਤੋਂ ਪਿੱਛੇ ਹਟ ਗਏ। ਚੀਨ ਦੀ ਸੈਨਾ ਦੋ ਖੇਤਰਾਂ ‘ਚ ਆਪਣੀ ਸਰਹੱਦ ਪਾਰ ਕਰਕੇ 2.5 ਕਿਲੋਮੀਟਰ ਦੀ ਦੂਰੀ ‘ਤੇ ਵਾਪਸ ਚਲੀ ਗਈ। ਚੀਨੀ ਫੌਜ ਨੇ ਕੁਝ ਤੰਬੂ ਵੀ ਹਟਾ ਦਿੱਤੇ। ਇੱਕ ਸੈਨਾ ਅਧਿਕਾਰੀ ਨੇ ਕਿਹਾ ਕਿ ਇਹ ਚੰਗਾ ਸੰਕੇਤ ਹੈ। ਪੂਰਬੀ ਲੱਦਾਖ ਵਿੱਚ ਫੌਜਾਂ ਵਿਚਾਲੇ ਤਣਾਅ ਖ਼ਤਮ ਕਰਨ ਨੂੰ ਲੈ ਕੇ ਭਾਰਤ ਅਤੇ ਚੀਨ ਵਿਚਾਲੇ 6 ਜੂਨ ਨੂੰ ਲੈਫਟੀਨੈਂਟ ਜਨਰਲ ਪੱਧਰ ਦੇ ਸੈਨਿਕ ਕਮਾਂਡਰਾਂ ਵਿਚਾਲੇ ਗੱਲਬਾਤ ਹੋਈ। ਇਹ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਚੀਨ ਸਾਰੇ ਵਿਵਾਦ ਨੂੰ ਸ਼ਾਂਤੀ ਨਾਲ ਸੁਲਝਾਉਣ ਲਈ ਤਿਆਰ ਹੈ। ਮੰਤਰਾਲੇ ਨੇ ਕਿਹਾ ਸੀ ਕਿ ਗੱਲਬਾਤ ਬਹੁਤ ਸ਼ਾਂਤਮਈ ਤੇ ਨਿੱਘੇ ਮਾਹੌਲ ਵਿੱਚ ਹੋਈ। ਇਸ ਗੱਲ ‘ਤੇ ਸਹਿਮਤੀ ਬਣ ਗਈ ਕਿ ਜਲਦ ਹੀ ਮਸਲੇ ਨੂੰ ਸੁਲਝਾ ਕੇ ਰਿਸ਼ਤੇ ਨੂੰ ਅੱਗੇ ਤੋਰਿਆ ਜਾਵੇਗਾ। ਦੋਵੇਂ ਸੈਨਾਵਾਂ ਦੇ ਕਮਾਂਡਰਾਂ ਦਰਮਿਆਨ ਹੋਈ ਗੱਲਬਾਤ ਤੋਂ ਦੋ ਦਿਨ ਬਾਅਦ ਸੋਮਵਾਰ ਨੂੰ ਐਲਏਸੀ ਦੇ ਨਜ਼ਦੀਕ ਚੀਨੀ ਹੈਲੀਕਾਪਟਰਾਂ ਨੂੰ ਦੇਖਿਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਪਿਛਲੇ 7-8 ਦਿਨਾਂ ਵਿੱਚ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੀਆਂ ਹਵਾਈ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਹੋ ਸਕਦਾ ਹੈ ਕਿ ਇਹ ਹੈਲੀਕਾਪਟਰ ਸਰਹੱਦ 'ਤੇ ਤਾਇਨਾਤ ਚੀਨੀ ਫੌਜਾਂ ਦੀ ਮਦਦ ਲਈ ਉਡਾਣ ਭਰ ਰਹੇ ਹੋਣ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget