ਪੜਚੋਲ ਕਰੋ

ਅੱਤਵਾਦ ਦੇ ਮੁੱਦੇ 'ਤੇ ਚੀਨ ਨੇ ਕੀਤਾ ਪਾਕਿਸਤਾਨ ਦਾ ਬਚਾਅ, ਇਮਰਾਨ ਸਰਕਾਰ ਦੀ ਕੁਝ ਇੰਜ ਕੀਤੀ ਸ਼ਲਾਘਾ

ਅੱਜ ਅੱਤਵਾਦ ਖਿਲਾਫ ਲੜਾਈ ‘ਤੇ ਬਿਆਨ ਦਿੰਦਿਆਂ ਚੀਨ ਨੇ ਪਾਕਿਸਤਾਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪਾਕਿ ਨੇ ਬਲੀਦਾਨ ਦਿੱਤੇ ਤੇ ਸ਼ਲਾਘਾਯੋਗ ਕਦਮ ਚੁੱਕੇ ਹਨ।

ਬੀਜ਼ਿੰਗ: ਜਦੋਂ ਪਾਕਿਸਤਾਨ ਅੱਤਵਾਦ ਕਰਕੇ ਦੁਨੀਆ ਦੇ ਕਈ ਦੇਸ਼ਾਂ ਦੇ ਸਵਾਲਾਂ ਦੇ ਘੇਰੇ ‘ਚ ਹੈ, ਅਜਿਹੇ ‘ਚ ਚੀਨ ਮੁੜ ਪਾਕਿਸਤਾਨ ਦੇ ਬਚਾਅ ‘ਚ ਆਇਆ ਹੈ। ਅੱਜ ਇੱਕ ਬਿਆਨ ਦਿੰਦਿਆਂ ਚੀਨ ਨੇ ਕਿਹਾ ਕਿ ਅੱਤਵਾਦ ਸਾਰੇ ਦੇਸ਼ਾਂ ਲਈ ਚੁਣੌਤੀ ਹੈ ਤੇ ਪਾਕਿਸਤਾਨ ਨੇ ਇਸ ਖਿਲਾਫ ਲੜਦਿਆਂ ਬਲੀਦਾਨ ਦਿੱਤੇ ਹਨ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਨ ਨੇ ਕਿਹਾ, “ਅੱਤਵਾਦ ਸਾਰੇ ਦੇਸ਼ਾਂ ਲਈ ਚੁਣੌਤੀ ਹੈ। ਪਾਕਿਸਤਾਨ ਨੇ ਇਸ ਵਿਰੁੱਧ ਲੜਦਿਆਂ ਕੁਰਬਾਨੀਆਂ ਦਿੱਤੀਆਂ ਹਨ ਤੇ ਸ਼ਲਾਘਾਯੋਗ ਕਦਮ ਚੁੱਕੇ ਹਨ। ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਦਾ ਆਦਰ ਕਰਨਾ ਚਾਹੀਦਾ ਹੈ। ਚੀਨ ਹਰ ਤਰ੍ਹਾਂ ਦੇ ਅੱਤਵਾਦ ਦਾ ਵਿਰੋਧ ਕਰਦਾ ਹੈ।“ ਦੱਸ ਦੇਈਏ ਕਿ ਭਾਰਤ ਤੇ ਅਮਰੀਕਾ ਨੇ ਵੀਰਵਾਰ ਨੂੰ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਖਿਲਾਫ ਤੁਰੰਤ, ਨਿਰੰਤਰ ਤੇ ਅਟੱਲ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਸ ਦੇ ਨਿਯੰਤਰਣ ਵਾਲੇ ਕਿਸੇ ਵੀ ਖੇਤਰ ਨੂੰ ਅੱਤਵਾਦੀ ਗਤੀਵਿਧੀਆਂ ਲਈ ਨਾ ਵਰਤਿਆ ਜਾਏ।“ ਇੰਨਾ ਹੀ ਨਹੀਂ ਐਫਏਟੀਐਫ ਦੀ ਬੈਠਕ ਅਗਲੇ ਮਹੀਨੇ ਹੋਣੀ ਹੈ। ਪਾਕਿਸਤਾਨ ਨੂੰ ਬਲੈਕ ਲਿਸਟ ਵਿੱਚ ਪਾਉਣ ਬਾਰੇ ਫੈਸਲਾ ਹੋ ਸਕਦਾ ਹੈ। ਜੂਨ 2018 ਵਿਚ ਪੈਰਿਸ ਤੋਂ ਵਿੱਤੀ ਐਕਸ਼ਨ ਟਾਸਕ ਫੋਰਸ  ਨੇ ਪਾਕਿਸਤਾਨ ਨੂੰ 'ਗ੍ਰੇ' (ਸ਼ੱਕੀ) ਸੂਚੀ ਵਿੱਚ ਪਾ ਦਿੱਤਾ ਤੇ ਇਸਲਾਮਾਬਾਦ ਨੂੰ ਕਾਰਜ ਯੋਜਨਾ ਨੂੰ 2019 ਤਕ ਲਾਗੂ ਕਰਨ ਲਈ ਕਿਹਾ। ਹਾਲਾਂਕਿ, ਕੋਵਿਡ -19 ਮਹਾਮਾਰੀ ਕਰਕੇ ਡੈੱਡਲਾਈਨ ਨੂੰ ਵਧਾ ਦਿੱਤਾ ਗਿਆ ਸੀ। 21 ਸਤੰਬਰ ਤੋਂ ਦੇਸ਼ ਭਰ ਵਿੱਚ ਖੁੱਲ੍ਹਣਗੇ ਸਕੂਲ ਤੇ ਕਾਲਜ, ਕੈਂਪਸ ਜਾਣ ਤੋਂ ਪਹਿਲਾਂ ਜਾਣੋ ਕੁਝ ਖਾਸ ਗੱਲਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget