ਪੜਚੋਲ ਕਰੋ

ਭਾਰਤੀ ਜਲ ਸੈਨਾ ਮੁਖੀ ਨੇ ਮੰਨਿਆ ਚੀਨੀ ਫੌਜ ਦਾ ਲੋਹਾ, ਸਭ ਤੋਂ ਵੱਧ ਤਾਕਤਵਰ ਬਣੀ

ਨਵੀਂ ਦਿੱਲੀ: ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਨੇ ਆਪਣੀ ਜਲ ਸੈਨਾ ਦੀ ਸਮਰਥਾ ਵਧਾਉਣ ਲਈ ਪਿਛਲੇ ਪੰਜ ਸਾਲਾਂ ਅੰਦਰ 80 ਨਵੇਂ ਜਹਾਜ਼ ਸ਼ਾਮਲ ਕੀਤੇ ਹਨ। ਇਸੇ ਕਰਕੇ ਚੀਨੀ ਫੌਜ ਇੱਥੇ ਲੰਮੇ ਸਮੇਂ ਤਕ ਟਿਕੀ ਰਹੇਗੀ। ਇਹ ਬਿਆਨ ਹਿੰਦ ਪ੍ਰਸ਼ਾਂਤ ਖੇਤਰ ਵਿੱਚ ਚੀਨ ਦੀ ਵਧਦੇ ਦਬਦਬੇ ਦੀ ਚਿੰਤਾ ਵਿਚਾਲੇ ਆਇਆ ਹੈ। ਐਡਮਿਰਲ ਲਾਂਬਾ ਨੇ ਕਿਹਾ ਕਿ ਅਮਰੀਕਾ, ਫਰਾਂਸ, ਜਾਪਾਨ ਤੇ ਆਸਟ੍ਰੇਲੀਆ ਦੇ ਆਹਲਾ ਥਲ ਸੈਨਾ ਅਧਿਕਾਰੀਆਂ ਨਾਲ ‘ਰਾਏਸੀਨਾ ਡਾਇਲੌਗ’ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਿਛਲੇ 200 ਸਾਲਾਂ ਅੰਦਰ ਕਿਸੇ ਵੀ ਦੇਸ਼ ਦੀ ਜਲ ਸੈਨਾ ਨੇ ਓਨੀ ਤੇਜ਼ੀ ਨਾਲ ਵਿਕਾਸ ਨਹੀਂ ਕੀਤਾ ਜਿੰਨੀ ਤੇਜ਼ੀ ਨਾਲ ਚੀਨੀ ਜਲ ਸੈਨਾ ਨੇ ਕੀਤਾ ਹੈ। ਲਾਂਬਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿਚੀਨ ਆਪਣੀ ਫੌਜ ਸਮਰਥਾ, ਆਪਣੇ ਬਲਾਂ ਦੇ ਨਵੀਨੀਕਰਨ ਤੇ ਆਪਣੀ ਕਮਾਨ ਦੇ ਢਾਂਚੇ ਦੇ ਅਧੁਨੀਕਰਨ ’ਤੇ ਕਾਫੀ ਖ਼ਰਚ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੀਨੀ ਜਲ ਸੈਨਾ ਇੱਕ ਤਾਕਤ ਹੈ ਜੋ ਲੰਮੇ ਸਮੇਂ ਤਕ ਇੱਥੇ ਰਹੇਗੀ। ਉਨ੍ਹਾਂ ਦੱਸਿਆ ਕਿ ਹਰ ਵੇਲੇ ਹਿੰਦ ਮਹਾਂਸਾਗਰ ਦੇ ਉੱਤਰੀ ਹਿੱਸੇ ਵਿੱਚ 6 ਤੋਂ 8 ਚੀਨੀ ਥਲ ਸੈਨਾ ਦੇ ਜਹਾਜ਼ ਮੌਜੂਦ ਰਹਿੰਦੇ ਹਨ। ਐਡਮਿਰਲ ਨੇ ਜਾਣਕਾਰੀ ਦਿੱਤੀ ਕਿ ਦੋ ਸਾਲ ਪਹਿਲਾਂ ਉਨ੍ਹਾਂ ਜਿਬੂਤੀ ਵਿੱਚ ਆਪਣਾ ਪਹਿਲਾ ਵਿਦੇਸ਼ੀ ਅੱਡਾ ਸਥਾਪਤ ਕੀਤਾ ਸੀ। ਇਸ ਤਾਇਨਾਤੀ ਦਾ ਮਕਸਦ ਉਨ੍ਹਾਂ ਦੇ ਵਪਾਰ ਦੀ ਸੁਰੱਖਿਆ ਕਰਨਾ ਸੀ। ਸਮੁੰਦਰੀ ਲੁੱਟ ਖ਼ਿਲਾਫ਼ ਅਭਿਆਨ ਲਈ ਵੀ ਉਨ੍ਹਾਂ ਆਪਣੀਆਂ ਪਣਡੁੱਬੀਆਂ ਤਾਇਨਾਤ ਕੀਤੀਆਂ ਹਨ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget