ਪੜਚੋਲ ਕਰੋ

ਸਰਹੱਦ 'ਤੇ ਫਿਰ ਆਣ ਡਟੀਆਂ ਚੀਨੀ ਫੌਜਾਂ, ਭਾਰਤੀ ਸੈਨਿਕਾਂ ਨੇ ਵੀ ਸੰਭਾਲੇ ਮੋਰਚੇ

ਇੱਕ ਪਾਸੇ ਤਾਂ ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀ ਗੱਲ ਕਰ ਰਿਹਾ ਹੈ। ਉਧਰ ਦੂਜੇ ਪਾਸੇ ਇਹ ਐਲਏਸੀ 'ਤੇ ਵਿਵਾਦ ਵਧਾਉਣ ਦੇ ਸੰਕੇਤ ਵੀ ਦੇ ਰਿਹਾ ਹੈ। ਇਸ ਕੜੀ 'ਚ ਉਸ ਨੇ ਇੱਕ ਵਾਰ ਫਿਰ ਲਿਪੁਲੇਖ ਦਰ੍ਹੇ ਕੋਲ ਵਾਧੂ ਸੈਨਿਕ ਤਾਇਨਾਤ ਕੀਤੇ ਹਨ।

ਨਵੀਂ ਦਿੱਲੀ: ਇੱਕ ਪਾਸੇ ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀ ਗੱਲ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਉਹ ਐਲਏਸੀ 'ਤੇ ਵਿਵਾਦ ਵਧਾਉਣ ਦੇ ਸੰਕੇਤ ਦੇ ਰਿਹਾ ਹੈ। ਇਸ ਕੜੀ ਵਿੱਚ ਉਸ ਨੇ ਇੱਕ ਵਾਰ ਫਿਰ ਲਿਪੁਲੇਖ ਦਰ੍ਹੇ ਕੋਲ ਵਾਧੂ ਸੈਨਿਕ ਤਾਇਨਾਤ ਕੀਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਚੀਨ ਨੇ ਲਿਪੁਲੇਖ ਦਰ੍ਹੇ ਨੇੜੇ 1000 ਦੇ ਕਰੀਬ ਸੈਨਿਕ ਤਾਇਨਾਤ ਕੀਤੇ ਹਨ। ਚੀਨ ਦੀ ਇਸ ਹਰਕਤ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਵੀ ਲਿਪੁਲੇਖ ਦਰ੍ਹੇ 'ਤੇ ਬਰਾਬਰ ਗਿਣਤੀ ਵਿੱਚ ਆਪਣੇ ਸੈਨਿਕ ਤਾਇਨਾਤ ਕੀਤੇ ਹਨ। ਦੱਸ ਦੇਈਏ ਕਿ ਇਹ ਉਹੀ ਇਲਾਕਾ ਹੈ ਜਿਸ ਵਿੱਚ ਭਾਰਤ ਤੇ ਨੇਪਾਲ ਦਰਮਿਆਨ ਤਣਾਅ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਨੇਪਾਲ ਨੇ ਆਪਣੇ ਨਵੇਂ ਨਕਸ਼ੇ ਵਿੱਚ ਇਸ ਇਲਾਕੇ ਨੂੰ ਆਪਣਾ ਖੇਤਰ ਦੱਸਿਆ ਹੈ। ਨੇਪਾਲ ਦੀ ਇਸ ਹਰਕਤ ਤੋਂ ਬਾਅਦ ਹੁਣ ਚੀਨੀ ਫੌਜ ਦੀ ਤਾਇਨਾਤੀ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਚੀਨ ਹੀ ਇਸ ਦੇ ਪਿੱਛੇ ਸੀ। ਲੱਦਾਖ ਤੋਂ ਬਾਅਦ ਚੀਨ ਹੁਣ ਆਪਣੀ ਸੈਨਿਕ ਤਾਇਨਾਤੀ ਨੂੰ ਹੋਰ ਐਲਏਸੀ ਥਾਂਵਾਂ 'ਤੇ ਵੀ ਵਧਾ ਰਿਹਾ ਹੈ। ਇਸ ਦੇ ਜਵਾਬ ਵਿੱਚ ਭਾਰਤ ਨੇ ਸਿੱਕਮ ਤੇ ਅਰੁਣਾਚਲ ਪ੍ਰਦੇਸ਼ ਵਿੱਚ ਚੀਨ ਦੀ ਸਰਹੱਦ ਦੇ ਨਾਲ ਫੌਜਾਂ ਦੀ ਤਾਇਨਾਤੀ ਵਿੱਚ ਵੀ ਵਾਧਾ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big Blast: ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਜ਼ਬਰਦਸਤ ਧਮਾਕੇ ਨਾਲ ਕੰਬਿਆ ਪੂਰਾ ਇਲਾਕਾ, ਸੂਬੇਦਾਰ ਦੇ ਘਰ ਪੈ ਗਿਆ ਚੀਕ-ਚਿਹਾੜਾ; CFPF ਜਵਾਨ ਸਣੇ 5 ਲੋਕ ਬੁਰੀ ਤਰ੍ਹਾਂ ਝੁਲਸੇ; ਘਰਾਂ ਤੋਂ ਬਾਹਰ ਭੱਜੇ ਲੋਕ...
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget