ਪੜਚੋਲ ਕਰੋ

ਚੀਨ ਨਹੀਂ ਆ ਰਿਹਾ ਬਾਜ, ਮੁੜ ਵਿਖਾਈਆਂ ਭਾਰਤ ਨੂੰ ਅੱਖਾਂ, ਅਰੁਣਾਚਲ ਪ੍ਰਦੇਸ਼ ਬਾਰੇ ਵੱਡਾ ਦਾਅਵਾ

ਚੀਨ ਆਪਣੀਆਂ ਹਮਲਾਵਰ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਗੁਆਂਢੀ ਮੁਲਕ ਨੇ ਮੁੜ ਭਾਰਤ ਨੂੰ ਅੱਖਾਂ ਵਿਖਾਈਆਂ ਹਨ। ਚੀਨ ਨੇ ਹੁਣ ਅਰੁਣਾਚਲ ਪ੍ਰਦੇਸ਼ ਬਾਰੇ ਵੱਡਾ ਦਾਅਵਾ ਕੀਤਾ ਹੈ।

ਪੇਈਚਿੰਗ: ਚੀਨ ਆਪਣੀਆਂ ਹਮਲਾਵਰ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਗੁਆਂਢੀ ਮੁਲਕ ਨੇ ਮੁੜ ਭਾਰਤ ਨੂੰ ਅੱਖਾਂ ਵਿਖਾਈਆਂ ਹਨ। ਚੀਨ ਨੇ ਹੁਣ ਅਰੁਣਾਚਲ ਪ੍ਰਦੇਸ਼ ਬਾਰੇ ਵੱਡਾ ਦਾਅਵਾ ਕੀਤਾ ਹੈ। ਚੀਨ ਨੇ ਕਿਹਾ ਹੈ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਚੀਨ ਦਾ ਇਹ ਦਾਅਵਾ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਹੋਰ ਵਿਗਾੜ ਸਕਦਾ ਹੈ।

ਦਰਅਸਲ ਚੀਨ ਨੇ ਭਾਰਤ ਦੇ ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ 15 ਹੋਰ ਸਥਾਨਾਂ ਦੇ ਨਾਮ ਬਦਲਣ ਨੂੰ ਸਹੀ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਭਾਰਤ ਨੇ ਵੀਰਵਾਰ ਨੂੰ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲਣ ਦਾ ਵਿਰੋਧ ਕੀਤਾ ਸੀ ਤੇ ਕਿਹਾ ਸੀ ਕਿ ਇਹ ਰਾਜ ਭਾਰਤ ਦਾ ਹਮੇਸ਼ਾ ਅਨਿੱਖੜਵਾਂ ਅੰਗ ਰਿਹਾ ਹੈ ਤੇ ਰਹੇਗਾ।

ਚੀਨੀ ਵਿਦੇਸ਼ ਮੰਤਰਾਲੇ ਸ਼ਿਆਓ ਲੀਜਿਆਨ ਨੇ ਇੱਥੇ ਮੀਡੀਆ ਨੂੰ ਦੱਸਿਆ ਤਿੱਬਤ ਦਾ ਦੱਖਣੀ ਹਿੱਸਾ ਚੀਨ ਦੇ ਤਿੱਬਤੀ ਖੁਦਮੁਖਤਿਆਰ ਖੇਤਰ ਨਾਲ ਸਬੰਧਤ ਹੈ ਤੇ ਇਹ ਚੀਨ ਦਾ ਕੁਦਰਤੀ ਖੇਤਰ ਰਿਹਾ ਹੈ। ਵੱਖ-ਵੱਖ ਨਸਲੀ ਸਮੂਹਾਂ ਦੇ ਲੋਕ ਕਈ ਸਾਲਾਂ ਤੋਂ ਉਸ ਖੇਤਰ ਵਿੱਚ ਰਹਿ ਰਹੇ ਹਨ ਤੇ ਉਨ੍ਹਾਂ ਖੇਤਰਾਂ ਨੂੰ ਕਈ ਨਾਮ ਦਿੱਤੇ ਹਨ।

ਉਧਰ, ਚੀਨ ਦੀ ਸਰਕਾਰ ਵੱਲੋਂ ਅਰੁਣਾਚਲ ਪ੍ਰਦੇਸ਼ ਦੇ 15 ਸਥਾਨਾਂ ਦੇ ਨਾਂ ਬਦਲਣ ਤੋਂ ਬਾਅਦ ਕਾਂਗਰਸ ਨੇ ਅੱਜ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ‘ਭਾਰਤੀ ਖੇਤਰ ਦੀ ਜ਼ਮੀਨ ਹੜੱਪਣ ਲਈ ਚੀਨ ਦਾ ਨਾਂ ਲੈਣ ਤੋਂ ਪਿੱਛੇ ਹਟਣ’ ਦੀ ਆਲੋਚਨਾ ਕੀਤੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ, ‘ਚੀਨ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦਾ 'ਨਾਮ ਬਦਲ' ਰਿਹਾ ਹੈ।

ਸੈਟੇਲਾਈਟ ਤਸਵੀਰਾਂ ਵਿੱਚ ਹਾਲ ਹੀ ਵਿੱਚ ਦਿਖਾਇਆ ਗਿਆ ਸੀ ਕਿ ਚੀਨ ਨੇ ਸਾਡੇ ਖੇਤਰ ਵਿੱਚ ਦੋ ਪਿੰਡ ਵੀ ਬਣਾਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੀਜਿੰਗ ਜਨਤਾ ਪਾਰਟੀ ਦੇ ਨੇਤਾ ਚੀਨ ਦਾ ਨਾਮ ਲੈਣ ਤੋਂ ਸ਼ਰਮਾ ਰਹੇ ਹਨ। ਉਹ ਚੀਨ ਦੁਆਰਾ ਭਾਰਤੀ ਜ਼ਮੀਨ ਹੜੱਪਣ ਤੋਂ ਇਨਕਾਰ ਕਰਦੇ ਹਨ। ਇਹ ਪ੍ਰਤੀਕਿਰਿਆ ਉਦੋਂ ਆਈ ਹੈ ਜਦੋਂ ਚੀਨ ਨੇ ਆਪਣੇ ਨਵੇਂ ਸਰਹੱਦੀ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਚੀਨੀ ਸਰਕਾਰ ਨੇ ਆਪਣੇ ਨਕਸ਼ੇ ਵਿੱਚ ਅਰੁਣਾਚਲ ਪ੍ਰਦੇਸ਼ ਦੀਆਂ 15 ਥਾਵਾਂ ਦਾ ਨਾਮ ਬਦਲ ਦਿੱਤਾ।

ਚੀਨ ਦੇ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲੇ ਹਨ, ਜਿਨ੍ਹਾਂ ਦੀ ਵਰਤੋਂ ਚੀਨੀ ਨਕਸ਼ਿਆਂ 'ਤੇ ਕੀਤੀ ਜਾਵੇਗੀ। ਇਹ ਦੂਜੀ ਵਾਰ ਹੈ ਜਦੋਂ ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦਾ ਨਾਂ ਬਦਲਿਆ ਹੈ। 2017 ਵਿੱਚ ਚੀਨ ਨੇ ਛੇ ਥਾਵਾਂ ਦੇ ਨਾਂ ਬਦਲ ਦਿੱਤੇ ਸਨ। 

ਇਹ ਵੀ ਪੜ੍ਹੋ : ਆਮ ਜਨਤਾ ਨੂੰ ਰਾਹਤ, ਕੱਪੜਿਆਂ 'ਤੇ GST ਦਰਾਂ ਵਧਾਉਣ ਦਾ ਫੈਸਲਾ ਵਾਪਸ ਲਿਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ

Embed widget