ਪੜਚੋਲ ਕਰੋ

ਭਾਰਤੀ ਫੌਜ ਦਾ ਦਾਅਵਾ: ਕੋਈ ਜਵਾਨ ਨਹੀਂ ਲਾਪਤਾ, ਚੀਨ ਨੇ ਰਿਹਾਅ ਕੀਤੇ 10 ਭਾਰਤੀ ਫੌਜੀ

ਸੋਮਵਾਰ ਰਾਤ ਭਾਰਤ ਤੇ ਚੀਨ ਵਿਚਾਲੇ ਲੱਦਾਖ ਦੀ ਗਲਵਾਨ ਘਾਟੀ 'ਚ ਹੋਈ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋਏ ਸਨ ਜਦਕਿ 75 ਤੋਂ ਵੱਧ ਜ਼ਖਮੀ ਹੋ ਗਏ ਸਨ।

ਨਵੀਂ ਦਿੱਲੀ: ਭਾਰਤ-ਚੀਨ ਵਿਚਾਲੇ ਹੋਏ ਵਿਵਾਦ ਦੌਰਾਨ ਭਾਰਤੀ ਫੌਜ ਦੇ ਦੋ ਅਫ਼ਸਰਾਂ ਸਣੇ 10 ਜਵਾਨ ਚੀਨ ਨੇ ਰਿਹਾਅ ਕਰ ਦਿੱਤੇ ਹਨ। ਸੂਤਰਾਂ ਮੁਤਾਬਕ 10 ਜਵਾਨ ਲਾਪਤਾ ਸਨ ਜਿੰਨ੍ਹਾਂ ਨੂੰ ਵੀਰਵਾਰ ਮੇਜਰ ਜਨਰਲ ਪੱਧਰ 'ਤੇ ਹੋਈ ਵਾਰਤਾ ਤੋਂ ਬਾਅਦ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ।

ਸੋਮਵਾਰ ਰਾਤ ਭਾਰਤ ਤੇ ਚੀਨ ਵਿਚਾਲੇ ਲੱਦਾਖ ਦੀ ਗਲਵਾਨ ਘਾਟੀ 'ਚ ਹੋਈ ਝੜਪ 'ਚ 20 ਭਾਰਤੀ ਜਵਾਨ ਸ਼ਹੀਦ ਹੋਏ ਸਨ ਜਦਕਿ 75 ਤੋਂ ਵੱਧ ਜ਼ਖਮੀ ਹੋ ਗਏ ਸਨ। ਇਸ ਦੌਰਾਨ ਚੀਨੀ ਫੌਜੀਆਂ ਦੇ ਵੀ ਮਾਰੇ ਜਾਣ ਦੀ ਖ਼ਬਰ ਹੈ। ਹਾਲਾਂਕਿ ਇਸ ਦੀ ਗਿਣਤੀ ਬਾਰੇ ਪੁਸ਼ਟੀ ਨਹੀਂ ਹੋਈ। ਚੀਨ ਨਾਲ ਝੜਪ ਤੋਂ ਬਾਅਦ ਭਾਰਤੀ ਫੌਜ ਦੇ ਕੁਝ ਜਵਾਨ ਲਾਪਤਾ ਸਨ।

ਹਾਲਾਂਕਿ ਅਜੇ ਤਕ ਸਰਕਾਰ ਜਾਂ ਭਾਰਤੀ ਫੌਜ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਆਇਆ ਕਿ ਚੀਨ ਵੱਲੋਂ ਜਵਾਨ ਰਿਹਾਅ ਕੀਤੇ ਗਏ ਹਨ। ਹਾਲਾਂਕਿ ਭਾਰਤੀ ਫੌਜ ਵੱਲੋਂ ਇਹ ਦਾਅਵਾ ਜ਼ਰੂਰ ਕੀਤਾ ਗਿਆ ਸੀ ਕਿ ਭਾਰਤ ਦਾ ਕੋਈ ਵੀ ਜਵਾਨ ਲਾਪਤਾ ਨਹੀਂ ਹੋਇਆ। ਅਜਿਹੇ 'ਚ ਇਹ ਵੀ ਵੱਡਾ ਸਵਾਲ ਹੈ ਕਿ ਜੇਕਰ ਕੋਈ ਜਵਾਨ ਲਾਪਤਾ ਹੀ ਨਹੀਂ ਹੋਇਆ ਤਾਂ ਚੀਨ ਨੇ ਕਿਹੜੇ 10 ਜਣਿਆਂ ਨੂੰ ਰਿਹਾਅ ਕੀਤਾ ਹੈ।

ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Monsoon 2026 : ਮਾਨਸੂਨ ਨੇ ਦਿੱਤੀ ਦਸਤਕ, ਕਈ ਇਲਾਕਿਆਂ 'ਚ ਪਿਆ ਮੀਂਹ, ਉਮਸ ਭਰੀ ਗਰਮੀ ਤੋਂ ਮਿਲੀ ਰਾਹਤ 
Monsoon 2026 : ਮਾਨਸੂਨ ਨੇ ਦਿੱਤੀ ਦਸਤਕ, ਕਈ ਇਲਾਕਿਆਂ 'ਚ ਪਿਆ ਮੀਂਹ, ਉਮਸ ਭਰੀ ਗਰਮੀ ਤੋਂ ਮਿਲੀ ਰਾਹਤ 
Big News: ਸਿਆਸੀ ਜਗਤ 'ਚ ਆਇਆ ਭੂਚਾਲ, 3 ਆਗੂਆਂ ਨੂੰ ਨੋਟਿਸ ਜਾਰੀ; ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਭੰਗ...
ਸਿਆਸੀ ਜਗਤ 'ਚ ਆਇਆ ਭੂਚਾਲ, 3 ਆਗੂਆਂ ਨੂੰ ਨੋਟਿਸ ਜਾਰੀ; ਜ਼ਿਲ੍ਹਾ ਮਹਿਲਾ ਕਾਂਗਰਸ ਕਮੇਟੀ ਨੂੰ ਤੁਰੰਤ ਪ੍ਰਭਾਵ ਨਾਲ ਭੰਗ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget