ਪੜਚੋਲ ਕਰੋ

ਚੀਨ ਬਣਾ ਰਿਹਾ ਖ਼ਤਰਨਾਕ ਯੋਜਨਾ, ਸੈਟੇਲਾਈਟ ਤਸਵੀਰਾਂ ਰਾਹੀਂ ਖੁਲਾਸਾ

ਬੈਲਜੀਅਮ ਦੇ ਰੱਖਿਆ ਮਾਹਰ ਸਿਮ ਟੈਕ ਨੇ ਕਿਹਾ ਕਿ ਚੀਨ ਤਿੱਬਤ ਦੇ ਖੁਦਮੁਖਤਿਆਰੀ ਖੇਤਰ ਵਿੱਚ ਵੱਡੇ ਪੱਧਰ ‘ਤੇ ਲੌਜਿਸਟਿਕ ਸਹੂਲਤਾਂ ਤੇ ਸੰਪਰਕ ਲਈ ਕੰਮ ਕਰ ਰਿਹਾ ਹੈ। ਫੋਟੋਆਂ ਇਸਦਾ ਸਬੂਤ ਹਨ। ਹਾਲਾਂਕਿ, ਚੀਨੀ ਅਧਿਕਾਰੀਆਂ ਵੱਲੋਂ ਇਸ ਵਿਕਾਸ ਲਈ ਤੁਰੰਤ ਕੋਈ ਪ੍ਰਤੀਕ੍ਰਿਆ ਨਹੀਂ ਮਿਲੀ।

ਨਵੀਂ ਦਿੱਲੀ: ਚੀਨ (China) ਤਿੱਬਤ ਦੇ ਜਿਗੱਤਸੇ ਵਿੱਚ ਮਿਲਟਰੀ ਲੌਜਿਸਟਿਕ ਹੱਬ (military logistics hub) ਬਣਾ ਰਿਹਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਚੀਨ ਅਸਲ ਕੰਟਰੋਲ ਰੇਖਾ (LAC) ਦੇ ਨਾਲ ਕੰਮ ਕਰਨ ਲਈ ਸੰਪਰਕ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਿਹਾ ਹੈ। ਇਹ ਗੱਲ ਉਪਗ੍ਰਹਿ ਤੋਂ ਲਈ ਗਈ ਤਸਵੀਰ (Satellite Pictures) ਤੋਂ ਸਾਹਮਣੇ ਆਈ ਹੈ। ਭਾਰਤੀ ਅਧਿਕਾਰੀਆਂ ਨੇ ਇਸ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਇਸ ਤਸਵੀਰ ਨੂੰ ਇੱਕ ਰੱਖਿਆ ਵਿਸ਼ਲੇਸ਼ਕ ਨੇ ਆਪਣੇ ਟਵੀਟਰ 'ਤੇ ਸ਼ੇਅਰ ਕੀਤਾ ਹੈ। ਇਹ ਡ੍ਰੈਗਨ ਦੀਆਂ ਖ਼ਤਰਨਾਕ ਯੋਜਨਾਵਾਂ ਨੂੰ ਸਪਸ਼ਟ ਰੂਪ ਵਿੱਚ ਬਿਆਨ ਕਰ ਸਕਦੀਆਂ ਹਨ। ਫੋਟੋ ਜਿਗੱਤਸੇ ਏਅਰਪੋਰਟ ਦੇ ਦੱਖਣ ਵੱਲ ਬੁਨਿਆਦੀ ਢਾਂਚੇ ਨੂੰ ਦਰਸਾਉਂਦੀ ਹੈ। ਹਵਾਈ ਅੱਡੇ ਨੂੰ ਰੇਲ ਟਰਮੀਨਲ ਨਾਲ ਜੋੜਿਆ ਗਿਆ ਹੈ। ਇਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਬੁਨਿਆਦੀ ਢਾਂਚਾ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਲਈ ਲੌਜਿਸਟਿਕ ਹੱਬ ਦਾ ਹਿੱਸਾ ਹੋਵੇਗਾ।
ਸੈਟੇਲਾਈਟ ਤੋਂ ਲਈਆਂ ਗਈਆਂ ਤਸਵੀਰਾਂ 'ਚ ਨਿਰਮਾਣ ਅਧੀਨ ਬਣੇ ਢਾਂਚਿਆਂ ਨੂੰ ਸਾਫ਼-ਸਾਫ਼ ਵੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇੱਕ ਸਤਹ ਤੋਂ ਹਵਾ ਮਿਜ਼ਾਈਲ ਸਾਈਟ, ਇੱਕ ਸ਼ੱਕੀ ਫੌਜੀ ਮਦਦ ਇਮਾਰਤ, ਇੱਕ ਨਵਾਂ ਰੇਲਵੇ ਟਰਮੀਨਲ, ਇੱਕ ਨਵਾਂ ਰੇਲਵੇ ਲਾਈਨ ਤੇ ਇੱਕ ਸੰਭਾਵਤ ਬਾਲਣ ਡੰਪ ਵੀ ਫੋਟੋ ਵਿਚ ਨਜ਼ਰ ਆ ਰਿਹਾ ਹੈ। ਹਾਲਾਂਕਿ, ਪਹਿਲਾਂ ਲਈ ਗਈ ਫੋਟੋ ਵਿਚ ਦੋ ਸੁਰੰਗਾਂ ਵੀ ਵੇਖੀਆਂ ਗਈਆਂ ਸੀ। ਬੈਲਜੀਅਮ ਦੇ ਰੱਖਿਆ ਮਾਹਰ ਸਿਮ ਟੈਕ ਨੇ ਕਿਹਾ ਕਿ ਚੀਨ ਤਿੱਬਤ ਦੇ ਖੁਦਮੁਖਤਿਆਰੀ ਖੇਤਰ ਵਿੱਚ ਵੱਡੇ ਪੱਧਰ ‘ਤੇ ਲੌਜਿਸਟਿਕ ਸਹੂਲਤਾਂ ਤੇ ਸੰਪਰਕ ਲਈ ਕੰਮ ਕਰ ਰਿਹਾ ਹੈ। ਫੋਟੋਆਂ ਇਸਦਾ ਸਬੂਤ ਹਨ। ਹਾਲਾਂਕਿ, ਚੀਨੀ ਅਧਿਕਾਰੀਆਂ ਵੱਲੋਂ ਇਸ ਵਿਕਾਸ ਲਈ ਤੁਰੰਤ ਕੋਈ ਪ੍ਰਤੀਕ੍ਰਿਆ ਨਹੀਂ ਮਿਲੀ। ਇਹ ਵੀ ਪੜ੍ਹੋIndia-China Standoff: ਚੀਨ ਨਾਲ ਟਕਰਾਅ 'ਤੇ ਭਾਰਤੀ ਫੌਜ ਮੁਖੀ ਦਾ ਵੱਡਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget