ਪੜਚੋਲ ਕਰੋ

ਚੀਨ ਜ਼ਿੱਦ 'ਤੇ ਅੜਿਆ, ਪਿੱਛੇ ਹਟਣ ਤੋਂ ਇਨਕਾਰ, ਕਮਾਂਡਰਾਂ ਦੀ ਬੈਠਕ ਬੇਨਤੀਜਾ

ਸੂਤਰਾਂ ਮੁਤਾਬਕ ਚੀਨ ਆਪਣੀਆਂ ਮੰਗਾਂ 'ਤੇ ਅੜਿਆ ਹੈ ਜਿਸ ਕਾਰਨ ਗੱਲਬਾਤ ਬੇਨਤੀਜਾ ਹੋ ਰਹੀ ਹੈ, ਪਰ ਭਾਰਤ ਵੀ ਇਸ ਬੈਠਕ 'ਚ ਆਪਣਾ ਪੱਖ ਰੱਖਣ 'ਤੇ ਕਾਇਮ ਰਿਹਾ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਟਕਰਾਅ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੰਗਲਵਾਰ ਨੂੰ ਦੋਵਾਂ ਦੇਸ਼ਾਂ ਦੇ ਮੇਜਰ-ਜਨਰਲ ਰੈਂਕ ਦੇ ਅਧਿਕਾਰੀਆਂ ਨੇ ਸਰਹੱਦ 'ਤੇ ਮੁਲਾਕਾਤ ਕੀਤੀ, ਪਰ ਗੱਲਬਾਤ ਬੇਨਤੀਜਾ ਰਹੀ। ਮੰਨਿਆ ਜਾ ਰਿਹਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਸੀਨੀਅਰ ਕਮਾਂਡਰ ਮਿਲ ਸਕਦੇ ਹਨ। ਮੰਗਲਵਾਰ ਨੂੰ ਦੋਵਾਂ ਦੇਸ਼ਾਂ ਦੀਆਂ ਫੌਜਾਂ ਦੇ ਡਿਵੀਜ਼ਨ-ਕਮਾਂਡਰਾਂ ਨੇ ਬੈਠਕ ਕੀਤੀ। ਇਹ ਮੁਲਾਕਾਤ ਅਸਲ ਕੰਟਰੋਲ ਰੇਖਾ ਦੇ ਨਾਲ ਲੱਗਦੀ ਬੀਪੀਐਮ-ਹੱਟ ਅਰਥਾਤ ਬਾਰਡਰ ਪਰਸੋਨਲ ਮੀਟਿੰਗ ਹੱਟ ਵਿੱਚ ਹੋਈ ਪਰ ਗੱਲਬਾਤ ਨਾਲ ਕੋਈ ਹੱਲ ਨਹੀਂ ਮਿਲਿਆ। ਭਾਰਤ ਵੀ ਆਪਣੀ ਮੰਗ 'ਤੇ ਅੜਿਆ ਰਿਹਾ: ਦਰਅਸਲ, ਚੀਨੀ ਕਮਾਂਡਰ ਇਸ ਗੱਲ 'ਤੇ ਅੜੇ ਹਨ ਕਿ ਭਾਰਤ ਨੂੰ ਸਰਹੱਦੀ ਇਲਾਕਿਆਂ ‘ਚ ਸੜਕ ਤੇ ਰੱਖਿਆ-ਮਜ਼ਬੂਤੀ ਦਾ ਕੰਮ ਬੰਦ ਕਰ ਦਵੇ, ਪਰ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੋ ਵੀ ਕੰਮ ਕੀਤਾ ਜਾ ਰਿਹਾ ਹੈ, ਉਹ ਭਾਰਤ ਦੇ ਅਧਿਕਾਰ ਖੇਤਰ ਵਿੱਚ ਹੈ ਤੇ ਉਸ ਨਾਲ ਚੀਨ ਨੂੰ ਦਿੱਕਤ ਨਹੀਂ ਹੋਣੀ ਚਾਹੀਦੀ। ਭਾਰਤ ਨੇ ਚੀਨ ਨੂੰ ਆਪਣਾ ਪੱਖ ਵੀ ਦੱਸਿਆ ਹੈ। ਸੂਤਰਾਂ ਅਨੁਸਾਰ ਭਾਰਤੀ ਸੈਨਾ ਨੇ ਬੈਠਕ ਵਿੱਚ ਚੀਨੀ ਹਮਰੁਤਬਾ ਤੋਂ ਦੋ ਮੰਗਾਂ ਕੀਤੀਆਂ। ਪਹਿਲੀ ਇਹ ਕਿ ਚੀਨੀ ਫੌਜ ਨੂੰ ਗਾਲਵਨ ਵੈਲੀ, ਗੋਗਰਾ ਤੇ ਫਿੰਗਰ ਖੇਤਰ ਵਿੱਚ ਸਥਾਪਤ ਕੀਤੇ ਨਵੇਂ ਕੈਂਪਾਂ ਨੂੰ ਹਟਾ ਕੇ ਵਾਪਸ ਜਾਣਾ ਚਾਹੀਦਾ ਹੈ। ਚੀਨ ਕਿਸੇ ਵੀ ਮੰਗ ਨੂੰ ਮੰਨਣ ਲਈ ਤਿਆਰ ਨਹੀਂ ਹੈ। ਇਹ ਮੰਨਿਆ ਜਾਂਦਾ ਹੈ ਕਿ 6 ਜੁਲਾਈ ਨੂੰ ਇੱਕ ਵਾਰ ਦੋਵੇਂ ਦੇਸ਼ਾਂ ਦੇ ਸੀਨੀਅਰ ਸੈਨਿਕ ਕਮਾਂਡਰਾਂ ਵਿੱਚ ਗੱਲਬਾਤ ਹੋ ਸਕਦੀ ਹੈ। ਤਣਾਅ ਤੋਂ ਬਾਅਦ ਮੀਟਿੰਗਾਂ ਜਾਰੀ: ਪਿਛਲੇ ਇੱਕ ਮਹੀਨੇ ਤੋਂ ਅਸਲ ਕੰਟਰੋਲ ਰੇਖਾ ਦੇ ਨਾਲ-ਨਾਲ ਭਾਰਤ ਤੇ ਚੀਨ ਦੀਆਂ ਫੌਜਾਂ ਵਿੱਚ ਤਣਾਅ ਚੱਲ ਰਿਹਾ ਹੈ। ਲੱਦਾਖ ਵਿਚ ਫਿੰਗਰ ਖੇਤਰ ਤੋਂ ਇਲਾਵਾ ਗਾਲਵਨ ਵੈਲੀ, ਡੈਮਚੋਕ ਤੇ ਹੌਟ-ਸਪਰਿੰਗ ਦੇ ਨੇੜੇ ਗੋਗਰਾ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਹੈ। ਦੋਵਾਂ ਦੇਸ਼ਾਂ ਦੇ ਸੈਨਿਕ ਗੈਲਵਨ ਘਾਟੀ ਵਿੱਚ ਆਹਮੋ-ਸਾਹਮਣੇ ਤੰਬੂਆਂ ਵਿੱਚ ਜੰਮ ਗਏ ਹਨ। ਹਾਲਾਂਕਿ, ਜਦੋਂ ਤੋਂ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚ ਤਣਾਅ ਸ਼ੁਰੂ ਹੋਇਆ ਹੈ, ਲਗਪਗ ਰੋਜ਼ਾਨਾ ਸਰਹੱਦ 'ਤੇ ਦੋਵਾਂ ਦੇਸ਼ਾਂ ਦੇ ਕਰਨਲ ਜਾਂ ਬ੍ਰਿਗੇਡੀਅਰ ਪੱਧਰ ਦੀਆਂ ਗੱਲਾਂ ਹੋ ਰਹੀਆਂ ਹਨ ਪਰ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਖ਼ਤਮ ਨਹੀਂ ਹੋ ਰਿਹਾ। ਮੰਗਲਵਾਰ ਦੀ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਗਿਆ। ਇਸ ਤੋਂ ਪਹਿਲਾਂ 22 ਤੇ 23 ਮਈ ਨੂੰ ਦੋ ਵਾਰ ਅਹਿਮ ਮੀਟਿੰਗਾਂ ਕੀਤੀਆਂ ਗਈਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget