ਪੜਚੋਲ ਕਰੋ

ਚੀਨ ਦੇ ਖ਼ਤਰਨਾਕ ਇਰਾਦੇ! ਸਰਹੱਦ 'ਤੇ ਹਰਕਤਾਂ ਮੁੜ ਤੇਜ਼

ਚੀਨ ਸਿਰਫ ਇਹੀ ਕੁਝ ਨਹੀਂ ਕਰ ਰਿਹਾ, ਇੱਕ ਪਾਸੇ ਉਹ ਡੈੱਡਲਾਕ ਨੂੰ ਸੁਲਝਾਉਣ ਲਈ ਗੱਲਬਾਤ ਦਾ ਵਿਖਾਵਾ ਕਰ ਰਿਹਾ ਹੈ, ਦੂਜੇ ਪਾਸੇ ਉਹ ਯੁੱਧ ਦੀਆਂ ਤਿਆਰੀਆਂ ਬਾਰੇ ਪ੍ਰਚਾਰ ਫੈਲਾਉਣ ਵਿਚ ਰੁੱਝਿਆ ਹੋਇਆ ਹੈ।

ਨਵੀਂ ਦਿੱਲੀ: ਪੂਰਬੀ ਲੱਦਾਖ ਵਿੱਚ ਚੱਲ ਰਹੇ ਤਣਾਅ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਚੀਨੀ ਸੈਨਿਕਾਂ ਨੇ ਅਸਲ ਕੰਟਰੋਲ ਰੇਖਾ ਨੇੜੇ ਆਪਣੇ ਖੇਤਰ ਵਿੱਚ ਹੈਲੀਕਾਪਟਰਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ, ਪਿਛਲੇ ਸੱਤ-ਅੱਠ ਦਿਨਾਂ ਵਿੱਚ ਚੀਨੀ ਹੈਲੀਕਾਪਟਰਾਂ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸੂਤਰਾਂ ਨੇ ਕਿਹਾ ਹੈ ਕਿ ਹੈਲੀਕਾਪਟਰਾਂ ਦੀ ਤੇਜ਼ ਗਤੀਸ਼ੀਲਤਾ ਦਾ ਕਾਰਨ ਐਲਏਸੀ ਦੇ ਨਾਲ ਵੱਖ-ਵੱਖ ਥਾਂਵਾਂ ‘ਤੇ ਤਾਇਨਾਤ ਚੀਨੀ ਫੌਜਾਂ ਨੂੰ ਮਦਦ ਪ੍ਰਦਾਨ ਕਰਨਾ ਹੋ ਸਕਦਾ ਹੈ। ਸੂਤਰਾਂ ਅਨੁਸਾਰ ਐਲਏਸੀ ਕੋਲ ਤਾਇਨਾਤ ਚੀਨੀ ਹੈਲੀਕਾਪਟਰਾਂ ਦੇ ਬੇੜੇ ਵਿੱਚ ਐਮਆਈ-17 ਤੇ ਮੱਧਮ ਲਿਫਟ ਚੌਪਰ ਦੋਵੇਂ ਸ਼ਾਮਲ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਪੂਰਬੀ ਲੱਦਾਖ ਸੈਕਟਰ ਵਿੱਚ ਵੱਡੇ ਪੱਧਰ 'ਤੇ ਚੀਨੀ ਹੈਲੀਕਾਪਟਰ ਭਾਰਤੀ ਖੇਤਰਾਂ ਦੇ ਦੁਆਲੇ ਉਡਾਣ ਭਰ ਰਹੇ ਹਨ। ਇਨ੍ਹਾਂ ਖੇਤਰਾਂ ਵਿੱਚ ਗੈਲਵਾਨ ਖੇਤਰ ਵੀ ਸ਼ਾਮਲ ਹੈ। ਚੀਨ ਵਿੱਚ ਅਜਿਹੀਆਂ ਹਰਕਤਾਂ ਆਮ ਹਨ। ਅਕਸਰ ਹੀ ਇਸ ਦੇ ਹੈਲੀਕਾਪਟਰ ਏਅਰ ਬਾਰਡਰ ਦੀ ਉਲੰਘਣਾ ਕਰਦਿਆਂ ਭਾਰਤੀ ਇਲਾਕਿਆਂ ਦੇ ਨੇੜੇ ਐਲਏਸੀ ਦੀ ਗਸ਼ਤ ਕਰਦੇ ਰਹੇ ਹਨ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ, ਇਹੀ ਚੀਨੀ ਫੌਜਾਂ ਨੇ ਪਿਛਲੇ ਮਹੀਨੇ ਲੱਦਾਖ ਵਿੱਚ ਭਾਰਤੀ ਹਵਾਈ ਫੌਜ ਨੂੰ ਆਪਣੇ ਲੜਾਕੂ ਜਹਾਜ਼ ਦੀ ਗਸ਼ਤ ਕਰਨ ਲਈ ਮਜਬੂਰ ਕੀਤਾ ਸੀ। ਮਈ ਦੇ ਪਹਿਲੇ ਤੇ ਦੂਜੇ ਹਫ਼ਤੇ ਭਾਰਤੀ ਫੌਜਾਂ ਨਾਲ ਵਧੇਰੇ ਝੜਪਾਂ ਹੋਈਆਂ। ਉਸ ਦੌਰਾਨ ਚੀਨੀ ਆਰਮੀ ਦੇ ਹੈਲੀਕਾਪਟਰਾਂ ਨੇ ਐਲਏਸੀ ਦੇ ਬਹੁਤ ਨੇੜੇ ਉਡਾਣ ਭਰੀ ਸੀ। ਇਸ ਤੋਂ ਬਾਅਦ ਹੀ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਵੀ ਇਸ ਖੇਤਰ ਵਿੱਚ ਗਸ਼ਤ ਕੀਤੀ। ਰੱਖਿਆ ਵਿਸ਼ਲੇਸ਼ਕ ਨਿਤਿਨ ਗੋਖਲੇ ਦਾ ਕਹਿਣਾ ਹੈ ਕਿ ਚੀਨ ਇਹ ਧਾਰਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਸ ਦੇ ਯੋਧੇ ਉੱਚ-ਉਚਾਈ ਦੀ ਲੜਾਈ ਲਈ ਤਿਆਰ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget