ਪੜਚੋਲ ਕਰੋ

India-China Standoff : ਚੀਨ ਨੇ ਫਿਰ ਕੀਤਾ ਸਰਹੱਦ 'ਤੇ ਵੱਡਾ ਧੱਕਾ! ਭੂਟਾਨ ਦੀ ਜ਼ਮੀਨ 'ਤੇ ਵਸਾਏ ਚਾਰ ਪਿੰਡ, ਸੈਟੇਲਾਈਟ ਇਮੇਜ਼ ਰਾਹੀਂ ਦਾਅਵਾ

Chinese Land Grab: ਸੈਟੇਲਾਈਟ ਤਸਵੀਰਾਂ ਦੇ ਆਧਾਰ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਨੇ ਡੋਕਲਾਮ ਨੇੜੇ ਭੂਟਾਨ ਦੇ ਵਿਵਾਦਿਤ ਇਲਾਕੇ 'ਚ ਚਾਰ ਨਵੇਂ ਪਿੰਡ ਬਣਾਏ ਹਨ।

Chinese Land Grab : ਚੀਨ ਨੇ ਇੱਕ ਵਾਰ ਫਿਰ ਸਰਹੱਦ 'ਤੇ ਵੱਡਾ ਧੱਕਾ ਕੀਤਾ ਹੈ। ਗੁਆਂਢੀ ਦੇਸ਼ ਨੇ ਭੂਟਾਨ ਦੀ ਜ਼ਮੀਨ 'ਤੇ ਚਾਰ ਪਿੰਡ ਵਸਾਏ ਹਨ। ਇਹ ਦਾਅਵਾ ਸੈਟੇਲਾਈਟ ਇਮੇਜ਼ ਰਾਹੀਂ ਹੋਇਆ ਹੈ। ਭਾਰਤ ਤੇ ਚੀਨ (India-China Standoff) ‘ਚ ਐਲਏਸੀ (LAC) ‘ਤੇ ਸਰਹੱਦ ਵਿਵਾਦ 'ਚ ਓਪਨ ਸੋਰਸ ਇੰਟੈਲੀਜੈਂਸ ਅਕਾਊਂਟ ਡੇਟਸਫਾ ਨੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਸੈਟੇਲਾਈਟ ਇਮੇਜ਼ ਦੇ ਆਧਾਰ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਨੇ ਡੋਕਲਾਮ ਦੇ ਲਗਪਗ ਭੂਟਾਨ ਦਾ ਜੋ ਇੱਕ ਵਿਵਾਦਿਤ ਇਲਾਕਾ ਹੈ, ਉੱਥੇ ਚਾਰ ਨਵੇਂ ਪਿੰਡ ਬਣਾਏ ਹਨ।

ਮਈ 2020 ਤੋਂ ਬਾਅਦ ਕੀਤਾ ਗਿਆ ਪਿੰਡਾਂ ਦਾ ਨਿਰਮਾਣ

ਡੇਟਸਫਾ ਮੁਤਾਬਕ ਮਈ 2020 ਤੋਂ ਬਾਅਦ ਹੀ ਇਨ੍ਹਾਂ ਚਾਰ ਨਵੇਂ ਪਿੰਡਾਂ ਦਾ ਨਿਰਮਾਣ ਕੀਤਾ ਗਿਆ ਹੈ। ਇਹ ਇਲਾਕਾ ਚੀਨ ਦੇ ਯਾਂਗਡੂ-ਚੁਮਬੀ ਵੈਲੀ ਨਾਲ ਜੁੜਿਆ ਹੈ ਤੇ ਭੂਟਾਨ ਦੇ ਇਲਾਕੇ ਦੇ ਨੇੜੇ ਹੈ। ਇਹ ਇਲਾਕਾ ਕਾਫੀ ਲੰਬੇ ਸਮੇਂ ਤੋਂ ਚੀਨ ਤੇ ਭੂਟਾਨ 'ਚ ਵਿਵਾਦਿਤ ਰਿਹਾ ਹੈ, ਹਾਲਾਂਕਿ ਅਜੇ ਇਹ ਸਾਫ਼ ਨਹੀ ਹੈ ਲਗਪਗ 100 ਵਰਗ ਕਿਲੋਮੀਟਰ ਦਾ ਇਹ ਇਲਾਕਾ ਭੂਟਾਨ ਨੇ ਚੀਨ ਨੂੰ ਦੇ ਦਿੱਤਾ ਹੈ ਜਾਂ ਨਹੀਂ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਚੀਨ ਤੇ ਭੂਟਾਨ ਨਾਲ ਸਰਹੱਦ ਵਿਵਾਦ ਨੂੰ ਹੱਲ ਕਰਨ ਲਈ ਇਕ ਕਰਾਰ ਵੀ ਕੀਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਇਸ ਮਹੀਨੇ ਅਮਰੀਕੀ ਰੱਖਿਆ ਮੰਤਰਾਲੇ ਦੀ ਇੱਕ ਰਿਪੋਰਟ ਵਿੱਚ ਵੱਡਾ ਖੁਲਾਸਾ ਕੀਤਾ ਗਿਆ ਸੀ ਕਿ ਚੀਨ ਭਾਰਤ ਨਾਲ ਲੱਗਦੇ ਵਿਵਾਦਤ ਇਲਾਕਿਆਂ ਵਿੱਚ ਆਪਣੇ ਪਿੰਡ ਬਣਾ ਰਿਹਾ ਹੈ। ਪੈਂਟਾਗਨ ਦੀ ਰਿਪੋਰਟ 'ਚ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ ਵਿਵਾਦਤ ਖੇਤਰ '100 ਘਰਾਂ ਵਾਲੇ ਪਿੰਡ ਦਾ ਖਾਸ ਤੌਰ 'ਤੇ ਜ਼ਿਕਰ ਕੀਤਾ ਗਿਆ ਹੈ।

ਇਸ ਤੋਂ ਇੱਕ ਸਾਲ ਪਹਿਲਾਂ, ਏਬੀਪੀ ਨਿਊਜ਼ ਨੇ ਤਸਵੀਰਾਂ ਦੇ ਨਾਲ ਸਿੱਕਮ ਦੇ ਨਾਲ ਲੱਗਦੇ ਵਿਵਾਦਤ ਡੋਕਲਾਮ ਖੇਤਰ ਦੇ ਨੇੜੇ ਚੀਨ ਦੇ ਇੱਕ ਅਜਿਹੇ ਹੀ ਪਿੰਡ ਬਾਰੇ ਖਬਰ ਦਿੱਤੀ ਸੀ। ਹਾਲ ਹੀ 'ਚ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਕਮਾਂਡਿੰਗ-ਇਨ-ਚੀਫ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਨੇ ਚੀਨ ਦੇ ਇਨ੍ਹਾਂ ਪਿੰਡਾਂ ਬਾਰੇ ਚਿੰਤਾ ਪ੍ਰਗਟਾਈ ਸੀ।

ਇਹ ਵੀ ਪੜ੍ਹੋ: Salary Hike: ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਡੇਢ ਮਹੀਨੇ ਬਾਅਦ ਵਧ ਜਾਵੇਗੀ ਤਨਖਾਹ, ਜਾਣੋ ਸਰਕਾਰ ਕੀ ਕਰਨ ਜਾ ਰਹੀ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget