ਪੜਚੋਲ ਕਰੋ

Indo-China border: ਚੀਨੀ ਫ਼ੌਜਾਂ ਨੂੰ ਮਿਲਿਆ ਜੰਗੀ ਤਿਆਰੀਆਂ ਦਾ ਹੁਕਮ, ਭਾਰਤ-ਚੀਨ ਬਾਰਡਰ ਉੱਤੇ ਤਣਾਅ

Chinese troops: ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ 67 ਸਾਲਾ ਆਗੂ ਤੇ ਲੰਮੇ ਸਮੇਂ ਤੱਕ ਰਾਸ਼ਟਰਪਤੀ ਰਹੇ ਸ਼ੀ ਜਿਨਪਿੰਗ ਕੇਂਦਰੀ ਫ਼ੌਜੀ ਕਮਿਸ਼ਨ ਦੇ ਮੁਖੀ ਵੀ ਹਨ। ਚੀਨ ਦੇ ਫ਼ੌਜੀਆਂ ਦੀ ਗਿਣਤੀ 20 ਲੱਖ ਹੈ।

ਲੱਦਾਖ: ਭਾਰਤ ਨਾਲ ਗੱਲਬਾਤ ਰਾਹੀਂ ਮਾਮਲਾ ਸੁਲਝਾਉਣ ਦੀ ਗੱਲ ਕਰਨ ਵਾਲਾ ਚੀਨ ਹਾਲੇ ਵੀ ਚਾਲਬਾਜ਼ੀ ’ਚ ਲੱਗਾ ਹੋਇਆ ਹੈ। ਸੀਮਾ ਉੱਤੇ ਦੋਵੇਂ ਦੇਸ਼ਾਂ ਵਿਚਾਲੇ ਹਾਲੇ ਤੱਕ ਕੋਈ ਹੱਲ ਨਹੀਂ ਨਿਕਲ ਸਕਿਆ। ਉੱਧਰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਪਣੇ ਫ਼ੌਜੀਆਂ ਨੂੰ ਮਜ਼ਬੂਤ ਬਣਨ ਤੇ ਜੰਗ ਦੇ ਹਾਲਾਤ ਲਈ ਆਪਣਾ ਸਮਰੱਥਾਵਾਂ ਵਧਾਉਣ ਦੇ ਹੁਕਮ ਦੇ ਦਿੱਤੇ ਹਨ। ਪੂਰਬੀ ਲੱਦਾਖ ’ਚ ਸਰਹੱਦ ਉੱਤੇ ਭਾਰਤ ਤੇ ਚੀਨ ਵਿਚਾਲੇ ਵਧਦੇ ਤਣਾਅ ਦੇ ਨਾਲ-ਨਾਲ ਚੀਨ ਦੀ ਸੱਤਾਧਾਰਾ ਕਮਿਊਨਿਸਟ ਪਾਰਟੀ ਦੀ ਯੋਜਨਾ 2027 ਤੱਕ ਆਪਣੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਨੂੰ ਅਮਰੀਕੀ ਫ਼ੌਜ ਦੇ ਬਰਾਬਰ ਬਣਾਉਣ ਦੀ ਹੈ। ਸ਼ੀ ਜਿਨਪਿੰਗ ਨੇ ਕਿਹਾ ਕਿ ਫ਼ੌਜ ਨੂੰ ਜੰਗ ਜਿੱਤਣ ਦੇ ਪੱਧਰ ਉੱਤੇ ਸਿਖਲਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿ ਜੇ PLA ਖ਼ੁਦ ਨੂੰ ਹੋਰ ਮੁੱਖ ਤਾਕਤਾਂ ਨਾਲ ਖੜ੍ਹਾ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਇੱਕ ਆਧੁਨਿਕ ਜੰਗੀ ਸ਼ਕਤੀ ਬਣਨਾ ਹੋਵੇਗਾ ਤੇ ਉਸ ਨੂੰ ‘ਆਰਟੀਫ਼ੀਸ਼ੀਅਲ ਇੰਟੈਲੀਜੈਂਸ’ ਭਾਵ ‘ਬਨਾਵਟੀ ਸੂਝਬੂਝ’ ਨੂੰ ਅਪਨਾਉਣਾ ਹੋਵੇਗਾ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ 67 ਸਾਲਾ ਆਗੂ ਤੇ ਲੰਮੇ ਸਮੇਂ ਤੱਕ ਰਾਸ਼ਟਰਪਤੀ ਰਹੇ ਸ਼ੀ ਜਿਨਪਿੰਗ ਕੇਂਦਰੀ ਫ਼ੌਜੀ ਕਮਿਸ਼ਨ ਦੇ ਮੁਖੀ ਵੀ ਹਨ। ਚੀਨ ਦੇ ਫ਼ੌਜੀਆਂ ਦੀ ਗਿਣਤੀ 20 ਲੱਖ ਹੈ। ਦੱਸ ਦੇਈਏ ਕਿ ਭਾਰਤ ਤੇ ਚੀਨ ਵਿਚਾਲੇ ਤਣਾਅ ਵਾਲੀ ਸਥਿਤੀ ਮਈ ਮਹੀਨੇ ਤੋਂ ਚੱਲ ਰਹੀ ਹੈ ਤੇ ਇਸ ਨੂੰ ਘਟਾਉਣ 8 ਗੇੜਾਂ ਦੀ ਗੱਲਬਾਤ ਵੀ ਹੋ ਚੁੱਕੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget