ਪੜਚੋਲ ਕਰੋ

Chipko Mmovement: ਰੁੱਖਾਂ ਨੂੰ ਬਚਾਉਣ ਲਈ ਮੁੰਬਈ ’ਚ ‘ਚਿਪਕੋ ਅੰਦੋਲਨ’, ਵ੍ਹਟਸਐਪ ਗਰੁੱਪ ਰਾਹੀਂ ਮੁਹਿੰਮ

ਵਿਭਾਗ ਨੇ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਰੁੱਖਾਂ ਉੱਥੋਂ ਟ੍ਰਾਂਸਫ਼ਰ ਕੀਤਾ ਜਾਵੇਗਾ ਪਰ ਫ਼ੋਰਮ ਦੇ ਮੈਂਬਰਾਂ ਅਨੁਸਾਰ ਇਹ ਰੁੱਖ ਇੰਨੇ ਵੱਡੇ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਟ੍ਰਾਂਸਫ਼ਰ ਕਰਨਾ ਔਖਾ ਹੈ।

ਮੁੰਬਈ ਦੇ ਚੈਂਬੂਰ ਇਲਾਕੇ ਵਿੱਚ ‘ਮੈਟਰੋ ਟੂ ਬੀ’ ਦਾ ਕੰਮ ਚੱਲ ਰਿਹਾ ਹੈ; ਜਿਸ ਲਈ ਖੰਭੇ ਵੀ ਖੜ੍ਹੇ ਹੋ ਗਏ ਹਨ। ਇਸ ਦੇ ਬਾਵਜੂਦ ਸੜਕਾਂ ਕੱਢੇ ਲਗਪਗ 150 ਰੁੱਖਾਂ ਉੱਤੇ ਸਿਵਿਕ ਗਾਰਡਨ ਵਿਭਾਗ ਨੇ ਰੁੱਖਾਂ ਨੂੰ ਕੱਟਣ ਦਾ ਨੋਟਿਸ ਲਾ ਦਿੱਤਾ ਹੈ। ਚੈਂਬੂਰ ਸਿਟੀਜ਼ਨ ਫ਼ੋਰਮ ਨੇ ਵਿਰੋਧ ਕੀਤਾ ਹੈ। ਇਸ ਫ਼ੋਰਮ ਦੇ ਬਾਨੀ ਮੈਂਬਰ ਐੱਸ ਬਾਲਾਕ੍ਰਿਸ਼ਨਨ ਮੁਤਾਬਕ ਲਗਭਗ 50 ਸਾਲਾਂ ਤੋਂ ਵੱਧ ਪੁਰਾਣੇ ਇਨ੍ਹਾਂ ਰੁੱਖਾਂ ਕਾਰਣ ਮੈਟਰੋ ਪ੍ਰੋਜੈਕਟ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਔਕੜ ਪੇਸ਼ ਨਹੀਂ ਆ ਰਹੀ ਪਰ ਫਿਰ ਵੀ ਉਨ੍ਹਾਂ ਨੂੰ ਵੱਢਣ ਦੇ ਨੋਟਿਸ ਲਾ ਦਿੱਤੇ ਗਏ ਹਨ; ਜੋ ਵਾਤਾਵਰਣ ਲਈ ਬਹੁਤ ਨੁਕਸਾਨਦੇਹ ਹੈ। ਟ੍ਰਿਪਲ ਜੰਪਰ ਅਰਪਿੰਦਰ ਸਿੰਘ ਨੇ ਦਿੱਤੀ ABP Sanjha Relaunch ਦੀ ਵਧਾਈ ਫ਼ੋਰਮ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਰੁੱਖ ਵੱਢਣ ਦੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ, ਤਾਂ ਚੈਂਬੂਰ ਸਿਟੀਜ਼ਨ ਫ਼ੋਰਮ ‘ਚਿਪਕੋ ਅੰਦੋਲਨ’ ਦੀ ਤਰਜ਼ ਉੱਤੇ ਅੰਦੋਲਨ ਲਈ ਸੜਕਾਂ ਉੱਤੇ ਉੱਤਰੇਗਾ। ਇਸ ਲਈ ਇਸ ਫ਼ੋਰਮ ਵੱਲੋਂ ਇੱਕ ਵ੍ਹਟਸਐਪ ਗਰੁੱਪ ਬਣਾ ਕੇ ਇੱਕ ਮੁਹਿੰਮ ਵੀ ਵਿੱਢੀ ਗਈ ਹੈ। ਜਿਸ ਵਿੱਚ ਲਗਾਤਾਰ ਲੋਕ ਜੁੜ ਰਹੇ ਹਨ। ਹੁਣ ਵੇਖਣਾ ਇਹ ਹੈ ਕਿ ਸਿਵਿਕ ਗਾਰਡਨ ਵਿਭਾਗ ਕੀ ਫ਼ੈਸਲਾ ਲੈਂਦਾ ਹੈ। ਉਂਝ ਇਸ ਵਿਭਾਗ ਨੇ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਰੁੱਖਾਂ ਉੱਥੋਂ ਟ੍ਰਾਂਸਫ਼ਰ ਕੀਤਾ ਜਾਵੇਗਾ ਪਰ ਫ਼ੋਰਮ ਦੇ ਮੈਂਬਰਾਂ ਅਨੁਸਾਰ ਇਹ ਰੁੱਖ ਇੰਨੇ ਵੱਡੇ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਟ੍ਰਾਂਸਫ਼ਰ ਕਰਨਾ ਔਖਾ ਹੈ। ਮੁੰਬਈ ’ਚ ਮੈਟਰੋ ਦੇ ਪ੍ਰੋਜੈਕਟ ਨੂੰ ਲੈ ਕੇ ਇੱਥੋਂ ਦੇ ਵਾਤਾਵਰਣ ਪ੍ਰੇਮੀ ਲਗਾਤਾਰ ਰੁੱਖਾਂ ਨੂੰ ਵੱਢਣ ਦਾ ਵਿਰੋਧ ਕਰ ਰਹੇ ਹਨ। ਇਸੇ ਲਈ ਠਾਕਰੇ ਸਰਕਾਰ ਨੇ ਆਰਏ ਜੰਗਲ ਵਿੱਚ ਬਣਨ ਵਾਲੇ ਮੈਟਰੋ ਕਾਰਸ਼ੈੱਡ ਨੂੰ ਹਟਾ ਕੇ ਕੰਜੂਰ ਮਾਰਗ ਉੱਤੇ ਲਿਜਾਣ ਦਾ ਫ਼ੈਸਲਾ ਲੈਣਾ ਪਿਆ, ਜਿਸ ਉੱਤੇ ਅਦਾਲਤ ਨੇ ਰੋਕ ਲਾ ਦਿੱਤੀ ਹੈ। ਕੀ ਤੁਸੀਂ ਆਪਣਾ ਪਰਿਵਾਰ ਵਧਾਉਣਾ ਚਾਹੁੰਦੇ ਹੋ? ਗਰਭ ਧਾਰਨ ਦੀ ਸੰਭਾਵਨਾ ਵਧਾਉਣ ਲਈ ਇਹ ਖ਼ੁਰਾਕ ਹੋ ਸਕਦੀ ਸਹਾਇਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...

Embed widget