ਪੜਚੋਲ ਕਰੋ

ਟਰੰਪ ਦੀ ਭਾਰਤ ਫੇਰੀ ਤੋਂ ਪਹਿਲਾਂ ਚੌਕਸ ਹੋਏ ਸਿੱਖ, ਨਹੀਂ ਭੁੱਲਿਆ ਚਿੱਠੀਸਿੰਘਪੋਰਾ ਕਾਂਡ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਮੌਕੇ ਕਸ਼ਮੀਰੀ ਸਿੱਖਾਂ ਨੂੰ ਚੌਕਸ ਰਹਿਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ। ਸਾਲ 2002 ਵਿੱਚ ਜਦੋਂ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਭਾਰਤ ਆਏ ਸੀ ਤਾਂ ਚਿੱਠੀਸਿੰਘਪੋਰਾ ਕਾਂਡ ਵਾਪਰਿਆ ਸੀ। ਇਸ ਬਾਰੇ ਅਜੇ ਤੱਕ ਕਈ ਖਦਸ਼ੇ ਜਤਾਏ ਜਾਂਦੇ ਹਨ।

ਸ੍ਰੀਨਗਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭਾਰਤ ਫੇਰੀ ਮੌਕੇ ਕਸ਼ਮੀਰੀ ਸਿੱਖਾਂ ਨੂੰ ਚੌਕਸ ਰਹਿਣ ਦੇ ਸੁਨੇਹੇ ਦਿੱਤੇ ਜਾ ਰਹੇ ਹਨ। ਸਾਲ 2002 ਵਿੱਚ ਜਦੋਂ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਭਾਰਤ ਆਏ ਸੀ ਤਾਂ ਚਿੱਠੀਸਿੰਘਪੋਰਾ ਕਾਂਡ ਵਾਪਰਿਆ ਸੀ। ਇਸ ਬਾਰੇ ਅਜੇ ਤੱਕ ਕਈ ਖਦਸ਼ੇ ਜਤਾਏ ਜਾਂਦੇ ਹਨ। ਹੁਣ ਟਰੰਪ ਦੀ ਭਾਰਤ ਫੇਰੀ ਮੌਕੇ ਸਿੱਖ ਜਥੇਬੰਦੀ ਨੇ ਕਸ਼ਮੀਰ ਵਿਚਲੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ 2002 ਦੇ ਚਿੱਠੀਸਿੰਘਪੋਰਾ ਕਾਂਡ ਨੂੰ ਯਾਦ ਰੱਖਦਿਆਂ ਟਰੰਪ ਦੀ ਅਗਾਮੀ ਭਾਰਤ ਫੇਰੀ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਆਖਿਆ ਹੈ। ਜਥੇਬੰਦੀ ਨੇ ਕਿਹਾ ਹੈ ਕਿ ਸਿਖਰਲੇ ਆਗੂਆਂ ਦੀਆਂ ਫੇਰੀਆਂ 2002 ਦੇ ਚਿੱਠੀਸਿੰਘਪੋਰਾ ਕਾਂਡ ਦੀ ਯਾਦ ਦਿਵਾ ਦਿੰਦੀਆਂ ਹਨ ਜਦੋਂ ਤਤਕਾਲੀ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਦੀ ਭਾਰਤ ਫੇਰੀ ਦੌਰਾਨ 36 ਸਿੱਖਾਂ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਵਰ੍ਹਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ (ਏਪੀਐਸਸੀਸੀ) ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਕਿਹਾ, ‘‘ਸਿਖਰਲੇ ਵਿਦੇਸ਼ੀ ਆਗੂਆਂ ਖਾਸ ਕਰਕੇ ਅਮਰੀਕੀ ਸ਼ਖ਼ਸੀਅਤਾਂ ਦੀ ਫੇਰੀ ਦੌਰਾਨ ਵਾਦੀ ਵਿੱਚ ਵੱਸਦੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਪੂਰਾ ਭਾਰਤ ਟਰੰਪ ਦੇ ਦੌਰੇ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ, ਪਰ ਕਸ਼ਮੀਰ ਦੇ ਸਿੱਖਾਂ ਲਈ ਇਹ ਫੇਰੀ ਡਰ ਦਾ ਕਾਰਨ ਬਣੀ ਹੋਈ ਹੈ ਕਿਉਂਕਿ ਇਸ ਭਾਈਚਾਰੇ ਦੇ ਮੈਂਬਰ ਫਿਰ ਰਡਾਰ ’ਤੇ ਹਨ।’’ ਰੈਣਾ ਨੇ ਅੱਗੇ ਕਿਹਾ, ‘‘ਸਿੱਖਾਂ ਵਿੱਚ ਅਸੁਰੱਖਿਆ ਦੀ ਭਾਵਨਾ ਹੈ ਤੇ ਉਨ੍ਹਾਂ ਨੂੰ ਡਰ ਹੈ ਕਿ ਅਮਰੀਕੀ ਸਦਰ ਦੀ ਫੇਰੀ ਦੌਰਾਨ ਕਿਧਰੇ ਕੋਈ ਮੰਦਭਾਗੀ ਘਟਨਾ ਨਾ ਵਾਪਰ ਜਾਵੇ।’’ ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਦੀ ਭਾਰਤ ਫੇਰੀ ਦੌਰਾਨ ਕਸ਼ਮੀਰ ਦੇ ਸਿੱਖਾਂ ’ਤੇ ਹੋਏ ਹਮਲੇ ਦੇ ਜ਼ਖ਼ਮ 20 ਵਰ੍ਹਿਆਂ ਬਾਅਦ ਅੱਜ ਵੀ ਅੱਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਚਿੱਠੀਸਿੰਘਪੋਰਾ ਕਾਂਡ ਦੇ ਦੋਸ਼ੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਰੈਣਾ ਨੇ ਮਾਮਲੇ ਦੀ ਨਿਰਪੱਖ ਤੇ ਪੂਰੀ ਜਾਂਚ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Congress News: ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
ਕਾਂਗਰਸ ਹਾਈਕਮਾਨ ਵੱਲੋਂ ਵੱਡਾ ਫੇਰਬਦਲ, ਪੰਜਾਬ-ਹਰਿਆਣਾ ਤੋਂ ਲੈ ਕੇ ਕਈ ਸੂਬਿਆਂ ਦੇ ਇੰਚਾਰਜ ਬਦਲੇ, 81 ਨਵੇਂ AICC ਸਕੱਤਰ ਦੀ ਲਿਸਟ ਕੀਤੀ ਜਾਰੀ...
Big News: ਵੱਡੀ ਵਾਰਦਾਤ, ਸੀਨੀਅਰ 'ਆਪ' ਆਗੂ ਦੇ ਦਫ਼ਤਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਸਿਆਸਤੀ ਹਲਕਿਆਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਸੀਨੀਅਰ 'ਆਪ' ਆਗੂ ਦੇ ਦਫ਼ਤਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਸਿਆਸਤੀ ਹਲਕਿਆਂ 'ਚ ਫੈਲੀ ਦਹਿਸ਼ਤ...
Maharashtra Murder Case : ਪਤਨੀ ਨੇ 13 ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਪਤੀ ਦੀ ਪ੍ਰੇਮਿਕਾ ਦਾ ਕਤਲ, ਕਾਰ ਦੇ GPS ਰਾਹੀਂ ਟ੍ਰੈਕ ਕੀਤੀ ਲੋਕੇਸ਼ਨ
Maharashtra Murder Case : ਪਤਨੀ ਨੇ 13 ਲੱਖ ਰੁਪਏ ਦੀ ਸੁਪਾਰੀ ਦੇ ਕੇ ਕਰਵਾਇਆ ਪਤੀ ਦੀ ਪ੍ਰੇਮਿਕਾ ਦਾ ਕਤਲ, ਕਾਰ ਦੇ GPS ਰਾਹੀਂ ਟ੍ਰੈਕ ਕੀਤੀ ਲੋਕੇਸ਼ਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Embed widget