ਪੜਚੋਲ ਕਰੋ

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਖਿਲਾਫ ਵੱਡਾ 'ਫਤਵਾ',  ਬੀਜੇਪੀ ਤੇ ਆਰਐਸਐਸ ਭੜਕੀਆਂ

ਨਵੀਂ ਦਿੱਲੀ: 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਧਾਰਮਿਕ ਸੰਸਥਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਮੋਰਚਾ ਸੰਭਾਲ ਲਿਆ ਹੈ। ਦਿੱਲੀ ਦੇ ਕੈਥੋਲਿਕ ਚਰਚ ਦੇ ਮੁੱਖ ਪਾਦਰੀ ਅਨਿਲ ਕੋਟੋ ਨੇ ਦੇਸ਼ ਦੇ ਹੋਰ ਪਾਦਰੀਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਹੈ ਤੇ ਇਸ ਦਾ ਬਚਣਾ ਬੇਹੱਦ ਜ਼ਰੂਰੀ ਹੈ। ਪਾਦਰੀ ਨੇ ਪੱਤਰ ਵਿੱਚ ਕਿਸੇ ਪਾਰਟੀ ਜਾਂ ਮੰਤਰੀ ਦਾ ਤਾਂ ਜ਼ਿਕਰ ਨਹੀਂ ਕੀਤਾ ਪਰ ਸਾਫ਼ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਕੇਂਦਰੀ ਦੀ ਮੋਦੀ ਸਰਕਾਰ ’ਤੇ ਹੈ।   ਅਨਿਲ ਕੋਟੋ ਨੇ ਕਿਹਾ ਕਿ ਅਸ਼ਾਂਤ ਸਿਆਸੀ ਮਾਹੌਲ਼ ਦੇ ਗਵਾਹ ਬਣ ਰਹੇ ਹਨ ਜਿਸ ਕਾਰਨ ਸੰਵਿਧਾਨ ਦੇ ਲੋਕਤੰਤਰ ਮੁੱਲਾਂ ਤੇ ਦੇਸ਼ ਦੀ ਧਰਮ ਨਿਰਪੱਖਤਾ ਨੂੰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਨੇਤਾਵਾਂ ਲਈ ਪ੍ਰਾਰਥਨਾ ਕਰਨਾ ਉਨ੍ਹਾਂ ਦੀ ਪਵਿੱਤਰ ਪਰੰਪਰਾ ਹੈ। ਉਨ੍ਹਾਂ ਦੱਸਿਆ ਕਿ 13 ਮਈ ਨੂੰ ਉਹ ਆਪਣੇ ਦੇਸ਼ ਲਈ ਪ੍ਰਾਰਥਨਾ ਮੁਹਿੰਮ ਸ਼ੁਰੂ ਕਰਨਗੇ। ਕੈਥੋਲਿਕ ਚਰਚ ’ਤੇ ਹੋਏ ਹਮਲਿਆਂ ਤੇ ਕਥਿਤ ਧਰਮ ਪਰਿਵਰਤਨ ਦੇ ਨਾਂ ’ਤੇ ਹੋਈ ਹਿੰਸਾ ਸਬੰਧੀ ਇਸਾਈ ਭਾਈਚਾਰਾ ਕੇਂਦਰ ਦੀ ਮੋਦੀ ਸਰਕਾਰ ਤੇ ਆਰਐਸਐਸ ’ਤੇ ਨਿਸ਼ਾਨੇ ਕੱਸਦਾ ਰਿਹਾ ਹੈ।
ਪਾਦਰੀ ਦੇ ਪੱਤਰ ਤੋਂ ਭੜਕੀ ਬੀਜੇਪੀ ਤੇ ਆਰਐਸਐਸ
  ਪਾਦਰੀ ਦੇ ਪੱਤਰ ਵਿੱਚ ਬੀਜੇਪੀ ਤੇ ਆਰਐਸਐਸ ਨੇ ਸਖ਼ਤ ਪ੍ਰਤੀਕਿਰਿਆ ਕੀਤੀ ਹੈ। ਬੀਜੇਪੀ ਲੀਡਰ ਸ਼ਾਇਨਾ ਐਨਸੀ ਨੇ ਕਿਹਾ ਕਿ ਇਹ ਬਹੁਤ ਹੀ ਖ਼ਰਾਬ ਸੰਦੇਸ਼ ਹੈ। ਇੱਕ ਕੌਮ ਦੇ ਲੋਕ ਧਰਮ ਨਿਰਪੱਖ ਦੇਸ਼ ਵਿੱਚ ਕਿਸੇ ਪਾਰਟੀ ਖ਼ਿਲਾਫ਼ ਵੋਟ ਦੇਣ ਲਈ ਕਹਿ ਰਹੇ ਹਨ। ਇਸ ਦੇ ਨਾਲ ਹੀ ਆਰਐਸਐਸ ਨਾਲ ਸਬੰਧਤ ਰਹੇ ਪ੍ਰੋਫੈਸਰ ਰਾਕੇਸ਼ ਸਿਨ੍ਹਾ ਨੇ ਕਿਹਾ ਕਿ ਧਰਮ ਪਰਿਵਰਤਨ ਦੇ ਉਦਯੋਗ ’ਤੇ ਡੰਡਾ ਚੱਲਣ ਕਰਕੇ ਉਹ ਘਬਰਾਏ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪੱਤਰ ਭਾਰਤ ਦੇ ਲੋਕਤੰਤਰ ਮੁੱਲਾਂ ਤੇ ਧਰਮ ਨਿਰਪੱਖਤਾ ’ਤੇ ਸਿੱਧਾ ਹਮਲਾ ਹੈਸ਼ ਇਹ ਸਭ ਵੈਟੀਕਨ ਦੇ ਨਿਰਦੇਸ਼ਾਂ ’ਤੇ ਹੋ ਰਿਹਾ ਹੈ।
ਮੋਦੀ ਸਰਕਾਰ ਨੇ ਘਟਾਏ ਇਸਾਈ ਸੰਗਠਨਾਂ ਦੇ ਫੰਡ
  ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਬਣਨ ਤੋਂ ਬਾਅਦ ਪਾਦਰੀਆਂ ਨੂੰ ਮਿਲਣ ਵਾਲੀ ਰਕਮ ਵਿੱਚ ਭਾਰੀ ਗਿਰਾਵਟ ਆਈ ਹੈ। 17 ਹਜ਼ਾਰ 773 ਕਰੋੜ ਤੋਂ ਘਟ ਕੇ ਇਹ ਰਕਮ 6 ਹਜ਼ਾਰ 795 ਕਰੋੜ ਰੁਪਏ ਹੀ ਰਹਿ ਗਈ ਹੈ। ਇਹ ਪੈਸਾ ਇਸਾਈ ਸੰਗਠਨਾਂ ਨੂੰ ਕਈ ਕੰਮਾਂ ਲਈ ਦਿੱਤਾ ਜਾਂਦਾ ਸੀ ਪਰ ਇਸ ਨਾਲ ਸਿਰਫ਼ ਧਰਮ ਪਰਿਵਰਤਨ ਦਾ ਉਦਯੋਗ ਹੀ ਚੱਲਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀCM ਆਤੀਸ਼ੀ ਦੀ ਰਿਹਾਇਸ਼ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਵਿਵਾਦ ਨਾ ਖੜਾ ਕੀਤਾ ਜਾਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget