ਪੜਚੋਲ ਕਰੋ

Cigarettes Price Hike: ਸਿਗਰਟ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਇਨ੍ਹਾ ਬ੍ਰਾਂਡਾਂ ਦੀਆਂ ਕੀਮਤਾਂ 'ਚ ਹੋਇਆ ਵਾਧਾ; ਜਾਣੋ ਕਿਉਂ...?

Cigarettes Price Hike: ਸਿਗਰਟ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਦੇਸ਼ ਦੀ ਦਿੱਗਜ ਕੰਪਨੀ ਆਈ.ਟੀ.ਸੀ. ਲਿਮਟਿਡ (ITC Ltd) ਨੇ ਆਪਣੇ ਕਈ ਪ੍ਰਮੁੱਖ ਸਿਗਰਟ ਬ੍ਰਾਂਡਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ...

Cigarettes Price Hike: ਸਿਗਰਟ ਪੀਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਦੇਸ਼ ਦੀ ਦਿੱਗਜ ਕੰਪਨੀ ਆਈ.ਟੀ.ਸੀ. ਲਿਮਟਿਡ (ITC Ltd) ਨੇ ਆਪਣੇ ਕਈ ਪ੍ਰਮੁੱਖ ਸਿਗਰਟ ਬ੍ਰਾਂਡਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਹੈ। ਬੀ ਐਂਡ ਕੇ ਸਕਿਓਰਿਟੀਜ਼ ਅਤੇ ਇਨਕ੍ਰੇਡ ਦੇ ਵਿਸ਼ਲੇਸ਼ਕਾਂ ਦੇ ਅਧਿਐਨ ਮੁਤਾਬਕ, ਕੰਪਨੀ ਨੇ ਨਵੇਂ ਟੈਕਸ ਢਾਂਚੇ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੁਝ ਸ਼੍ਰੇਣੀਆਂ ਵਿੱਚ ਕੀਮਤਾਂ ਵਿੱਚ 41 ਫੀਸਦੀ ਤੱਕ ਦਾ ਵਾਧਾ ਕੀਤਾ ਹੈ।

ਕਿਹੜੇ ਬ੍ਰਾਂਡ ਹੋਏ ਕਿੰਨੇ ਮਹਿੰਗੇ?

ਸਰੋਤਾਂ ਅਨੁਸਾਰ, ਸਭ ਤੋਂ ਵੱਧ ਵਾਧਾ ਪ੍ਰੀਮੀਅਮ ਸ਼੍ਰੇਣੀ ਵਿੱਚ ਦੇਖਣ ਨੂੰ ਮਿਲਿਆ ਹੈ।

- Gold Flake ਅਤੇ Classic (Premium): ਇਹਨਾਂ ਦੀਆਂ ਕੀਮਤਾਂ ਵਿੱਚ 41 ਫੀਸਦੀ ਦਾ ਵਾਧਾ ਹੋਇਆ ਹੈ। ਹੁਣ ਗੋਲਡ ਫਲੇਕ ਦਾ 10 ਸਿਗਰਟਾਂ ਵਾਲਾ ਪੈਕ 170 ਰੁਪਏ ਦੀ ਬਜਾਏ 240 ਰੁਪਏ ਦਾ ਮਿਲੇਗਾ (ਯਾਨੀ 24 ਰੁਪਏ ਪ੍ਰਤੀ ਸਿਗਰਟ)।

- Classic Regular/Mild/Ultra: 20 ਸਿਗਰਟਾਂ ਵਾਲਾ ਪੈਕ ਹੁਣ 340 ਰੁਪਏ ਤੋਂ ਵਧ ਕੇ 480 ਰੁਪਏ ਦਾ ਹੋ ਗਿਆ ਹੈ।

- Classic Connect (Slim): ਇਸ ਦੀ ਕੀਮਤ ਵਿੱਚ 20 ਫੀਸਦੀ ਦਾ ਵਾਧਾ ਹੋਇਆ ਹੈ, ਜਿਸ ਨਾਲ 20 ਸਿਗਰਟਾਂ ਵਾਲਾ ਪੈਕ ਹੁਣ 360 ਰੁਪਏ (ਪਹਿਲਾਂ 300 ਰੁਪਏ) ਦਾ ਹੋਵੇਗਾ।

- Gold Flake Superstar (Value): ਇਸ ਦੀ ਕੀਮਤ 19 ਫੀਸਦੀ ਵਧ ਕੇ 59 ਰੁਪਏ ਤੋਂ 70 ਰੁਪਏ (10 ਦਾ ਪੈਕ) ਹੋ ਗਈ ਹੈ।

ਜਾਣੋ ਕਿਉਂ ਵਧੀਆਂ ਕੀਮਤਾਂ?

ਕੀਮਤਾਂ ਵਿੱਚ ਇਸ ਵਾਧੇ ਦਾ ਮੁੱਖ ਕਾਰਨ ਭਾਰਤ ਸਰਕਾਰ ਵੱਲੋਂ ਸਿਗਰਟਾਂ 'ਤੇ ਟੈਕਸ ਦੇ ਢਾਂਚੇ ਵਿੱਚ ਕੀਤਾ ਗਿਆ ਬਦਲਾਅ ਹੈ। 1 ਫਰਵਰੀ ਤੋਂ ਸਿਗਰਟਾਂ 'ਤੇ GST ਨੂੰ ਵਧਾ ਕੇ 40 ਫੀਸਦੀ ਕਰ ਦਿੱਤਾ ਗਿਆ ਹੈ, ਜੋ ਕਿ 'ਹਾਨੀਕਾਰਕ ਵਸਤੂਆਂ' ਦੀ ਸ਼੍ਰੇਣੀ ਵਿੱਚ ਸਭ ਤੋਂ ਉੱਚਾ ਪੱਧਰ ਹੈ। ਇਸ ਤੋਂ ਇਲਾਵਾ, ਸਿਗਰਟ ਦੀ ਲੰਬਾਈ ਦੇ ਅਧਾਰ 'ਤੇ 2.05 ਰੁਪਏ ਤੋਂ ਲੈ ਕੇ 8.50 ਰੁਪਏ ਪ੍ਰਤੀ ਸਟਿਕ ਤੱਕ ਦਾ ਵਾਧੂ ਉਤਪਾਦ ਸ਼ੁਲਕ (Excise Duty) ਵੀ ਲਗਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਡਿਸਟ੍ਰੀਬਿਊਟਰਾਂ ਨੂੰ ਪੁਰਾਣੇ ਸਟਾਕ ਮਿਲ ਰਹੇ ਹਨ, ਪਰ ਕੰਪਨੀ ਨੇ ਰੋਜ਼ਾਨਾ ਇਨਵੌਇਸ ਦੀ ਸੀਮਾ 60 ਲੱਖ ਰੁਪਏ ਤੱਕ ਤੈਅ ਕਰ ਦਿੱਤੀ ਹੈ। ਸਿਰਫ਼ ਆਈ.ਟੀ.ਸੀ ਹੀ ਨਹੀਂ, ਸਗੋਂ ਗਾਡਫ੍ਰੇ ਫਿਲਿਪਸ ਇੰਡੀਆ ਨੇ ਵੀ ਆਪਣੇ 'ਮਾਰਲਬਰੋ ਕੰਪੈਕਟ' (Marlboro Compact) ਦੀ ਕੀਮਤ 9.5 ਰੁਪਏ ਤੋਂ ਵਧਾ ਕੇ 11.5 ਰੁਪਏ ਪ੍ਰਤੀ ਸਟਿਕ ਕਰ ਦਿੱਤੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੰਪਨੀਆਂ ਟੈਕਸ ਦੇ ਬੋਝ ਨੂੰ ਘਟਾਉਣ ਲਈ ਕੁਝ ਹੋਰ ਬ੍ਰਾਂਡਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਸਕਦੀਆਂ ਹਨ।

 

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget