ਪੜਚੋਲ ਕਰੋ

ਦੇਸ਼ 'ਚ ਅੱਜ ਖੁੱਲ੍ਹਣ ਜਾ ਰਹੇ ਸਿਨੇਮਾ ਘਰ, ਫਿਲਮ ਦੇਖਣ ਜਾਣ ਵਾਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਸਿਨੇਮਾ ਘਰ ਦੇ ਅੰਦਰ ਓਹੀ ਲੋਕ ਜਾ ਸਕਣਗੇ ਜਿੰਨ੍ਹਾਂ ਦੀ ਉਮਰ 6 ਸਾਲ ਤੋਂ ਉੱਪਰ ਤੇ 60 ਸਾਲ ਤੋਂ ਹੇਠਾਂ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗ ਫਿਲਹਾਲ ਸਿਨੇਮਾ ਹਾਲ 'ਚ ਜਾਕੇ ਫਿਲਮ ਨਹੀਂ ਦੇਖ ਸਕਣਗੇ।

ਨਵੀਂ ਦਿੱਲੀ: ਦੇਸ਼ ਭਰ 'ਚ ਕੇਂਦਰ ਸਰਕਾਰ ਵੱਲੋਂ ਅਨਲੌਕ 5 ਤਹਿਤ ਦਿੱਤੀਆਂ ਰਿਆਇਤਾਂ 'ਤੇ ਅੱਜ ਤੋਂ ਕਈ ਸੂਬਿਆਂ 'ਚ ਅਮਲ ਸ਼ੁਰੂ ਹੋ ਜਾਵੇਗਾ। ਅਨਲੌਕ 5 'ਚ ਕੇਂਦਰ ਸਰਕਾਰ ਨੇ ਸਿਨੇਮਾਘਰ ਕੁਝ ਸ਼ਰਤਾਂ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ। ਲੌਕਡਾਊਨ ਮਗਰੋਂ ਪਹਿਲੀ ਵਾਰ ਸਿਨੇਮਾਘਰ ਅੱਜ ਖੋਲ੍ਹੇ ਜਾਣਗੇ। ਅਜਿਹੇ 'ਚ ਸਿਨੇਮਾ ਹਾਲ ਖੋਲ੍ਹਣ ਦੀ ਤਿਆਰੀ ਸ਼ੁਰੂ ਹੈ। ਬੇਸ਼ੱਕ ਸਿਮੇਨਾਘਰ ਖੁੱਲ੍ਹ ਰਹੇ ਹਨ ਪਰ ਕੋਰੋਨਾ ਦੇ ਦੌਰ 'ਚ ਫਿਲਮ ਦੇਖਣ ਜਾਣਲ ਵਾਲਿਆਂ ਦਾ ਨਵਾਂ ਤਜ਼ਰਬਾ ਹੋਵੇਗਾ।

ਸਿਨੇਮਾਂ ਘਰਾਂ 'ਚ ਕੀ ਹੋਵੇਗਾ ਬਦਲਾਅ

ਰਿਪੋਰਟਾਂ ਮੁਤਾਬਕ ਦੇਸ਼ ਦੇ 10 ਸੂਬਿਆਂ ਅਤੇ ਚਾਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਆਪਣੇ ਸਿਨੇਮਾਘਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਿਨੇਮਾਘਰ ਪਹੁੰਚ ਕੇ ਫਿਲਮ ਦੇਖਣ ਵਾਲਿਆਂ ਨੂੰ ਈ-ਟਿਕਟ ਜ਼ਰੀਏ ਐਂਟਰੀ ਮਿਲੇਗੀ। ਕੋਰੋਨਾ ਕਾਲ ਤੋਂ ਪਹਿਲਾਂ ਸਿਨੇਮਾ ਘਰਾਂ 'ਚ ਦਾਖਲ ਹੋਣ ਲਈ ਕਾਗਜ਼ੀ ਟਿਕਟ ਦਿਖਾਉਣਾ ਪੈਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ। ਏਨਾ ਹੀ ਨਹੀਂ ਜੋ ਲੋਕ ਸਿਨੇਮਾ ਘਰ ਦੇ ਕਾਊਂਟਰ 'ਤੇ ਜਾਕੇ ਵੀ ਟਿਕਟ ਖਰੀਦਣਗੇ ਉਨ੍ਹਾਂ ਨੂੰ ਵੀ ਈ ਟਿਕਟ ਹੀ ਮਿਲੇਗਾ। ਈ ਟਿਕਟ ਲੈਣ ਤੋਂ ਬਾਅਦ ਦਰਸ਼ਕ ਸਿਨੇਮਾ ਘਰ 'ਚ ਦਾਖਲ ਹੋ ਸਕਣਗੇ।

ਸਿਨੇਮਾ ਘਰ ਦੇ ਅੰਦਰ ਓਹੀ ਲੋਕ ਜਾ ਸਕਣਗੇ ਜਿੰਨ੍ਹਾਂ ਦੀ ਉਮਰ 6 ਸਾਲ ਤੋਂ ਉੱਪਰ ਤੇ 60 ਸਾਲ ਤੋਂ ਹੇਠਾਂ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗ ਫਿਲਹਾਲ ਸਿਨੇਮਾ ਹਾਲ 'ਚ ਜਾਕੇ ਫਿਲਮ ਨਹੀਂ ਦੇਖ ਸਕਣਗੇ। ਇਸ ਤੋਂ ਇਲਾਵਾ ਸਿਨੇਮਾ ਘਰ 'ਚ ਉਨ੍ਹਾਂ ਦੀ ਸਮਰੱਥਾ ਦੇ ਹਿਸਾਬ ਨਾਲ ਸਿਰਫ 50 ਫੀਸਦ ਦਰਸ਼ਕ ਹੀ ਕਿਸੇ ਫਿਲਮ ਦਾ ਮਜ਼ਾ ਲੈ ਸਕਣਗੇ। ਇਸ ਲਈ ਸਿਨੇਮਾ ਮਾਲਕਾਂ ਨੂੰ ਦਰਸ਼ਕਾਂ ਲਈ ਇਕ ਸੀਟ ਛੱਡ ਕੇ ਬੈਠਣ ਦਾ ਇੰਤਜ਼ਾਮ ਕਰਨਾ ਹੋਵੇਗਾ। ਯਾਨੀ ਦਰਸ਼ਕ ਦੇ ਨਾਲ ਵਾਲੀ ਸੀਟ ਖਾਲੀ ਰੱਖਣੀ ਹੋਵੇਗੀ।

ਫਿਲਮ ਦੇਖਣ ਵਾਲੇ ਦਰਸ਼ਕਾਂ ਦੋ ਮੋਬਾਇਲ 'ਚ ਆਰੋਗਿਆ ਸੇਤੂ ਐਪ ਹੋਣਾ ਵੀ ਜ਼ਰੂਰੀ ਹੈ। ਇਸ ਤੋਂ ਇਲਾਵਾ ਸਿਨੇਮਾ ਹਾਲ ਦੇ ਅੰਦਰ ਕੁਝ ਵੀ ਖਾਣ ਪੀਣ ਦੀ ਮਨਾਹੀ ਹੋਵੇਗੀ। ਯਾਨੀ ਹੁਣ ਦਰਸ਼ਕ ਫਿਲਮ ਦੇ ਨਾਲ ਪੌਪ ਕੌਰਨਸ ਦਾ ਮਜ਼ਾ ਨਹੀਂ ਲੈ ਸਕਣਗੇ। ਨਾਲ ਹੀ ਸੈਨੀਟਾਇਜ਼ੇਸ਼ਨ ਦਾ ਖਾਸ ਖਿਆਲ ਰੱਖਣਾ ਪਵੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
 India's crude oil imports : ਟਰੰਪ ਦੀ ਧਮਕੀ ਬੇਅਸਰ ! ਰੂਸ ਤੋਂ ਤੇਲ ਦੀ ਰਿਕਾਰਡ ਖਰੀਦ ਜਾਰੀ, ਭਾਰਤ ਨੇ ਫਿਰ ਤੋੜੇ ਆਯਾਤ ਦੇ ਰਿਕਾਰਡ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਹੁਣ 49 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਲਿਸਟ 'ਚ ਇਹ ਨਾਮ ਸ਼ਾਮਲ...
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
Police Sub Inspector: ਵੱਡੀ ਖਬਰ, ਵਰਕਆਊਟ ਕਰਦੇ ਸਮੇਂ ਪੁਲਿਸ ਅਧਿਕਾਰੀ ਦੀ ਮੌਤ! ਬੇਹੋਸ਼ ਹੋ ਡਿੱਗਿਆ...
Police Sub Inspector: ਵੱਡੀ ਖਬਰ, ਵਰਕਆਊਟ ਕਰਦੇ ਸਮੇਂ ਪੁਲਿਸ ਅਧਿਕਾਰੀ ਦੀ ਮੌਤ! ਬੇਹੋਸ਼ ਹੋ ਡਿੱਗਿਆ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget