ਪੜਚੋਲ ਕਰੋ

ਹੈੱਡ ਕਾਂਸਟੇਬਲ ਦੀ ਖੁੱਲ੍ਹੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ: ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਹੈੱਡ ਕਾਂਸਟੇਬਲ ਦੇ ਅਹੁਦੇ ਲਈ 429 ਆਸਾਮੀਆਂ ਕੱਢੀਆਂ ਹਨ ਜਿਨ੍ਹਾਂ ‘ਤੇ ਭਰਤੀ ਪ੍ਰਕਿਰੀਆ ਸ਼ੁਰੂ ਹੋ ਗਈ ਹੈ। ਇਨ੍ਹਾਂ ਅਸਾਮੀਆਂ ‘ਤੇ ਭਰਤੀ ਲਈ ਅਪਲਾਈ ਕਰਨ ਦੀ ਸ਼ੁਰੂਆਤ 21 ਜਨਵਰੀ ਤੋਂ ਹੋਵੇਗੀ ਤੇ ਉਮੀਦਵਾਰ 20 ਜਨਵਰੀ ਤਕ ਅਪਲਾਈ ਕਰ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ ਲੇਵਲ 4 ਪੇਅ ਮੈਟ੍ਰਿਕਸ ‘ਤੇ 25,500 ਤੋਂ 81,100 ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਨ੍ਹਾਂ ਅਹੁਦਿਆਂ ‘ਤੇ ਚੁਣੇ ਗਏ ਉਮੀਦਵਾਰਾਂ ਨੂੰ ਪੈਨਸ਼ਨ ਦਾ ਲਾਭ ਵੀ ਮਿਲੇਗਾ। ਜਨਰਲ ਤੇ ਓਬੀਸੀ ਉਮੀਦਵਾਰਾਂ ਨੂੰ ਫੀਸ ਦੇ ਤੌਰ ‘ਤੇ 100 ਰੁਪਏ ਦੇਣੇ ਹੋਣਗੇ ਜਦਕਿ ਮਹਿਲਾਵਾਂ, ਐਸਸੀ ਤੇ ਐਸਟੀ ਦੇ ਨਾਲ ਐਕਸ ਸਰਵਿਸਮੈਨ ਨੂੰ ਅਪਲਾਈ ਕਰਨ ਲਈ ਕੋਈ ਫੀਸ ਨਹੀਂ ਦੇਣੀ ਪਏਗਾ। ਇਸ ਨੌਕਰੀ ਲਈ ਮਰਦਾਂ ਲਈ 328 ਆਸਾਮੀਆਂ, ਮਹਿਲਾਵਾਂ 37 ਤੇ ਐਲਡੀਸੀਈ 64 ਆਸਾਮੀਆਂ ਹਨ। ਇਸ ਲਈ ਉਮੀਦਵਾਰ ਕਿਸੇ ਵੀ ਮਾਨਤਾ ਹਾਸਲ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੀ ਉਮਰ ਦੀ ਸੀਮਾ 18 ਤੋਂ 25 ਦੇ ਵਿੱਚ ਹੋਣੀ ਚਾਹੀਦੀ ਹੈ ਤੇ ਉਮਰ ਸੀਮਾ ‘ਚ ਕੋਟੇ ਦੇ ਉਮੀਦਵਾਰਾਂ ਨੂੰ ਵਿਸ਼ੇਸ ਛੋਟ ਹੈ। ਉਮੀਦਵਾਰਾਂ ਦੀ ਚੋਣ ਫਿਜ਼ੀਕਲ ਟੈਸਟ, ਲਿਖਤੀ ਇਮਤਿਹਾਨ, ਟਾਈਪਿੰਗ ਤੇ ਦਸਤਾਵੇਜ਼ ਜਾਂਚ ਦੇ ਅਧਾਰ ‘ਤੇ ਕੀਤੀ ਜਾਵੇਗੀ।

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Liquor Prices Hike: ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ 'ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇਂ ਰੇਟ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਕਈ ਜ਼ਿਲ੍ਹਿਆਂ ਦੇ DSP ਅਤੇ ASP ਸਣੇ ਇਨ੍ਹਾਂ 33 ਅਫਸਰਾਂ ਦੇ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget