ਪੜਚੋਲ ਕਰੋ

ਲੋਕ ਸਭਾ ’ਚ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ, ਆਖ਼ਰ ਕਿਉਂ ਹੋ ਰਿਹਾ ਇਸ ਦਾ ਵਿਰੋਧ?

ਨਵੀਂ ਦਿੱਲੀ: ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਜ਼ਰੀਏ ਆਸਾਮ ਵਿੱਚ ਨਰਿੰਦਰ ਮੋਦੀ ਸਰਕਾਰ ਨੇ ਜਿੰਨੀ ਵਾਹ-ਵਾਹ ਲੁੱਟੀ ਸੀ, ਉਹ ਹੁਣ ਸਿਟੀਜ਼ਨਸ਼ਿਪ ਐਕਟ, 1955 ਕਰਕੇ ਖ਼ਤਮ ਹੋ ਹੁੰਦੀ ਨਜ਼ਰ ਆ ਰਹੀ ਹੈ। ਦਰਅਸਲ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਹੋਈ ਜਿਸ ਵਿੱਚ ਇਸ ਕਾਨੂੰਨ ’ਚ ਸੋਧ ਕਰਕੇ ਸਿਟੀਜ਼ਨਸ਼ਿਪ ਅਮੈਂਡਮੈਂਟ ਬਿੱਲ 2016 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੰਗਲਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ ਵਿੱਚੋਂ ਵੀ ਹਰੀ ਝੰਡੀ ਮਿਲ ਗਈ ਹੈ। ਹਾਲਾਂਕਿ ਇਸ ਬਿੱਲ ਦਾ ਚੁਫ਼ੇਰੇ ਵਿਰੋਧ ਕੀਤਾ ਜਾ ਰਿਹਾ ਹੈ। ਕੀ ਹੁੰਦਾ ਹੈ ਨਾਗਰਿਕਤਾ ਸੋਧ ਬਿੱਲ 2019 ਦਰਅਸਲ 1955 ਵਿੱਚ ਭਾਰਤ ਦੇ ਨਾਗਰਿਕਾਂ ਦੀ ਪਰਿਭਾਸ਼ਾ ਲਈ ਕਾਨੂੰਨ ਬਣਾਇਆ ਗਿਆ ਸੀ। ਇਸ ਨੂੰ ਨਾਗਰਿਕਤਾ ਐਕਟ 1955 ਦਾ ਨਾਂ ਦਿੱਤਾ ਗਿਆ ਸੀ। ਮੋਦੀ ਸਰਕਾਰ ਨੇ ਇਸ ਕਾਨੂੰਨ ਵਿੱਚ ਸੋਧ ਕੀਤੀ ਹੈ ਜਿਸ ਨੂੰ ‘ਨਾਗਰਿਕਤਾ ਸੋਧ ਬਿੱਲ 2016’ ਦਾ ਨਾਂ ਦਿੱਤਾ ਗਿਆ ਹੈ। ਇਸ ਸੋਧ ਮਗਰੋਂ ਭਾਰਤ ਵਿੱਚ ਛੇ ਸਾਲ ਗੁਜ਼ਾਰਨ ਵਾਲੇ ਅਫ਼ਗਾਨਿਸਤਾਨ, ਬੰਗਲਾਦੇਸ਼ ਤੇ ਪਾਕਿਸਤਾਨ ਦੇ ਛੇ ਧਰਮਾਂ (ਹਿੰਦੂ, ਸਿੱਖ, ਜੈਨ, ਬੋਧ, ਪਾਰਸੀ ਤੇ ਇਸਾਈ) ਦੇ ਲੋਕਾਂ ਨੂੰ ਬਗੈਰ ਜ਼ਰੂਰੀ ਦਸਤਾਵੇਜ਼ਾਂ ਦੇ ਭਾਰਤ ਦੀ ਨਾਗਰਿਕਤਾ ਹਾਸਲ ਕਰਨੀ ਆਸਾਨ ਹੋ ਜਾਏਗੀ। ਕਿਉਂ ਹੋ ਰਿਹਾ ਵਿਰੋਧ ਇਸ ਸੋਧ ਤੋਂ ਪਹਿਲਾਂ ਨਾਗਰਿਕਤਾ ਐਕਟ 1955 ਦੇ ਮੁਤਾਬਕ ਜ਼ਰੂਰੀ ਦਸਤਾਵੇਜ਼ ਹੋਣ ’ਤੇ ਹੀ ਉਕਤ ਤਬਕੇ ਦੇ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਜਾਂਦੀ ਸੀ ਉਹ ਵੀ 12 ਸਾਲ ਭਾਰਤ ਵਿੱਚ ਰਹਿਣ ਦੇ ਬਾਅਦ ਮਿਲ ਸਕਦੀ ਸੀ। ਪਰ ਹੁਣ ਇਹ ਕੰਮ ਆਸਾਨ ਹੋ ਗਿਆ ਹੈ। ਕਾਂਗਰਸ, ਤ੍ਰਿਣਮੂਲ ਕਾਂਗਰਸ, ਮਾਰਕਸਵਾਦੀ ਕਮਿਊਨਿਸਟ ਪਾਰਟੀ ਤੇ ਹੋਰ ਭਾਰਤੀ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਧਰਮ ਦੇ ਆਧਾਰ ’ਤੇ ਨਾਗਰਿਕਤਾ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਭਾਰਤ ਧਰਮ ਨਿਰਪੱਖ ਦੇਸ਼ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੇ ਆਉਣ ਨਾਲ 1985 ਦੇ ‘ਆਸਾਮ ਸਮਝੌਤੇ’ ਦਾ ਕੋਈ ਮੁੱਲ ਨਹੀਂ ਰਹੇਗਾ।

ਟਾਪ ਹੈਡਲਾਈਨ

ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget