ਪੜਚੋਲ ਕਰੋ

ਫਿਰ ਹੋਵੇਗਾ ਬਲੈਕਆਊਟ! ਪੰਜਾਬ ਸਣੇ 4 ਸਰਹੱਦੀ ਸੂਬਿਆਂ 'ਚ ਹੋਵੇਗੀ ਮੌਕ ਡਰਿੱਲ

Mock Drill in Four States: ਪੰਜਾਬ ਵਿੱਚ ਮੁੜ ਬਲੈਕਆਊਟ ਹੋ ਸਕਦਾ ਹੈ। ਦੱਸ ਦਈਏ ਕਿ ਭਲਕੇ ਚਾਰ ਸਰਹੱਦੀ ਸੂਬਿਆਂ ਵਿੱਚ ਬਲੈਕਆਊਟ ਹੋ ਸਕਦਾ ਹੈ, ਇਨ੍ਹਾਂ ਵਿੱਚ ਪੰਜਾਬ, ਰਾਜਸਥਾਨ, ਗੁਜਰਾਤ ਅਤੇ ਜੰਮੂ ਅਤੇ ਕਸ਼ਮੀਰ ਸ਼ਾਮਲ ਹੈ।

Mock Drill in Four States: ਪੰਜਾਬ ਵਿੱਚ ਮੁੜ ਬਲੈਕਆਊਟ ਹੋ ਸਕਦਾ ਹੈ। ਦੱਸ ਦਈਏ ਕਿ ਭਲਕੇ ਚਾਰ ਸਰਹੱਦੀ ਸੂਬਿਆਂ ਵਿੱਚ ਬਲੈਕਆਊਟ ਹੋ ਸਕਦਾ ਹੈ, ਇਨ੍ਹਾਂ ਵਿੱਚ ਪੰਜਾਬ, ਰਾਜਸਥਾਨ, ਗੁਜਰਾਤ ਅਤੇ ਜੰਮੂ ਅਤੇ ਕਸ਼ਮੀਰ ਸ਼ਾਮਲ ਹੈ, ਜਿੱਥੇ ਕੱਲ੍ਹ ਭਾਵ ਕਿ ਵੀਰਵਾਰ ਨੂੰ ਮੌਕ ਡਰਿੱਲ ਹੋਵੇਗੀ।

ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਦੋਸ਼ੇ ਸੈਲਾਨੀਆਂ ਦਾ ਬਦਲਾ ਲੈਂਦਿਆਂ ਹੋਇਆਂ ਭਾਰਤ ਨੇ ਪਾਕਿਸਤਾਨ ਵਿਰੁੱਧ ਆਪਰੇਸ਼ਨ ਸਿੰਦੂਰ ਚਲਾਇਆ। ਭਾਰਤ ਨੇ 6 ਅਤੇ 7 ਮਈ ਨੂੰ ਆਪਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। 

ਇਸ ਦੌਰਾਨ ਭਾਰਤ ਸਰਕਾਰ ਨੇ ਸਾਰੇ ਸੂਬਿਆਂ ਵਿੱਚ ਮੌਕ ਡਰਿੱਲ ਕਰਵਾਈ ਸੀ ਭਾਵ ਕਿ ਜੇਕਰ ਜੰਗ ਲੱਗਦੀ ਹੈ ਤਾਂ ਤੁਸੀਂ ਆਪਣਾ ਖਿਆਲ ਕਿਵੇਂ ਰੱਖ ਸਕਦੇ ਹੋ ਅਤੇ ਰੋਜ਼ ਬਲੈਕਆਊਟ ਵੀ ਹੁੰਦਾ ਸੀ, ਜਿਵੇਂ ਹੀ ਇਲਾਕੇ ਵਿੱਚ ਸਾਇਰਨ ਵੱਜਦਾ ਸੀ ਤਾਂ ਬਲੈਕਆਊਟ ਹੋ ਜਾਂਦਾ ਸੀ।

ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਜਾਂਦੀ ਸੀ ਅਤੇ ਨਾਲ ਹੀ ਕਿਹਾ ਜਾਂਦਾ ਸੀ ਕਿ ਕੋਈ ਵੀ ਆਪਣੇ ਘਰ ਦਾ ਲਾਈਟ ਨਾ ਜਗਾਵੇ। ਇਸ ਦੌਰਾਨ ਪਾਕਿਸਤਾਨ ਨੇ ਵੀ ਕਾਰਵਾਈ ਕਰਦਿਆਂ ਹੋਇਆਂ ਡਰੋਨ ਛੱਡੇ ਸਨ, ਜੋ ਕਿ ਭਾਰਤ ਵਲੋਂ ਤਬਾਹ ਕਰ ਦਿੱਤੇ ਗਏ ਸਨ।

ਇਸ ਤੋਂ ਬਾਅਦ ਜਦੋਂ ਦੋਹਾਂ ਪਾਸੇ ਤਣਾਅਪੁਰਨ ਮਾਹੌਲ ਬਣ ਗਿਆ ਤਾਂ ਦੋਹਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਗਈ ਅਤੇ ਮਾਹੌਲ ਪਹਿਲਾਂ ਵਾਂਗੂ ਆਮ ਹੋ ਗਿਆ ਸੀ। ਹੁਣ ਆਪਰੇਸ਼ਨ ਸਿੰਦੂਰ ਤੋਂ ਹਫਤਿਆਂ ਬਾਅਦ ਫਿਰ ਚਾਰ ਸਰਹੱਦੀ ਸੂਬਿਆਂ ਵਿੱਚ ਮੌਕ ਡਰਿੱਲ ਕਰਵਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਭਲਕੇ ਪੰਜਾਬ, ਰਾਜਸਥਾਨ, ਗੁਜਰਾਤ, ਜੰਮੂ ਅਤੇ ਕਸ਼ਮੀਰ ਵਿੱਚ ਮੌਕ ਡਰਿੱਲ ਹੋਵੇਗੀ, ਸ਼ਾਇਦ ਹੋ ਸਕਦਾ ਹੈ ਕਿ ਫਿਰ ਬਲੈਕ ਆਊਟ ਹੋਵੇ ਅਤੇ ਪਹਿਲਾਂ ਵਾਂਗ ਸਾਇਰਨ ਵੱਜਣ। ਹੁਣ ਇਹ ਤਾਂ ਸਮੇਂ 'ਤੇ ਹੀ ਪਤਾ ਲੱਗੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget