ਪੜਚੋਲ ਕਰੋ

'ਅਜਿਹੇ ਲੋਕਤੰਤਰ ਦਾ ਨਿਰਮਾਣ ਕਰੋ ਜਿੱਥੇ ਪਛਾਣ ਅਤੇ ਵਿਚਾਰਾਂ ਦੇ ਮਤਭੇਦਾਂ ਦਾ ਸਨਮਾਨ ਹੋਵੇ' - ਵਿਦਿਆਰਥੀਆਂ ਨੂੰ ਸੀਜੇਆਈ ਐਨਵੀ ਰਮਨਾ ਨੇ ਕੀਤੀ ਅਪੀਲ

CJI NV Ramana: ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਐਨਵੀ ਰਮਨਾ ਨੇ ਏ ਨਾਗਾਰਜੁਨ ਯੂਨੀਵਰਸਿਟੀ ਦੀ 37ਵੀਂ ਅਤੇ 38ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੇਨਤੀ ਕੀਤੀ।

CJI NV Ramana: ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਐਨਵੀ ਰਮਨਾ ਨੇ ਏ ਨਾਗਾਰਜੁਨ ਯੂਨੀਵਰਸਿਟੀ ਦੀ 37ਵੀਂ ਅਤੇ 38ਵੀਂ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੇਨਤੀ ਕੀਤੀ। ਐਨਵੀ ਰਮਨਾ ਨੇ ਕਿਹਾ, 'ਮੈਂ ਤੁਹਾਨੂੰ ਸਾਰਿਆਂ ਨੂੰ ਜੀਵਨ ਸ਼ਕਤੀ ਅਤੇ ਆਦਰਸ਼ਵਾਦ ਨਾਲ ਭਰਪੂਰ ਲੋਕਤੰਤਰ ਦਾ ਨਿਰਮਾਣ ਕਰਨ ਦੀ ਅਪੀਲ ਕਰਦਾ ਹਾਂ, ਜਿੱਥੇ ਪਛਾਣਾਂ ਅਤੇ ਵਿਚਾਰਾਂ ਦੇ ਮਤਭੇਦਾਂ ਦਾ ਸਨਮਾਨ ਕੀਤਾ ਜਾਂਦਾ ਹੈ। ਕਦੇ ਵੀ ਭ੍ਰਿਸ਼ਟ ਵਿਚਾਰਾਂ ਦੀ ਇਜਾਜ਼ਤ ਨਾ ਦਿਓ ਜਾਂ ਅਨਿਆਂ ਨੂੰ ਬਰਦਾਸ਼ਤ ਨਾ ਕਰੋ।


ਸ਼ਨੀਵਾਰ ਨੂੰ ਦੇਸ਼ ਦੀ ਉੱਚ ਸਿੱਖਿਆ ਪ੍ਰਣਾਲੀ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਚੀਫ ਜਸਟਿਸ ਐੱਨ.ਵੀ. ਰਮਨਾ ਨੇ ਕਿਹਾ, "ਅੱਜ ਉੱਚ ਸਿੱਖਿਆ ਸੰਸਥਾਵਾਂ ਖੁੰਬਾਂ ਵਾਂਗ ਤੇਜ਼ੀ ਨਾਲ ਵਧ ਰਹੀਆਂ ਸਿੱਖਿਆ ਫੈਕਟਰੀਆਂ ਕਾਰਨ ਸਮਾਜਿਕ ਪ੍ਰਸੰਗਿਕਤਾ ਗੁਆ ਰਹੀਆਂ ਹਨ।" ਸੀਜੇਆਈ ਨੇ ਸਿੱਖਿਆ ਦਾ ਅਜਿਹਾ ਮਾਡਲ ਵਿਕਸਤ ਕਰਨ 'ਤੇ ਜ਼ੋਰ ਦਿੱਤਾ ਜੋ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਸਿਖਾਉਂਦਾ ਹੈ।

ਸਮਾਜਿਕ ਏਕਤਾ ਪ੍ਰਾਪਤ ਕਰਨ ਵਾਲੀ ਹੋਵੇ ਸਿੱਖਿਆ 
ਅਚਾਰੀਆ ਨਾਗਾਰਜੁਨ ਯੂਨੀਵਰਸਿਟੀ (ਏ.ਐਨ.ਯੂ.) ਤੋਂ ਆਨਰੇਰੀ ਡਾਕਟਰੇਟ ਪ੍ਰਾਪਤ ਕਰਨ ਤੋਂ ਬਾਅਦ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਸਿੱਖਿਆ ਹੋਣੀ ਚਾਹੀਦੀ ਹੈ ਜੋ ਸਮਾਜਿਕ ਏਕਤਾ ਦੀ ਪ੍ਰਾਪਤੀ ਦੇ ਨਾਲ-ਨਾਲ ਆਮ ਨਾਗਰਿਕ ਨੂੰ ਸਮਾਜ ਦਾ ਸਾਰਥਕ ਮੈਂਬਰ ਬਣਾਉਣ ਵਿੱਚ ਵੀ ਸਹਾਈ ਹੋਵੇ। ਦੱਸ ਦੇਈਏ ਕਿ CJI ਨੇ ANU ਯੂਨੀਵਰਸਿਟੀ ਤੋਂ ਵੀ ਪੜ੍ਹਾਈ ਕੀਤੀ ਹੈ।

ਜਸਟਿਸ ਰਮਨਾ ਨੇ ਕਿਹਾ ਕਿ ਨੌਜਵਾਨਾਂ ਨੂੰ 'ਪਰਿਵਰਤਨ ਦੇ ਜਾਗਰੂਕ ਏਜੰਟ' ਬਣਨਾ ਚਾਹੀਦਾ ਹੈ ਜਿਨ੍ਹਾਂ ਨੂੰ ਵਿਕਾਸ ਦੇ ਟਿਕਾਊ ਮਾਡਲਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਇਹ ਚੇਤਨਾ ਆਪਣੇ-ਆਪਣੇ ਖੇਤਰਾਂ ਵਿਚ ਮੋਹਰੀ ਹੁੰਦਿਆਂ ਹੋਇਆਂ ਸਾਡੇ ਸਮਾਜ ਅਤੇ ਵਾਤਾਵਰਨ ਦੀਆਂ ਲੋੜਾਂ ਨੂੰ ਮੰਨਦੀ ਹੈ।

ਸਿੱਖਿਆ ਪ੍ਰਣਾਲੀ ਨੂੰ ਬਦਲਣ ਦਾ ਸਮਾਂ 
ਸੀਜੇਆਈ ਨੇ ਕਿਹਾ, “ਸਭ ਤੋਂ ਸਖ਼ਤ ਹਕੀਕਤ ਇਹ ਹੈ ਕਿ ਵਿਦਿਆਰਥੀ ਪੇਸ਼ੇਵਰ ਯੂਨੀਵਰਸਿਟੀਆਂ ਵਿਚ ਦਾਖਲਾ ਲੈਣ ਤੋਂ ਬਾਅਦ ਵੀ, ਪੂਰਾ ਧਿਆਨ ਕਲਾਸਰੂਮ ਅਧਾਰਤ ਸਿਖਲਾਈ 'ਤੇ ਹੁੰਦਾ ਹੈ ਨਾ ਕਿ ਬਾਹਰੀ ਦੁਨੀਆ 'ਤੇ।” ਇਤਿਹਾਸ, ਅਰਥ ਸ਼ਾਸਤਰ ਅਤੇ ਭਾਸ਼ਾਵਾਂ ਵਰਗੇ ਬਰਾਬਰ ਮਹੱਤਵਪੂਰਨ ਵਿਸ਼ਿਆਂ ਨੂੰ ਕਾਫ਼ੀ ਹੱਦ ਤੱਕ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਅਸੀਂ ਸਿੱਖਿਆ ਦੇ ਕਾਰਖਾਨਿਆਂ ਵਿੱਚ ਤੇਜ਼ੀ ਨਾਲ ਵਾਧਾ ਦੇਖ ਰਹੇ ਹਾਂ ਜਿਸ ਨਾਲ ਡਿਗਰੀਆਂ ਅਤੇ ਮਨੁੱਖੀ ਸਰੋਤਾਂ ਦਾ ਮੁੱਲ ਘਟ ਰਿਹਾ ਹੈ। ਮੈਨੂੰ ਨਹੀਂ ਪਤਾ ਕਿ ਕਿਸ ਨੂੰ ਅਤੇ ਕਿਵੇਂ ਦੋਸ਼ ਦੇਣਾ ਹੈ।
ਸੀਜੇਆਈ ਨੇ ਯੂਨੀਵਰਸਿਟੀਆਂ ਅਤੇ ਉਨ੍ਹਾਂ ਦੇ ਖੋਜ ਸੈੱਲਾਂ ਨੂੰ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ ਅਤੇ ਵਿਆਪਕ ਹੱਲ ਲੱਭਣ ਦੀ ਕੋਸ਼ਿਸ਼ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਸਰਕਾਰ ਨੂੰ ਖੋਜ ਅਤੇ ਇਨੋਵੇਸ਼ਨ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਕਰਕੇ ਇਸ ਯਤਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨਾ ਚਾਹੀਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
Embed widget