ਪੜਚੋਲ ਕਰੋ

ਕਸ਼ਮੀਰ ਹਾਲਾਤ: ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਹਾਈ ਕੋਰਟ ਤੋਂ ਮੰਗੀ ਰਿਪੋਰਟ, ਸੀਜੇਆਈ ਨੇ ਕਿਹਾ ਖੁਦ ਜਾਉਂਗਾ ਸ਼੍ਰੀਨਗਰ

ਕਸ਼ਮੀਰ ਦੇ ਹਾਕਾਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਕਈ ਪਟੀਸ਼ਨਾਂ ‘ਤੇ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟੀਸ ਰੰਜਨ ਗੋਗੋਈ ਨੇ ਕਿਹਾ ਕਿ ਲੋੜ ਪੈਣ ‘ਤੇ ਉਹ ਸ਼੍ਰੀਨਗਰ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਗੇ।

ਨਵੀਂ ਦਿੱਲੀ: ਕਸ਼ਮੀਰ ਦੇ ਹਾਕਾਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਕਈ ਪਟੀਸ਼ਨਾਂ ‘ਤੇ ਸੁਣਵਾਈ ਹੋਈ। ਇਸ ਦੌਰਾਨ ਚੀਫ ਜਸਟੀਸ ਰੰਜਨ ਗੋਗੋਈ ਨੇ ਕਿਹਾ ਕਿ ਲੋੜ ਪੈਣ ‘ਤੇ ਉਹ ਸ਼੍ਰੀਨਗਰ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਗੇ। ਸੀਜੇਆਈ ਦੀ ਇਹ ਟਿੱਪਣੀ ਦੋ ਬਾਲ ਅਧਿਕਾਰ ਕਾਰਜਕਰਤਾਵਾਂ ਦੀ ਉਸ ਪਟੀਸ਼ਨ ‘ਤੇ ਸੀ, ਜਿਸ ‘ਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੀ ਹਿਰਾਸਤ ‘ਚ ਰਖੇ ਜਾਣ ਦਾ ਮਸਲਾ ਚੁੱਕਿਆ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਲੈ ਜੰਮੂ-ਕਸ਼ਮੀਰ ਹਾਈ ਕੋਰਟ ਤੋਂ ਰਿਪੋਰਟ ਮੰਗੀ ਹੈ।

ਅਸਲ ‘ਚ ਸੁਪਰੀਮ ਕੋਰਟ ‘ਚ ਅੱਜ ਦੋ ਬਾਲ ਅਧਿਕਾਰ ਕਾਰਜਕਰਤਾਵਾਂ ਨੇ ਕਸ਼ਮੀਰ ‘ਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੀ ਹਿਰਾਸਤ ‘ਚ ਰੱਖੇ ਜਾਣ ਦਾ ਮਸਲਾ ਚੁੱਕਿਆ। ਇਸ ਮਾਮਲੇ ‘ਤੇ ਜਦੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਪੁੱਛਿਆ ਕਿ ਤੁਸੀਂ ਹਾਈ ਕੋਰਟ ਨਹੀ ਗਏ ਤਾਂ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਜੰਮੂ-ਕਸ਼ਮੀਰ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਨਾ ਮੁਸ਼ਕਿਲ ਹੈ।

ਵਕੀਲ ਦਾ ਜਵਾਬ ਸੁਣਕੇ ਸੀਜੇਆਈ ਨੇ ਕਿਹਾ, “ਕੀ ਸੱਚ ‘ਚ ਅਜਿਹਾ ਹੈ? ਮੈਂ ਉੱਥੇ ਦੇ ਚੀਫ ਜਸਟਿਸ ਤੋਂ ਰਿਪੋਰਟ ਮੰਗ ਰਿਹਾ ਹਾਂ। ਮੈਂ ਉਨ੍ਹਾਂ ਨਾਲ ਗੱਲ ਕਰਾਂਗਾ। ਲੋੜ ਪਈ ਤਾਂ ਖੁਦ ਵੀ ਉੱਥੇ ਜਾਵਾਂਗਾ”। ਸੀਜੇਆਈ ਨੇ ਕਿਹਾ ਕਿ ਯਾਦ ਰੱਖਣਾ ਕਿ ਜੇਕਰ ਤੁਹਾਡਾ ਦਾਅਵਾ ਗਲਤ ਸਾਬਿਤ ਹੁੰਦਾ ਹੈ ਤਾਂ ਤੁਹਾਨੂੰ ਇਸ ਦਾ ਅੰਜਾਮ ਝਲਣਾ ਪਵੇਗਾ।

ਉਧਰ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਕਸ਼ਮੀਰ ‘ਚ ਜਨਜੀਵਨ ਆਮ ਕਰਨ ਲਈ ਜਲਦੀ ਤੋਂ ਜਲਦੀ ਸੰਭਵ ਕਦਮ ਚੁੱਕੇ ਜਾਣ। ਚੀਫ ਜਸਟਿਸ ਰੰਜਨ ਗੋਗੋਈ, ਨਿਆਮੂਰਤੀ ਅੇਸ.. ਬੋਬਡੇ ਅਤੇ ਜੱਜ ਅੇਸ., ਨਜੀਰ ਦੀ ਇੱਕ ਬੈਂਚ ਨੇ ਕਿਹਾ ਕਿ ਕਸ਼ਮੀਰ ‘ਚ ਜੇਕਰ ਬੰਦ ਹੈ ਤਾਂ ਉਸ ਨਾਲ ਜੰਮੂ-ਕਸ਼ਮੀਰ ਹਾਈਮਕੋਰਟ ਨਜਿੱਠ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget