ਪੜਚੋਲ ਕਰੋ

CJI UU Lalit: ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਨਿਯੁਕਤ

CJI UU Lalit Profile: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਯੁਕਤੀ ਵਾਰੰਟ 'ਤੇ ਹਸਤਾਖਰ ਕਰਨ ਤੋਂ ਬਾਅਦ ਬੁੱਧਵਾਰ ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ।

CJI UU Lalit Profile: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਯੁਕਤੀ ਵਾਰੰਟ 'ਤੇ ਹਸਤਾਖਰ ਕਰਨ ਤੋਂ ਬਾਅਦ ਬੁੱਧਵਾਰ ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ। 27 ਅਗਸਤ ਨੂੰ ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। 

ਹਾਲ ਹੀ 'ਚ ਸੁਪਰੀਮ ਕੋਰਟ ਦੇ ਤਤਕਾਲੀ ਚੀਫ ਜਸਟਿਸ ਐੱਨ. ਵੀ. ਰਮਨਾ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਉਦੈ ਉਮੇਸ਼ ਲਲਿਤ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਸਹੁੰ ਚੁੱਕਣ ਤੋਂ ਬਾਅਦ ਜਸਟਿਸ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਹੋਣਗੇ। ਐਨ. ਵੀ.ਰਮਨਾ 26 ਅਗਸਤ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ।

ਤੈਅ ਪਰੰਪਰਾ ਮੁਤਾਬਕ, ਤਤਕਾਲੀ CJI ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਦੇ ਨਾਮ ਦੀ ਸਿਫ਼ਾਰਸ਼ ਕਰਨੀ ਪੈਂਦੀ ਹੈ। ਜਸਟਿਸ ਉਦੈ ਉਮੇਸ਼ ਲਲਿਤ ਸੀਨੀਆਰਤਾ ਦੇ ਕ੍ਰਮ ਵਿੱਚ ਜਸਟਿਸ ਰਮਨਾ ਤੋਂ ਬਾਅਦ ਦੂਜੇ ਨੰਬਰ 'ਤੇ ਹਨ।

ਵਕੀਲ ਤੋਂ ਸਿੱਧੇ ਸੁਪਰੀਮ ਕੋਰਟ ਦੇ ਬਣੇ ਜੱਜ 
ਆਪਣੇ ਨਰਮ ਸੁਭਾਅ ਲਈ ਜਾਣੇ ਜਾਂਦੇ ਲਲਿਤ ਦੂਜੇ ਚੀਫ਼ ਜਸਟਿਸ ਹੋਣਗੇ ਜੋ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਹਾਈ ਕੋਰਟ ਵਿੱਚ ਜੱਜ ਨਹੀਂ ਸਨ। ਉਹ ਵਕੀਲ ਤੋਂ ਸਿੱਧੇ ਇਸ ਅਹੁਦੇ ਤੱਕ ਪਹੁੰਚੇ ਸਨ। ਉਨ੍ਹਾਂ ਤੋਂ ਪਹਿਲਾਂ 1971 ਵਿੱਚ ਦੇਸ਼ ਦੇ 13ਵੇਂ ਚੀਫ਼ ਜਸਟਿਸ ਐਸਐਮ ਸੀਕਰੀ ਨੇ ਇਹ ਉਪਲਬਧੀ ਹਾਸਲ ਕੀਤੀ ਸੀ।

ਅਯੁੱਧਿਆ ਮਾਮਲੇ ਤੋਂ ਖੁਦ ਨੂੰ ਕੀਤਾ ਸੀ ਵੱਖ
10 ਜਨਵਰੀ 2019 ਨੂੰ, ਜਸਟਿਸ ਯੂਯੂ ਲਲਿਤ ਨੇ ਅਯੁੱਧਿਆ ਮਾਮਲੇ ਦੀ ਸੁਣਵਾਈ ਕਰਨ ਵਾਲੇ 5 ਜੱਜਾਂ ਦੇ ਬੈਂਚ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਉਹਨਾਂ ਨੇ ਦਲੀਲ ਦਿੱਤੀ ਸੀ ਕਿ ਕਰੀਬ 20 ਸਾਲ ਪਹਿਲਾਂ ਉਹ ਅਯੁੱਧਿਆ ਵਿਵਾਦ ਨਾਲ ਜੁੜੇ ਇੱਕ ਅਪਰਾਧਿਕ ਮਾਮਲੇ ਵਿੱਚ ਯੂਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਵਕੀਲ ਸਨ।

ਕਾਰਜਕਾਲ ਕਿੰਨੇ ਦਿਨ ਦਾ ਹੋਵੇਗਾ?
ਜੇਕਰ ਜਸਟਿਸ ਯੂਯੂ ਲਲਿਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਦਾ ਕਾਰਜਕਾਲ ਤਿੰਨ ਮਹੀਨਿਆਂ ਤੋਂ ਘੱਟ ਹੋਵੇਗਾ ਅਤੇ ਉਹ 8 ਨਵੰਬਰ ਨੂੰ ਰਿਟਾਇਰ ਹੋ ਜਾਣਗੇ। ਇਸ ਸਮੇਂ ਜਸਟਿਸ ਨਾਥਲਪਤੀ ਵੈਂਕਟ ਰਮਨਾ ਭਾਰਤ ਦੇ 48ਵੇਂ ਚੀਫ਼ ਜਸਟਿਸ ਹਨ। ਉਨ੍ਹਾਂ ਦੀ ਸਿਫ਼ਾਰਿਸ਼ ਸਾਬਕਾ ਜੱਜ ਜਸਟਿਸ ਐਸਏ ਬੋਬੜੇ ਨੇ ਕੀਤੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Advertisement
for smartphones
and tablets

ਵੀਡੀਓਜ਼

Firozpur Snatching incident|ਸੜਕਾਂ 'ਤੇ ਵੀ ਸੁਰੱਖਿਅਤ ਨਹੀਂ ਬਜ਼ੁਰਗ, ਲੁੱਟ ਦੀ ਘਟਨਾ ਦੀਆਂ CCTV ਤਸਵੀਰਾਂਅਕਸ਼ੇ ਨੇ ਖੋਲਿਆ ਟਾਇਗਰ ਦਿਸ਼ਾ ਦਾ ਰਾਜ਼Transgenders ਨੂੰ ਸਾਡੀ ਸਪੋਰਟ ਦੀ ਲੋੜ : ਆਯੂਸ਼ਮਾਨ ਖੁਰਾਨਾMukatsar Road Accident| ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਗੱਡੀ ਡਿੱਗੀ ਖਾਈ 'ਚ,10 ਦੀ ਮੌ+ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Embed widget