ਪੜਚੋਲ ਕਰੋ

ਅੰਬਾਨੀ ਨਹੀਂ ਰਿਹਾ ਅਰਬਪਤੀ, ਦੇਣਦਾਰੀ 57,382 ਕਰੋੜ ਤਕ ਪਹੁੰਚੀ, ਵਿਕਣਗੀਆਂ ਹੋਰ ਕੰਪਨੀਆਂ

ਦੀਵਾਲੀਆ ਪ੍ਰਕ੍ਰਿਆ ਤੋਂ ਲੰਘ ਰਹੀ ਅਨਿਲ ਅੰਬਾਨੀ ਦੀ ਕੰਪਨੀ ਆਰਕਾਮ ‘ਤੇ ਬਕਾਇਆ ਰਕਮ 57,382 ਕਰੋੜ ਰੁਪਏ ਤਕ ਪੁਹੰਚ ਚੁੱਕੀ ਹੈ। ਕੰਪਨੀ ਨੇ ਸੋਮਵਾਰ ਨੂੰ ਰੈਗੂਲੈਟਰੀ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਦੀਵਾਲੀਆ ਪ੍ਰਕ੍ਰਿਆ ਤੋਂ ਲੰਘ ਰਹੀ ਅਨਿਲ ਅੰਬਾਨੀ ਦੀ ਕੰਪਨੀ ਆਰਕਾਮ ‘ਤੇ ਬਕਾਇਆ ਰਕਮ 57,382 ਕਰੋੜ ਰੁਪਏ ਤਕ ਪੁਹੰਚ ਚੁੱਕੀ ਹੈ। ਕੰਪਨੀ ਨੇ ਸੋਮਵਾਰ ਨੂੰ ਰੈਗੂਲੈਟਰੀ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ। ਇਸ ਮੁਤਾਬਕ ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਦੀਆਂ ਹੀ ਕੁਝ ਹੋਰ ਕੰਪਨੀਆਂ ਵੀ ਦਾਅਵੇਦਾਰਾਂ ਦੀ ਲਿਸਟ ‘ਚ ਸ਼ਾਮਲ ਹਨ। ਅੰਤ੍ਰਿਮ ਰੈਜੋਲਿਊਸ਼ਨ ਪ੍ਰੋਫੈਸ਼ਨਲ (ਆਈਆਰਪੀ) ਪ੍ਰਦੀਪ ਕੁਮਾਰ ਸੇਠੀ ਨੇ 8,189 ਕਰੋੜ ਰੁਪਏ ਦੇ ਨਵੇਂ ਦਾਅਵੇ ਤੋਂ ਇਲਾਵਾ 30 ਕਰੋੜ ਰੁਪਏ ਬਕਾਇਆ ਹੋਰ ਜੋੜਿਆ ਹੈ। ਕੁੱਲ 49,223.88 ਕਰੋੜ ਰੁਪਏ ਦੇ ਦਾਅਵੇ ਹੁਣ ਤਕ ਸ਼ਾਮਲ ਕਰ ਲਏ ਗਏ ਹਨ। ਆਰਕਾਮ ਮੁਤਾਬਕ ਦਾਅਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਨਵੇਂ ਦਾਅਵਿਆਂ ‘ਚ ਰਿਲਾਇੰਸ ਧੀਰੂਭਾਈ ਅੰਬਾਨੂ ਗਰੁੱਪ ਦੀਆਂ ਕੰਪਨੀਆਂ ਦੇ 7000.63 ਕਰੋੜ ਰੁਪਏ ਦੇ ਕਲੇਮ ਸ਼ਾਮਲ ਹਨ ਜਿਸ ‘ਚ ਜ਼ਿਆਦਾਤਰ ਦਾ ਵੈਰੀਫਿਕੇਸ਼ਨ ਕੀਤਾ ਜਾ ਰਿਹਾ ਹੈ। ਨਵੇਂ ਦਾਅਵੇਦਾਰਾਂ ‘ਚ ਹੋਰ ਵੀ ਕਈ ਕੰਪਨੀਆਂ ਸ਼ਾਮਲ ਹਨ। ਆਈਆਰਪੀ ਨੇ ਚਾਇਨਾ ਡੈਵਲਪਮੈਂਟ ਬੈਂਕ ਦਾ 9,863.89 ਕਰੋੜ ਰੁਪਏ ਦਾ ਪੂਰਾ ਕਲੇਮ ਸ਼ਾਮਲ ਕੀਤਾ ਹੈ। ਪਿਛਲੇ ਮਹੀਨੇ ਆਰਕਾਮ ਦੇ 41 ਕਰਜ਼ਦਾਤਿਆਂ ਨੇ 49,193.46 ਕਰੋੜ ਰੁਪਏ ਦੇ ਦਾਅਵੇ ਕੀਤੇ ਸੀ ਜਿਸ ‘ਚ 95% ਤੋਂ ਜ਼ਿਆਦਾ ਆਈਆਰਪੀ ਨੇ ਸ਼ਾਮਲ ਕੀਤੇ।

ਟਾਪ ਹੈਡਲਾਈਨ

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget