ਪੜਚੋਲ ਕਰੋ

Haryana : ਹਰਿਆਣਾ ਦੇ ਨੂਹ 'ਚ ਸੋਭਾਯਾਤਰਾ ਦੌਰਾਨ ਹੰਗਾਮਾ, ਵਾਹਨਾਂ ਦੀ ਭੰਨਤੋੜ, ਇੰਟਰਨੈੱਟ ਬੰਦ, ਧਾਰਾ 144 ਲਾਗੂ

Haryana News : ਹਰਿਆਣਾ ਦੇ ਨੂਹ ਵਿੱਚ ਦੋ ਗੁੱਟਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਵੀ ਮੌਕੇ 'ਤੇ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੱਥਰਬਾਜ਼ੀ ਅਤੇ ਗੋਲੀਬਾਰੀ ਬ੍ਰਿਜ ਮੰਡਲ ਯਾਤਰਾ

Haryana News : ਹਰਿਆਣਾ ਦੇ ਨੂਹ ਵਿੱਚ ਦੋ ਗੁੱਟਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਵੀ ਮੌਕੇ 'ਤੇ ਮੌਜੂਦ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੱਥਰਬਾਜ਼ੀ ਅਤੇ ਗੋਲੀਬਾਰੀ ਬ੍ਰਿਜ ਮੰਡਲ ਯਾਤਰਾ (Brij Mandal Yatra)  ਦੌਰਾਨ ਹੋਈ। ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬ੍ਰਿਜ ਮੰਡਲ ਜਲਾਭਿਸ਼ੇਕ ਯਾਤਰਾ ਕੱਢੀ ਗਈ ਹੈ। ਜਿਸ ਵਿੱਚ ਗੁਰੂਗ੍ਰਾਮ ਤੋਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸੈਂਕੜੇ ਵਰਕਰ ਭਗਵਾਨ ਸ਼ਿਵ ਦੇ ਜਲਾਭਿਸ਼ੇਕ ਕਰਨ ਲਈ ਸ਼ਿਵ ਮੰਦਰ ਮੇਵਾਤ ਗਏ ਹੋਏ ਸਨ।
 
ਇੰਟਰਨੈੱਟ ਬੰਦ, ਧਾਰਾ 144 ਲਾਗੂ

ਇਸ ਘਟਨਾ ਤੋਂ ਬਾਅਦ ਨੂਹ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਹਾਲਾਂਕਿ ਜ਼ਿਆਦਾਤਰ ਥਾਵਾਂ 'ਤੇ ਅਜੇ ਵੀ ਇੰਟਰਨੈੱਟ ਚੱਲ ਰਿਹਾ ਹੈ। ਨੂਹ ਵਿੱਚ ਧਾਰਾ 144 ਲਗਾਈ ਗਈ ਹੈ। ਇੱਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਪੀਕਰ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਲਗਾਤਾਰ ਨਿਰਦੇਸ਼ ਦਿੱਤੇ ਜਾ ਰਹੇ ਹਨ।

ਪੁਲਿਸ ਨੇ ਮਾਮਲਾ ਸ਼ਾਂਤ ਕਰਨ ਲਈ ਕੀਤੀ ਫਾਇਰਿੰਗ 

ਗੁਰੂਗ੍ਰਾਮ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਨਰਲ ਸਕੱਤਰ ਯਸ਼ਵੰਤ ਸ਼ੇਖਾਵਤ ਦੇ ਅਨੁਸਾਰ ਜਿਵੇਂ ਹੀ ਯਾਤਰਾ ਸ਼ਿਵ ਮੰਦਰ ਪਹੁੰਚੀ ਤਾਂ ਸ਼ਰਾਰਤੀ ਅਨਸਰਾਂ ਨੇ ਯਾਤਰਾ 'ਤੇ ਪਥਰਾਅ ਸ਼ੁਰੂ ਕਰ ਦਿੱਤਾ ਅਤੇ ਅੱਗਜ਼ਨੀ ਵੀ ਸ਼ੁਰੂ ਕਰ ਦਿੱਤੀ ਅਤੇ ਕਈ ਵਾਹਨਾਂ ਦੀ ਭੰਨਤੋੜ ਵੀ ਕੀਤੀ। ਹੰਗਾਮੇ ਦੌਰਾਨ ਗੋਲੀਬਾਰੀ ਤੋਂ ਲੈ ਕੇ ਅੱਗਜ਼ਨੀ ਤੱਕ ਦੀਆਂ ਘਟਨਾਵਾਂ ਵਾਪਰੀਆਂ। ਕਈ ਸਰਕਾਰੀ ਵਾਹਨਾਂ ਦੀ ਵੀ ਭੰਨ-ਤੋੜ ਕੀਤੀ ਗਈ ਅਤੇ ਕੁਝ ਨਿੱਜੀ ਵਾਹਨਾਂ ਨੂੰ ਵੀ ਭੀੜ ਨੇ ਨਿਸ਼ਾਨਾ ਬਣਾਇਆ। ਪੁਲਿਸ ਨੇ ਮਾਮਲਾ ਸ਼ਾਂਤ ਕਰਨ ਲਈ ਫਾਇਰਿੰਗ ਵੀ ਕੀਤੀ। ਇਲਾਕੇ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਜ਼ਿਆਦਾਤਰ ਬਾਜ਼ਾਰ ਬੰਦ ਹੋ ਗਏ ਹਨ ਅਤੇ ਲੋਕ ਆਪਣੇ ਘਰਾਂ ਨੂੰ ਚਲੇ ਗਏ ਹਨ।

ਰਾਜਸਥਾਨ ਦੇ ਭਰਤਪੁਰ 'ਚ ਬੱਚਿਆਂ ਨਾਲ ਹੋਇਆ ਸੀ ਵਿਵਾਦ 

ਦੱਸ ਦਈਏ ਕਿ ਪਿਛਲੇ ਕੁਝ ਸਮੇਂ 'ਚ ਮੁਹੱਰਮ ਦੇ ਮੌਕੇ 'ਤੇ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ 'ਚ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ ਸੀ ਅਤੇ ਮਾਮਲਾ ਵਧ ਗਿਆ ਸੀ। ਪਹਿਲਾ ਮਾਮਲਾ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਮਛਲੀ ਮੁਹੱਲੇ ਦਾ ਹੈ, ਜਿੱਥੇ ਹਰ ਸਾਲ ਦੀ ਤਰ੍ਹਾਂ ਮੁਹੱਰਮ ਦੇ ਦਿਨ  ਤਾਜੀਆ ਕੱਢਿਆ ਗਿਆ। ਤਾਜੀਆ ਨੂੰ ਚੁੱਕਣ ਅਤੇ ਉਸ ਦੀ ਅਗਵਾਈ ਕਰਨ ਲਈ ਬੱਚਿਆਂ ਵਿਚਕਾਰ ਲੜਾਈ ਹੋਈ। ਬੱਚਿਆਂ ਦੇ ਇਸ ਝਗੜੇ ਨੇ ਐਤਵਾਰ ਨੂੰ ਵੱਡਾ ਰੂਪ ਲੈ ਲਿਆ। ਇਸ ਤੋਂ ਬਾਅਦ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਪੱਥਰਬਾਜ਼ੀ ਹੋਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ 30 ਦੇ ਕਰੀਬ ਲੋਕਾਂ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ
ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget