ਪੜਚੋਲ ਕਰੋ

ਦਲਿਤ ਚੜ੍ਹਿਆ ਘੋੜੀ ਤਾਂ ਉੱਚ ਜਾਤੀ ਨੂੰ ਨਾ ਆਇਆ ਰਾਸ, ਕੁੱਟਮਾਰ ਮਗਰੋਂ ਵਿਆਹ ਰੋਕਿਆ

ਗੁਜਰਾਤ ਵਿੱਚ ਇੱਕ ਵਾਰ ਫੇਰ ਉੱਚ ਜਾਤੀ ਤੇ ਦਲਿਤ ਸਮਾਜ ਵਿੱਚ ਟਕਰਾਅ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਅਰਵੱਲੀ ਜ਼ਿਲ੍ਹੇ ਦੀ ਮੋਡਾਸਾ ਤਹਿਸੀਲ ‘ਚ ਦਲਿਤ ਸਮਾਜ ਦੇ ਮੁੰਡੇ ਨੂੰ ਘੋੜੀ ਚੜ੍ਹਦਾ ਦੇਖਣਾ ਉੱਚ ਜਾਤੀ ਦੇ ਲੋਕਾਂ ਨੂੰ ਪਸੰਦ ਨਹੀਂ ਆਇਆ।

ਗਾਂਧੀਨਗਰ: ਗੁਜਰਾਤ ਵਿੱਚ ਇੱਕ ਵਾਰ ਫੇਰ ਉੱਚ ਜਾਤੀ ਤੇ ਦਲਿਤ ਸਮਾਜ ਵਿੱਚ ਟਕਰਾਅ ਦੇਖਣ ਨੂੰ ਮਿਲਿਆ ਹੈ। ਸੂਬੇ ਦੇ ਅਰਵੱਲੀ ਜ਼ਿਲ੍ਹੇ ਦੀ ਮੋਡਾਸਾ ਤਹਿਸੀਲ ‘ਚ ਦਲਿਤ ਸਮਾਜ ਦੇ ਮੁੰਡੇ ਨੂੰ ਘੋੜੀ ਚੜ੍ਹਦਾ ਦੇਖਣਾ ਉੱਚ ਜਾਤੀ ਦੇ ਲੋਕਾਂ ਨੂੰ ਪਸੰਦ ਨਹੀਂ ਆਇਆ। ਇਸ ਕਾਰਨ ਉਨ੍ਹਾਂ ਨੇ ਵਿਆਹ ਤਕ ਤੁੜਵਾ ਦਿੱਤਾ। ਪਾਟੀਦਾਰ ਭਾਈਚਾਰੇ ਦੇ ਲੋਕਾਂ ਨੇ ਦਲਿਤ ਮੁੰਡੇ ਦੀ ਬਰਾਤ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਦੋਵਾਂ ਪੱਖਾਂ ‘ਚ ਮਾਮਲਾ ਵਿਗੜ ਗਿਆ ਤੇ ਪਥਰਾਅ ਸ਼ੁਰੂ ਹੋ ਗਿਆ।

ਇਸ ਮਗਰੋਂ ਪੁਲਿਸ ਨੂੰ ਬੁਲਾਇਆ ਗਿਆ ਜਿਸ ਤੋਂ ਬਾਅਦ ਮਾਮਲਾ ਸ਼ਾਤ ਹੋਇਆ। ਇਸ ਦੌਰਾਨ ਵੀ ਕੁਝ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਅਸਲ ‘ਚ ਜਿਏਸ਼ ਦੀ ਬਾਰਾਤ ਸਾਬਰਕਾਂਠਾ ਦੇ ਬਰੋਧਪੁਰ ਦੇ ਪਿੰਡ ‘ਚ ਜਾ ਰਹੀ ਸੀ। ਉੱਚ ਸਮਾਜ ਦੇ ਕੁਝ ਲੋਕਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਮਾਹੌਲ ਖ਼ਰਾਬ ਹੋ ਗਿਆ। ਪੁਲਿਸ ਦੇ ਆਉਣ ਤੋਂ ਬਾਅਦ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਇਹ ਵਿਆਹ ਸੋਮਵਾਰ ਨੂੰ ਹੋਣਾ ਹੈ। ਦਲਿਤ ਸਮਾਜ ਨੂੰ ਹੁਣ ਬਾਰਾਤ ਲੈ ਕੇ ਜਾਣ ‘ਚ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਇਲਾਕੇ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget