ਪੜਚੋਲ ਕਰੋ

ਰੋਹਤਕ ਦੇ ਬੰਗਲਾ ਸਾਹਿਬ ਗੁਰਦੁਆਰੇ 'ਚ ਖੂਨੀ ਝੜਪ, ਚੱਲੀਆਂ ਗੋਲੀਆਂ, ਦੋ ਨੌਜਵਾਨ ਜ਼ਖਮੀ

ਮਾਤਾ ਦਰਵਾਜ਼ੇ ਨੇੜੇ ਸਥਿਤ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਦਰਮਿਆਨ ਮਾਮੂਲੀ ਤਕਰਾਰ ਨੇ ਖੂਨੀ ਝੜਪ ਦਾ ਰੂਪ ਧਾਰਨ ਕਰ ਲਿਆ।ਦੋਵਾਂ ਪਾਸਿਆਂ ਤੋਂ ਤਲਵਾਰਾਂ ਚੱਲੀਆਂ ਅਤੇ ਇਸ ਦੌਰਾਨ ਫਾਈਰਿੰਗ ਵੀ ਹੋਈ।

ਰੋਹਤਕ : ਮਾਤਾ ਦਰਵਾਜ਼ੇ ਨੇੜੇ ਸਥਿਤ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਦਰਮਿਆਨ ਮਾਮੂਲੀ ਤਕਰਾਰ ਨੇ ਖੂਨੀ ਝੜਪ ਦਾ ਰੂਪ ਧਾਰਨ ਕਰ ਲਿਆ।ਦੋਵਾਂ ਪਾਸਿਆਂ ਤੋਂ ਤਲਵਾਰਾਂ ਚੱਲੀਆਂ ਅਤੇ ਇਸ ਦੌਰਾਨ ਫਾਈਰਿੰਗ ਵੀ ਹੋਈ। ਇੱਕ ਵਿਅਕਤੀ ਨੂੰ ਇਸ ਝੜਪ ਦੌਰਾਨ ਗੋਲੀ ਲੱਗੀ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ।

ਰਾਤ ਸਮੇਂ ਗੁਰਦੁਆਰੇ ਵਿੱਚ ਸ਼ਬਦ ਕੀਰਤਨ ਨਾਲ ਲੰਗਰ ਚੱਲ ਰਿਹਾ ਸੀ, ਇਸ ਦੌਰਾਨ ਦੋਵੇਂ ਧਿਰਾਂ ਗੁਰੂਦੁਆਰੇ ਮੱਥਾ ਟੇਕਣ ਲਈ ਆ ਰਹੀਆਂ ਸੀ। ਜ਼ਖਮੀ ਪੱਖ ਤੋਂ ਉਕਤ ਨੌਜਵਾਨ ਨੇ ਦੱਸਿਆ ਕਿ ਅਸੀਂ ਗੁਰਦੁਆਰਾ ਸਾਹਿਬ ਆ ਰਹੇ ਸੀ ਕਿ ਅਚਾਨਕ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਅਚਾਨਕ ਪੰਜ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਅਤੇ ਪਿਸਤੌਲ ਨਾਲ ਫਾਇਰ ਵੀ ਕਰ ਦਿੱਤੇ, ਜਿਸ ਕਾਰਨ ਮੇਰੇ ਭਰਾ ਦੇ ਪੇਟ 'ਚ ਸੱਟ ਲੱਗ ਗਈ ਹੈ। 

ਇਸ ਦੇ ਨਾਲ ਹੀ ਪੁਲਿਸ ਨੂੰ ਗੋਲੀਬਾਰੀ ਦੀ ਸ਼ਿਕਾਇਤ ਮਿਲੀ ਸੀ, ਇਸ ਮਾਮਲੇ 'ਚ ਪੁਲਿਸ ਜਾਂਚ ਕਰ ਰਹੀ ਹੈ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਉਥੇ ਸੀਸੀਟੀਵੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਡੀਐਸਪੀ ਰਵਿੰਦਰ ਕੁਮਾਰ ਰੋਹਤਕ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਸੁਖਬੀਰ ਰਾਠੌਰ ਨਾਂ ਦੇ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮੁਲਜ਼ਮ ਸੁਖਬੀਰ ਉਰਫ਼ ਜੱਸੀ ਅਤੇ ਸਾਥੀਆਂ ਨਾਲ ਮਿਲ ਕੇ ਫਾਈਰਿੰਗ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਬਲਦੇਵ ਦੇ ਪੇਟ ਵਿੱਚ ਗੋਲੀ ਲੱਗੀ  ਅਤੇ ਜਸਪਾਲ ਜ਼ਖ਼ਮੀ ਹੋ ਗਿਆ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਨੂੰ ਲੈ ਕੇ ਵਾਪਰੀ ਸੀ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸੁਖਬੀਰ ਉਰਫ਼ ਜੱਸੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ। 

ਇਸ ਦੇ ਨਾਲ ਹੀ ਜ਼ਖਮੀ ਜਸਪਾਲ ਨੇ ਦੱਸਿਆ ਕਿ ਬੀਤੇ ਦਿਨ ਸੁਖਬੀਰ ਉਰਫ ਜੱਸੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਦੁਆਰਾ ਸਾਹਿਬ 'ਚ ਅਚਾਨਕ ਹਮਲਾ ਕਰ ਦਿੱਤਾ, ਸੁਖਬੀਰ ਨੇ ਆਪਣੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ, ਜਿਸ 'ਚ ਉਸਦੇ ਭਰਾ ਦੇ ਪੇਟ 'ਚ ਗੋਲੀ ਲੱਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Dr Manmohan Singh|ਪਹਿਲੇ ਸਿੱਖ PM ਨੂੰ ਰਾਜ ਘਾਟ 'ਤੇ ਕਿਉਂ ਨਹੀਂ ਦਿੱਤੀ ਜਗ੍ਹਾ,ਸਿੱਖਾਂ ਨਾਲ ਮਤਰੇਇਆਂ ਵਰਗਾ ਵਰਤਾਓ!DGP Punjab | Amritsar | Terriest Arrested | ਅੰਮ੍ਰਿਤਸਰ 'ਚ 2 ਅੱਤਵਾਦੀ ਗ੍ਰਿਫ਼ਤਾਰਥਾਣੇ 'ਤੇ ਸੁੱਟਿਆ ਸੀ ਬੰਬNavjot Sidhu | Dr Manmohan Singh | ਡਾ ਮਨਮੋਹਨ ਸਿੰਘ ਨੂੰ ਲੈਕੇ ਵਿਵਾਦ ਨਵਜੋਤ ਸਿੱਧੂ ਵੀ ਭੜਕੇDr Manmohan Singh The last Rituals | ਅਲਵਿਦਾ ਡਾ ਮਨਮੋਹਨ ਸਿੰਘ live ਤਸਵੀਰਾਂ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget