ਪੜਚੋਲ ਕਰੋ

ਦਿੱਲੀ ਯੂਨੀਵਰਸਿਟੀ ਦੇ ਪ੍ਰੋਗਰਾਮ 'ਚ ਝਗੜਾ, ਨੌਦੀਪ ਕੌਰ ਪਹੁੰਚੀ ਸੀ ਭਾਸ਼ਣ ਦੇਣ

ਦਿੱਲੀ ਯੂਨੀਵਰਸਿਟੀ ਵਿੱਚ ਹੋ ਰਹੇ ਇੱਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਝਗੜਾ ਹੋ ਗਿਆ।ਇਸ ਵੱਚ ਇੱਕ ਧੜਾ-ਭਗਤ ਸਿੰਘ ਵਿਦਿਆਰਥੀ ਏਕਤਾ ਮੰਚ ਨੇ ਆਰੋਪ ਲਗਾਇਆ ਹੈ ਕਿ ਮਹਿਲਾ ਦਿਵਸ ਤੇ ਅਯੋਜਿਤ ਉਨ੍ਹਾਂ ਦੇ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਐਰਐਸਐਸ ਦੇ ਵਿਦਿਆਰਥੀ  ਸੰਗਠਨ ਨੇ ABVP ਦੇ ਵਰਕਰਾਂ ਨੇ ਉਨ੍ਹਾਂ ਤੇ ਹਮਲਾ ਕੀਤਾ।

ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵਿੱਚ ਹੋ ਰਹੇ ਇੱਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਝਗੜਾ ਹੋ ਗਿਆ।ਇਸ ਵੱਚ ਇੱਕ ਧੜਾ-ਭਗਤ ਸਿੰਘ ਵਿਦਿਆਰਥੀ ਏਕਤਾ ਮੰਚ ਨੇ ਆਰੋਪ ਲਗਾਇਆ ਹੈ ਕਿ ਮਹਿਲਾ ਦਿਵਸ ਤੇ ਅਯੋਜਿਤ ਉਨ੍ਹਾਂ ਦੇ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਐਰਐਸਐਸ ਦੇ ਵਿਦਿਆਰਥੀ  ਸੰਗਠਨ ਨੇ ABVP ਦੇ ਵਰਕਰਾਂ ਨੇ ਉਨ੍ਹਾਂ ਤੇ ਹਮਲਾ ਕੀਤਾ।

ਇਸ ਪ੍ਰੋਗਰਾਮ ਵਿੱਚ ਮਜ਼ਦੂਰ ਅਧਿਕਾਰ ਐਕਟਿਵਿਸਟ ਨੌਦੀਪ ਕੌਰ ਭਾਸ਼ਣ ਦੇਣ ਪਹੁੰਚੀ ਸੀ।ਇਸ ਆਰੋਪ ਮਗਰੋਂ ABVP ਨੇ ਵੀ ਬਦਲੇ ਵਿੱਚ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹੱਥੋਪਾਈ ਉਦੋਂ ਹੋਈ ਜਦੋਂ ਪ੍ਰਬੰਧਕਂ ਨੇ ਸੈਨਾ ਵਿਰੋਧੀ ਪੋਸਟਰ ਅਤੇ ਨਾਅਰੇ ਲਗਾਣੇ ਸ਼ੁਰੂ ਕਰ ਦਿੱਤੇ ਸੀ।

ਭਗਤ ਸਿੰਘ ਵਿਦਿਆਰਥੀ ਏਕਤਾ ਮੰਚ ਨੇ ਦਿੱਲੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਨੂੰ ਬਲਾਤਕਾਰ ਪੀੜਤ ਪਰਿਵਾਰ ਵਾਲਿਆਂ ਨੇ ਸੰਬੋਧਨ ਕਰਨਾ ਸੀ। ਭਗਤ ਸਿੰਘ ਵਿਦਿਆਰਥੀ ਏਕਤਾ ਮੰਚ ਦੇ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ, ‘ਏਬੀਵੀਪੀ ਕਾਰਕੁਨਾਂ ਨੇ ਸਮਾਗਮ ਵਾਲੀ ਥਾਂ’ ਤੇ ਆ ਕੇ ਉਨ੍ਹਾਂ ਦੇ ਪੋਸਟਰ ਫਾੜ ਦਿੱਤੇ ਅਤੇ ਲੜਕੀਆਂ ’ਤੇ ਹਮਲਾ ਕੀਤਾ। ਇਸ ਦੌਰਾਨ ਪੁਲਿਸ ਮੂਕ ਦਰਸ਼ਕ ਬਣੀ ਰਹੀ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget