ਪੜਚੋਲ ਕਰੋ
ਸ੍ਰੀਨਗਰ ਦੇ ਬਾਹਰੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ, ਦੋ ਅੱਤਵਾਦੀ ਢੇਰ
ਸ਼ਨੀਵਾਰ ਨੂੰ ਸ੍ਰੀਨਗਰ ਦੇ ਬਾਹਰੀ ਹਿੱਸੇ 'ਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਰਣਬੀਰਗੜ੍ਹ 'ਚ ਚੱਲ ਰਹੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਸਰਚ ਅਭਿਆਨ ਜਾਰੀ ਹੈ।

ਸ੍ਰੀਨਗਰ: ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਦੋ ਅੱਤਵਾਦੀ ਲੁਕੇ ਹੋਏ ਹਨ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਦੇ ਬਾਹਰੀ ਇਲਾਕੇ ਰਣਬੀਰਗੜ੍ਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਫੋਰਸ 'ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Jammu and Kashmir: Ishfaq Rashid Khan, one of the top LeT commanders and LeT terrorist Aijaz Ahmad were neutralised by security forces today during Ranbirgarh encounter pic.twitter.com/hDlrptbNy4
— ANI (@ANI) July 25, 2020
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















