ਪੜਚੋਲ ਕਰੋ

ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ 10ਵੀਂ ਦੇ ਵਿਦਿਆਰਥੀ ਨੇ 37 ਸਾਲਾ ਮਾਸੀ ਦਾ ਕੀਤਾ ਕਤਲ, ਸਿਰਹਾਣੇ ਨਾਲ ਦੱਬਿਆ ਮੂੰਹ

Bengaluru Child Killed Aunt: ਪਿਤਾ ਨੂੰ ਦੱਸਿਆ ਕਿ ਮਾਸੀ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ

ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਇਕ ਔਰਤ ਨੂੰ ਮੌਤ ਦਿੱਤੀ ਗਈ। ਇਹ ਕਤਲ 10ਵੀਂ ਜਮਾਤ ਦੇ ਲੜਕੇ ਨੇ ਕੀਤਾ, ਜਿਸ ਨੇ ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਨ 'ਤੇ ਸਿਰਹਾਣੇ ਨਾਲ ਮੂੰਹ ਦਬਾ ਕੇ ਔਰਤ ਦਾ ਕਤਲ ਕਰ ਦਿੱਤਾ।

ਘਟਨਾ ਨੂੰ ਐਤਵਾਰ ਨੂੰ ਅੰਜਾਮ ਦਿੱਤਾ ਗਿਆ। ਦੋਸ਼ੀ ਨਾਬਾਲਗ ਲੜਕੇ ਨੇ ਔਰਤ ਦੇ ਸੌਂਦੇ ਹੋਏ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ।

ਔਰਤ ਉਸ ਦੀ ਮਾਮੀ ਲੱਗਦੀ ਸੀ, ਜਿਸ ਨੇ ਉਸ ਦੀਆਂ ਹਰਕਤਾਂ ਦਾ ਵਿਰੋਧ ਕੀਤਾ ਅਤੇ ਉਸ ਨੂੰ ਝਿੜਕਿਆ। ਉਸ ਨੂੰ ਠੀਕ ਵਿਵਹਾਰ ਕਰਨ ਲਈ ਕਿਹਾ, ਪਰ ਬੱਚੇ ਨੇ ਗੁੱਸੇ ਵਿਚ ਆ ਕੇ ਸਿਰਹਾਣੇ ਨਾਲ ਉਸ ਦਾ ਮੂੰਹ ਘੁੱਟ ਦਿੱਤਾ। ਇਹ ਘਟਨਾ ਦੱਖਣੀ ਕੰਨੜ ਜ਼ਿਲ੍ਹੇ ਦੇ ਉੱਪਿਨੰਗੜੀ ਕਸਬੇ ਦੇ ਇੱਕ ਪਿੰਡ ਵਿੱਚ ਵਾਪਰੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਚੇ ਨੇ ਪੁਲਿਸ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਵੀ ਕਬੂਲ ਕਰ ਲਿਆ ਹੈ।

ਪਿਤਾ ਨੂੰ ਦੱਸਿਆ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ਮੌਤ

ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੇ ਬੁੱਧਵਾਰ ਨੂੰ ਕਰਨਾਟਕ ਵਿੱਚ 10ਵੀਂ ਜਮਾਤ ਦੇ ਇੱਕ ਨਾਬਾਲਗ ਵਿਦਿਆਰਥੀ ਨੂੰ ਕਥਿਤ ਤੌਰ 'ਤੇ ਉਸਦੀ ਮਾਸੀ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ ਕਿਉਂਕਿ ਉਸਨੇ ਲੜਕੇ ਦੇ ਜਿਨਸੀ ਸਬੰਧਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਐਤਵਾਰ ਰਾਤ ਨੂੰ ਇੱਕ 37 ਸਾਲਾ ਔਰਤ ਆਪਣੇ ਘਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮ੍ਰਿਤਕ ਪਾਈ ਗਈ। ਜਦੋਂ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਬੱਚਾ ਡਰ ਗਿਆ ਅਤੇ ਆਪਣੇ ਪਿਤਾ ਨੂੰ ਦੱਸਿਆ ਕਿ ਮਾਸੀ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਜਦੋਂ ਪਿਤਾ ਨੇ ਪੁੱਛਿਆ ਕਿ ਪਰਿਵਾਰ ਨੂੰ ਕਿਉਂ ਨਹੀਂ ਦੱਸਿਆ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ ਪਰ ਜਦੋਂ ਪੋਸਟਮਾਰਟਮ ਰਿਪੋਰਟ ਵਿੱਚ ਪਤਾ ਲੱਗਾ ਕਿ ਔਰਤ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ ਤਾਂ ਨੌਜਵਾਨ ਨੇ ਰੋਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਪਿਤਾ ਨੂੰ ਘਟਨਾ ਬਾਰੇ ਦੱਸਿਆ। ਉਸ ਨੇ ਆਪਣਾ ਜੁਰਮ ਕਬੂਲ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਮਾਸੀ ਦਾ ਮੂੰਹ ਸਿਰਹਾਣੇ ਨਾਲ ਦਬਾਇਆ।

ਕੁਕਰਮ ਦਾ ਖੁਲਾਸਾ ਹੋਣ ਦੇ ਡਰੋਂ ਮਾਸੀ ਨੂੰ ਮਾਰ ਦਿੱਤਾ
 
ਬੱਚੇ ਨੇ ਪਿਤਾ ਨੂੰ ਆਪਣੀ ਹਰਕਤ ਬਾਰੇ ਦੱਸਿਆ ਅਤੇ ਕਿਹਾ ਕਿ ਉਹ ਡਰਦਾ ਸੀ ਕਿ ਕਿਤੇ ਉਹ ਉਸ ਦੀਆਂ ਕਰਤੂਤਾਂ ਬਾਰੇ ਦੂਜਿਆਂ ਨੂੰ ਨਾ ਦੱਸ ਦੇਵੇ, ਇਸ ਲਈ ਜਦੋਂ ਉਹ ਦੁਬਾਰਾ ਸੌਂ ਗਈ ਤਾਂ ਉਸ ਨੇ ਸਿਰਹਾਣੇ ਨਾਲ ਉਸ ਦਾ ਗਲਾ ਘੁੱਟ ਦਿੱਤਾ। ਉਸ ਦਾ ਦਮ ਘੁੱਟਣ 'ਤੇ ਮਾਸੀ ਨੇ ਉਸ ਤੋਂ ਬਚਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦੀ ਪਿੱਠ 'ਤੇ ਰਗੜੇ ਵੀ ਲੱਗ ਗਏ। ਜਦੋਂ ਪੁਲਸ ਨੇ ਜਾਂਚ ਕੀਤੀ ਤਾਂ ਬੱਚੇ ਦੀ ਪਿੱਠ 'ਤੇ ਖੁਰਚਣ ਦੇ ਨਿਸ਼ਾਨ ਮਿਲੇ। ਪੁਲਸ ਨੇ ਸਿਰਹਾਣਾ ਬਰਾਮਦ ਕਰ ਲਿਆ ਅਤੇ ਦੋਸ਼ੀ ਬੱਚੇ ਨੂੰ ਹਿਰਾਸਤ 'ਚ ਲੈ ਲਿਆ। ਹੁਣ ਉਸ ਨੂੰ ਜੁਵੇਨਾਈਲ ਕੋਰਟ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget