ਪੜਚੋਲ ਕਰੋ

ਵਿਦੇਸ਼ ਮੰਤਰਾਲੇ ਨੂੰ ਵਿਦੇਸ਼ਾਂ ਵਿਚ ਖਾਲਿਸਤਾਨੀ ਗਤੀਵਿਧੀਆਂ ਦਾ ਖਦਸ਼ਾ, ਸਰਕਾਰਾਂ ਨੂੰ ਖ਼ਤਰੇ ਬਾਰੇ ਦਿੱਤੀ ਚੇਤਾਵਨੀ

ਵਿਦੇਸ਼ ਮੰਤਰਾਲੇ ਵਲੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਤੱਤਾਂ ਦੀ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਦੱਸਿਆ ਗਿਆ ਹੈ। ਇਸ ਕਰਕੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਇਸ ਨਾਲ ਸਬੰਧਤ ਦੇਸ਼ ਦੀਆਂ ਸਰਕਾਰਾਂ ਨੂੰ ਢੁਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਨਵੀਂ ਦਿੱਲੀ: ਖਾਲਿਸਤਾਨੀ ਤੱਤਾਂ (Khalistani activities) ਵੱਲੋਂ ਵਿਦੇਸ਼ਾਂ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਦੀ ਖ਼ਬਰ ਮਿਲੀ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (foreign ministry) ਨੇ ਵੀਰਵਾਰ ਨੂੰ ਕਿਹਾ ਕਿ ਉਹ ਸਬੰਧਤ ਸਰਕਾਰਾਂ ਨਾਲ ਨੇੜਲੇ ਸੰਪਰਕ ਵਿੱਚ ਹਨ। ਖਾਲਿਸਤਾਨੀ ਗਤੀਵਿਧੀਆਂ ਦੇ ਖਦਸ਼ੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਆਪਣੀ ਚਿੰਤਾਵਾਂ ਬਾਰੇ ਦੱਸਦਿਆਂ ਸਰਕਾਰ ਨੂੰ ਢੁਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਹੈ। ਖਾਲਿਸਤਾਨੀ ਤੱਤਾਂ ਦੀ ਗਤੀਵਿਧੀਆਂ ਅਤੇ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਪੁੱਛਣ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਭਾਰਤੀ ਡਿਪਲੋਮੈਟਿਕ ਮਿਸ਼ਨ ਕੰਪਲੈਕਸਾਂ ਅਤੇ ਇਸ ਦੇ ਕਰਮਚਾਰੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਦੇਸ਼ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ, "ਜਦੋਂ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਹੁੰਦੇ ਹਨ ਜਾਂ ਕੋਈ ਜਾਣਕਾਰੀ ਮਿਲਣ 'ਤੇ ਅਸੀਂ ਆਪਣੇ ਪਰਿਸਰ ਅਤੇ ਇਸ ਦੇ ਕਰਮਚਾਰੀਆਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਬਾਰੇ ਕਹਿੰਦੇ ਹਾਂ।" ਉਨ੍ਹਾਂ ਕਿਹਾ, “ਜਿੱਥੋਂ ਤੱਕ ਵਿਦੇਸ਼ਾਂ ਵਿਚ ਕੁਝ ਤੱਤਾਂ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਸਾਹਮਣੇ ਆਈਆਂ ਹਨ। ਅਸੀਂ ਸਬੰਧਿਤ ਸਰਕਾਰਾਂ ਨਾਲ ਨੇੜਲੇ ਸੰਪਰਕ ਵਿੱਚ ਹਾਂ ਅਤੇ ਉਨ੍ਹਾਂ ਨੂੰ ਸੰਭਾਵਿਤ ਖ਼ਤਰੇ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।” ਇਹ ਵੀ ਪੜ੍ਹੋਰਾਕੇਸ਼ ਟਿਕੈਤ ਦੇ ਹੰਝੂਆਂ ਨਾਲ ਕਿਸਾਨ ਅੰਦੋਲਨ ਵਿੱਚ ਯੂ-ਟਰਨ, ਗਾਜ਼ੀਪੁਰ ਵਿੱਚ ਕੁਝ ਹੀ ਘੰਟਿਆਂ ਵਿੱਚ ਬਦਲੀ ਤਸਵੀਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ

ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !

ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?

Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ

ABP Premium

ਵੀਡੀਓਜ਼

ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗPunjab Police|Gangster|Lawrance Bishnoi|ਪੁਲਿਸ ਨੇ ਗੈਂਗਸਟਰਾਂ ਨੂੰ ਪਾਈ ਨਕੇਲ!ਕਾਂਡ ਦੇਖ਼ਕੇ ਹੋ ਜਾਓਗੇ ਹੈਰਾਨ !CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ! | Abp Sanjhaਬੀਬੀ ਜਗੀਰ ਕੌਰ ਨੇ ਕਿਹਾ ਜਮੀਰਾਂ ਮਰੀਆਂ ਨੇ.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....

Apple Intelligence: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

Diljit Dosanjh: ਦਿਲਜੀਤ ਦੋਸਾਂਝ ਦੇ ਕੰਸਰਟ ਨੇ ਖਿਡਾਰੀਆਂ ਦਾ ਕੀਤਾ ਨੁਕਸਾਨ, ਸ਼ਰਾਬ ਦੀਆਂ ਬੋਤਲਾਂ-ਗਲੇ-ਸੜੇ ਖਾਣੇ ਨਾਲ ਸਟੇਡੀਅਮ ਬਣਿਆ ਕੁੜਾਦਾਨ
ਦਿਲਜੀਤ ਦੋਸਾਂਝ ਦੇ ਕੰਸਰਟ ਨੇ ਖਿਡਾਰੀਆਂ ਦਾ ਕੀਤਾ ਨੁਕਸਾਨ, ਸ਼ਰਾਬ ਦੀਆਂ ਬੋਤਲਾਂ-ਗਲੇ-ਸੜੇ ਖਾਣੇ ਨਾਲ ਸਟੇਡੀਅਮ ਬਣਿਆ ਕੁੜਾਦਾਨ
Embed widget