ਪੜਚੋਲ ਕਰੋ

ਗੁਰੂ ਰਵਿਦਾਸ ਮੰਦਰ ਢਾਹੁਣ ਬਾਰੇ ਭਲਕੇ ਪੰਜਾਬ ਬੰਦ ! ਕੈਪਟਨ ਵੱਲੋਂ ਮੋਦੀ ਨੂੰ ਦਖ਼ਲ ਦੇਣ ਦੀ ਅਪੀਲ

ਨਵੀਂ ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਵਿਰੁੱਧ ਪੰਜਾਬ ਵਿੱਚ ਅੰਦੋਲਨ ਤੇਜ਼ ਹੋ ਗਿਆ ਹੈ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ।

ਜਲੰਧਰ: ਨਵੀਂ ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਵਿਰੁੱਧ ਪੰਜਾਬ ਵਿੱਚ ਅੰਦੋਲਨ ਤੇਜ਼ ਹੋ ਗਿਆ ਹੈ। ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਸਭ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ ਤੇ ਇਸ ਮਸਲੇ ਦੇ ਹੱਲ ਲਈ ਇੱਕ ਕਮੇਟੀ ਦਾ ਵੀ ਗਠਨ ਕੀਤਾ ਹੈ ਜਿਸ ਵਿੱਚ ਚੌਧਰੀ ਸੰਤੋਖ ਸਿੰਘ, ਚਰਨਜੀਤ ਚੰਨੀ, ਅਰੁਣਾ ਚੌਧਰੀ, ਰਾਜਕੁਮਾਰ ਚੱਬੇਵਾਲ ਅਤੇ ਸੁਸ਼ੀਲ ਰਿੰਕੂ ਸ਼ਾਮਲ ਹਨ। ਇਹ ਕਮੇਟੀ ਭਾਈਚਾਰਕ ਸਾਂਝ ਤੋਂ ਇਲਾਵਾ ਇਸ ਮੁੱਦੇ ਨੂੰ ਕੇਂਦਰ ਤੋਂ ਹੱਲ ਕਰਨ ਲਈ ਇੱਕ ਵਿਆਪਕ ਰਣਨੀਤੀ ਵੀ ਤਿਆਰ ਕਰੇਗੀ।

ਦੂਜੇ ਦਿਨ ਜਲੰਧਰ, ਕਪੂਰਥਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਰੋਪੜ, ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚ ਆਵਾਜਾਈ ਠੱਪ ਕੀਤੀ ਗਈ। ਹਾਲਾਂਕਿ ਨੈਸ਼ਨਲ ਹਾਈਵੇ ਨੂੰ ਜਾਮ ਤੋਂ ਬਚਾਉਣ ਲਈ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਸਨ। ਬੰਦ ਦੇ ਸਮਰਥਨ ਵਿੱਚ ਅਕਾਲੀ ਦਲ, ਬਸਪਾ ਤੇ ਆਮ ਆਦਮੀ ਪਾਰਟੀ ਦੀ ਸ਼ਮੂਲੀਅਤ ਕਾਰਨ ਦੂਸਰੇ ਦਿਨ ਮਾਹੌਲ ਤਣਾਅਪੂਰਨ ਬਣਿਆ ਰਿਹਾ।

ਇਸ ਬਾਰੇ ਸੀਐਮ ਕੈਪਟਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮੁੱਦੇ ਦੀ ਗੰਭੀਰਤਾ ਨੂੰ ਸਮਝਣਾ ਚਾਹੀਦਾ ਹੈ ਤੇ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ। ਕੈਪਟਨ ਨੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਵੀ ਅਪੀਲ ਕੀਤੀ ਕਿ ਡੀਡੀਏ ਕੋਲੋਂ ਇਹ ਥਾਂ ਫਿਰ ਰਵੀਦਾਸ ਕਮੇਟੀ ਨੂੰ ਅਲਾਟ ਕੀਤੀ ਜਾਵੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
Shocking: ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
ਸਰੀਰਕ ਸਬੰਧ ਨਾ ਬਣਾਉਣ 'ਤੇ ਗਰਲਫ੍ਰੈਂਡ ਦਾ ਕਤਲ, ਨੌਜਵਾਨ ਨੇ ਗੁੱਸੇ 'ਚ ਗੁਪਤ ਅੰਗ 'ਤੇ ਮਾਰੀ ਇੱਟ: ਫਿਰ ਲਾਸ਼ ਦੇ ਕੋਲ ਬੈਠ...
Cruise Accident: ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...
ਕਰੂਜ਼ ਹਾਦਸੇ 'ਚ ਕਿਉਂ ਡੁੱਬ ਗਏ ਮਾਂ-ਪੁੱਤ? ਲਾਈਫ ਜੈਕੇਟ ਪਹਿਨਣ ਦੇ ਬਾਵਜੂਦ ਵੀ ਹੋਈ ਮੌਤ; ਮਾਹਰ ਬੋਲੇ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
Embed widget