ਪੜਚੋਲ ਕਰੋ

ਕਿਸ਼ਤਵਾੜ 'ਚ ਬੱਦਲ ਫਟਣ ਤੋਂ ਬਾਅਦ ਤਬਾਹੀ ਅਤੇ ਨੁਕਸਾਨ; 52 ਦੀ ਮੌਤ, 120 ਜ਼ਖਮੀ, 200 ਲਾਪਤਾ

ਕਿਸ਼ਤਵਾੜ ਦੇ ਚਿਸ਼ੋਤੀ ਕਸਬੇ ਵਿੱਚ ਵੀਰਵਾਰ ਨੂੰ ਚਾਰ ਥਾਵਾਂ ‘ਤੇ ਬੱਦਲ ਫਟਣ ਕਾਰਨ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਵੱਧਤਰ ਮਚੈਲ ਮਾਤਾ ਦੇ ਦਰਸ਼ਨ ਕਰਨ ਆਏ ਭਗਤ ਸ਼ਾਮਿਲ ਹਨ। ਸੀ.ਆਈ.ਐੱਸ.ਐੱਫ ਦੇ ਦੋ ਜਵਾਨ ਵੀ ਸ਼ਹੀਦ..

ਕਿਸ਼ਤਵਾੜ ਦੇ ਚਿਸ਼ੋਤੀ ਕਸਬੇ ਵਿੱਚ ਵੀਰਵਾਰ ਨੂੰ ਚਾਰ ਥਾਵਾਂ ‘ਤੇ ਬੱਦਲ ਫਟਣ ਕਾਰਨ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਵੱਧਤਰ ਮਚੈਲ ਮਾਤਾ ਦੇ ਦਰਸ਼ਨ ਕਰਨ ਆਏ ਭਗਤ ਸ਼ਾਮਿਲ ਹਨ। ਸੀ.ਆਈ.ਐੱਸ.ਐੱਫ ਦੇ ਦੋ ਜਵਾਨ ਵੀ ਸ਼ਹੀਦ ਹੋਏ ਹਨ। ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਵ ਦਾ ਕੰਮ ਜਾਰੀ ਹੈ। ਉੱਤਰਾਖੰਡ ਦੇ ਧਰਾਲੀ ਵਿੱਚ ਕੁਦਰਤੀ ਆਫਦਾ ਤੋਂ ਲੋਕ ਅਜੇ ਬਾਹਰ ਵੀ ਨਹੀਂ ਨਿਕਲੇ ਸਨ ਕਿ ਹੁਣ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਡਰਾਉਣੀ ਤਬਾਹੀ ਆ ਗਈ।

ਕਿਸ਼ਤਵਾੜ ਦੇ ਚਿਸ਼ੋਤੀ ਕਸਬੇ ਵਿੱਚ ਵੀਰਵਾਰ ਨੂੰ ਚਾਰ ਥਾਵਾਂ ‘ਤੇ ਬੱਦਲ ਫਟਣ ਨਾਲ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿੱਚ ਵੱਧਤਰ ਮਚੈਲ ਮਾਤਾ ਦੇ ਦਰਸ਼ਨ ਲਈ ਆਏ ਭਗਤ ਸ਼ਾਮਿਲ ਹਨ। ਸੀਆਈਐਸਐਫ ਦੇ ਦੋ ਜਵਾਨ ਵੀ ਸ਼ਹੀਦ ਹੋਏ। 120 ਤੋਂ ਵੱਧ ਲੋਕ ਜ਼ਖਮੀ ਹਨ। ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ, ਜਿਸ ਨਾਲ ਮੌਤਾਂ ਦੀ ਸੰਖਿਆ ਵਧਣ ਦਾ ਖਤਰਾ ਹੈ। ਲਗਭਗ 200 ਲੋਕ ਲਾਪਤਾ ਹਨ। ਇਹ ਤਬਾਹੀ ਧਰਾਲੀ ਹਾਦਸੇ ਤੋਂ ਨੌਂ ਦਿਨ ਬਾਅਦ ਵਾਪਰੀ। ਫੌਜ, ਹਵਾਈ ਫੌਜ, ਐੱਸਡੀਆਰਐਫ, ਐਨਡੀਆਰਐਫ ਅਤੇ ਪੁਲਿਸ ਦੀਆਂ ਟੀਮਾਂ ਬਚਾਵ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਹੁਣ ਤੱਕ 167 ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 38 ਦੀ ਸਥਿਤੀ ਗੰਭੀਰ ਹੈ। ਮੌਸਮ ਖ਼ਰਾਬ ਹੋਣ ਕਾਰਨ ਬਚਾਵ ਕਾਰਜ ਵਿੱਚ ਰੁਕਾਵਟ ਆ ਰਹੀ ਹੈ।

'ਮੈਨੂੰ ਪੁਲਿਸਕਰਮੀ ਨੇ ਬਚਾਇਆ, ਭੈਣ ਲਾਪਤਾ'-ਪੀੜਤ 

ਕਿਸ਼ਤਵਾੜ ਵਿੱਚ ਅਚਾਨਕ ਆਏ ਹੜ੍ਹ ਤੋਂ ਬਚਾਏ ਜਾਣ ਤੋਂ ਬਾਅਦ ਇਕ ਪੀੜਤ ਨੇ ਕਿਹਾ ਕਿ ਬਹੁਤ ਸਾਰੇ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਮੈਂ ਪਾਣੀ ਵਿੱਚ ਫਸੀ ਹੋਈ ਸੀ ਜਦੋਂ ਇਕ ਪੁਲਿਸਕਰਮੀ ਨੇ ਮੇਰੀ ਮਦਦ ਕੀਤੀ ਅਤੇ ਮੈਨੂੰ ਹਸਪਤਾਲ ਪੁੱਜਾਇਆ। ਮੇਰੀ ਭੈਣ ਅਜੇ ਵੀ ਲਾਪਤਾ ਹੈ।

ਮੈਂ ਕਾਰ ਵਿੱਚ ਫਸ ਗਈ... ਅਤੇ ਮਾਂ ਬਿਜਲੀ ਦੇ ਖੰਭੇ ਵਿੱਚ

ਕਿਸ਼ਤਵਾੜ ਵਿੱਚ ਅਚਾਨਕ ਆਏ ਹੜ੍ਹ ਤੋਂ ਬਚਾਏ ਜਾਣ ਤੋਂ ਬਾਅਦ ਇੱਕ ਪੀੜਿਤਾ ਨੇ ਦੱਸਿਆ ਕਿ ਜਦੋਂ ਬੱਦਲ ਫਟਿਆ, ਤਾਂ ਅਸੀਂ ਉੱਡ ਗਏ ਅਤੇ ਮੈਂ ਇੱਕ ਕਾਰ ਦੇ ਹੇਠਾਂ ਫਸ ਗਈ। ਮੇਰੀ ਮਾਂ ਬਿਜਲੀ ਦੇ ਖੰਭੇ ਦੇ ਹੇਠਾਂ ਫਸ ਗਈ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕੀਤੀ ਅਤੇ ਫੌਜ ਅਤੇ ਸੀਆਰਪੀਐਫ ਦੇ ਵਾਹਨ ਫੌਰੀ ਤੌਰ ‘ਤੇ ਪਹੁੰਚ ਗਏ।

ਐਨਡੀਅਰਐਫ਼ ਅਧਿਕਾਰੀ ਨੇ ਬਚਾਅ ਮੁਹਿੰਮ ਬਾਰੇ ਦਿੱਤੀ ਜਾਣਕਾਰੀ

ਬਚਾਅ ਕੰਮਾਂ ਬਾਰੇ ਐਨਡੀਅਰਐਫ਼ ਅਧਿਕਾਰੀ ਨੇ ਕਿਹਾ, "ਇੱਥੇ ਲੋਕਾਂ ਨੂੰ ਬਚਾਉਣਾ ਮੁਸ਼ਕਲ ਹੋਵੇਗਾ ਕਿਉਂਕਿ ਸਾਡੇ ਕੋਲ ਹੁਣ ਸਿਰਫ਼ ਇੱਕ ਜੇਸੀਬੀ ਹੈ। ਜਦੋਂ ਜੇਸੀਬੀ ਖੋਦਾਈ ਕਰੇਗੀ, ਤਾਂ ਅਸੀਂ ਉੱਪਰ ਫਸੇ ਲੋਕਾਂ ਨੂੰ ਬਾਹਰ ਕੱਢ ਲਵਾਂਗੇ। ਹੁਣ ਅਸੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕਰਾਂਗੇ ਕਿ ਹੇਠਾਂ ਕਿੰਨੇ ਲੋਕ ਫਸੇ ਹੋਏ ਹਨ। ਸਾਨੂੰ ਦੱਸਿਆ ਗਿਆ ਹੈ ਕਿ ਹੁਣ ਉੱਥੇ ਘੱਟੋ-ਘੱਟ 100-200 ਲੋਕ ਫਸੇ ਹੋ ਸਕਦੇ ਹਨ।"

ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਅਬਦੁੱਲਾ ਨੂੰ ਕੀਤਾ ਫ਼ੋਨ

ਜੰਮੂ-ਕਸ਼ਮੀਰ ਦੇ ਮੁਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕੀਤਾ, "ਮੈਨੂੰ ਹੁਣੇ-ਹੁਣੇ ਪ੍ਰਧਾਨ ਮੰਤਰੀ ਮੋਦੀ ਦਾ ਫ਼ੋਨ ਆਇਆ। ਮੈਂ ਉਨ੍ਹਾਂ ਨੂੰ ਕਿਸ਼ਤਵਾੜ ਦੀ ਸਥਿਤੀ ਅਤੇ ਪ੍ਰਸ਼ਾਸਨ ਵਲੋਂ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ। ਮੇਰੀ ਸਰਕਾਰ ਅਤੇ ਬੱਦਲ ਫਟਣ ਨਾਲ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਲਈ ਕੇਂਦਰ ਸਰਕਾਰ ਵੱਲੋਂ ਪ੍ਰਦਾਨ ਕੀਤੀ ਸਾਰੀ ਮਦਦ ਲਈ ਸ਼ੁਕਰਗੁਜ਼ਾਰ ਹਾਂ।"

 

 

 

 

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Firecracker Timings: ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Embed widget